Avtar Manak
Avtar Manak
  • 734
  • 283 066
Daily Hukamnama Sri Darbar Sahib | ਸਲੋਕ।ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-459, 25 ਜੁਲਾਈ 2024
ਆਸਾ ਮਹਲਾ ੫ ਛੰਤ ਘਰੁ ੭ ॥
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ।
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ।
ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥
ਹੇ ਨਾਨਕ! (ਆਖ-) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥৭॥
ਛੰਤ ॥
ਭਿੰਨੀ ਰੈਨੜੀਐ ਚਾਮਕਨਿ ਤਾਰੇ ॥
ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)।
ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ।
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ।
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥
Переглядів: 24

Відео

Daily Hukamnama Sri Darbar Sahib | ਗੂਜਰੀ ਮਹਲਾ ੧ ॥ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
Переглядів 1612 години тому
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-489, 24 ਜੁਲਾਈ 2024 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥৭॥ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ...
Daily Hukamnama Sri Darbar Sahib | ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ||
Переглядів 1034 години тому
ਧਨਾਸਰੀ ਮਹਲਾ ਪੰਜਵਾਂ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮ ਨਿਮ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
Daily Hukamnama Sri Darbar Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
Переглядів 1947 годин тому
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ -688, 22 ਜੁਲਾਈ 2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰ ਗਿਆਨੁ ਅਪਾ...
Daily Hukamnama Sri Darbar Sahib | ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
Переглядів 1239 годин тому
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-729, 21 ਜੁਲਾਈ 2024 ਸੂਹੀ ਮਹਲਾ ੧ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਅਕਾਲ ਪੁਰ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ गष्टी)। ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ...
Daily Hukamnama Sri Darbar Sahib | ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
Переглядів 23112 годин тому
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-676, 18 ਜੁਲਾਈ 2024 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਖਾਟਣ ਕਉ ਹਰਿ ਹਰਿ ਰੋਜਗਾਰੁ ॥ ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਸੰਚਣ ਕਉ ਹਰਿ ਏਕੋ ਨਾਮੁ ॥ ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ (ਜੇਹੜਾ ਮਨੁੱ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ...
Daily Hukamnama Sri Darbar Sahib॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
Переглядів 18014 годин тому
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-696, 19 ਜੁਲਾਈ 2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਅਕਾਲ ਪੁਰ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। ਜਨਮ ਜਨਮ ਕੇ ਕਿਲਬਿ ਦੁ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ...
Daily Hukamnama Sri Darbar Sahib | ਧਨਾਸਰੀ ਮਹਲਾ ੫ ॥ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
Переглядів 10516 годин тому
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-676, 18 ਜੁਲਾਈ 2024 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਖਾਟਣ ਕਉ ਹਰਿ ਹਰਿ ਰੋਜਗਾਰੁ ॥ ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਸੰਚਣ ਕਉ ਹਰਿ ਏਕੋ ਨਾਮੁ ॥ ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ (ਜੇਹੜਾ ਮਨੁੱ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ...
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਸ਼ਬਦ ਗੁਰਬਾਣੀ।। ਆਵਾਜ਼।। ਅਵਤਾਰ ਮਾਣਕ
Переглядів 20116 годин тому
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ॥ ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥ ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ॥੧॥ ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥
Daily Hukamnama Sri Darbar Sahib | ਸਲੋਕੁ ਮਃ ੩ ॥ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ||
Переглядів 23319 годин тому
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ- 508, 17 ਜੁਲਾਈ 2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥ ੴ ਸਤਿਗੁਰ ਪ੍ਰਸਾਦਿ ॥ ਅਕਾਲ ਪੁਰ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ॥ ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਗੁਰ ਕੈ ਭਾਣੈ ਜੋ ਚਲੈ ਤਾਂ ਜ...
Daily Hukamnama Sri Darbar Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ੴ ਸਤਿਗੁਰ ਪ੍ਰਸਾਦਿ ॥
Переглядів 18021 годину тому
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-696, 16 ਜੁਲਾਈ 2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਅਕਾਲ ਪੁਰ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। ਜਨਮ ਜਨਮ ਕੇ ਕਿਲਬਿ ਦੁ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ...
ਸਾਵਣ ਮਹੀਨੇ ਦੀ ਸੰਗਰਾਂਦ # ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ Sri Amritsar sagib ji ll
Переглядів 24821 годину тому
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ...
Daily Hukamnama Sri Darbar Sahib ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥
Переглядів 247День тому
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-598, 15 ਜੁਲਾਈ 2024 ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀਂ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ। ਛੋਡਹੁ ਵੇਸੁ ਭੇ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਧਾਰਮਿਕ ਭੇ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਵੀ ਛੱਡੋ, ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ॥੧॥ ਮਨ ਰੇ ...
Daily Hukamnama Sri Darbar Sahib | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
Переглядів 212День тому
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-680, 14 ਜੁਲਾਈ 2024 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ । ਪਾਪ ਕਰੇ ਕਰਿ ਮੂਕਰਿ ਪਾਵੈ ਭੇ ਕਰੈ ਨਿਰਬਾਨੈ ॥੧॥ (ਹਾਲਾਂਕਿ ਉਹ) ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ...
Daily Hukamnama Sri Darbar Sahib ॥ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
Переглядів 172День тому
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-682, 13 ਜੁਲਾਈ 2024 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਹੇ ਭਾਈ! ਉਸ ਮਨੁੱ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਜਿਸ ਮਨੁੱ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਤੇਰਾ ਜਨੁ ਰਾਮ ਨਾ...
Daily Hukamnama Sri Darbar Sahib॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
Переглядів 177День тому
Daily Hukamnama Sri Darbar Sahib॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
Daily Hukamnama Sri Darbar Sahib | ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥
Переглядів 20714 днів тому
Daily Hukamnama Sri Darbar Sahib | ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥
Daily Hukamnama Sri Darbar Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥ੴ ਸਤਿਗੁਰ ਪ੍ਰਸਾਦਿ ॥
Переглядів 17514 днів тому
Daily Hukamnama Sri Darbar Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥ੴ ਸਤਿਗੁਰ ਪ੍ਰਸਾਦਿ ॥
Daily Hukamnama Sri Darbar Sahib |ਸਲੋਕੁ ਮਃ ੩ ॥ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
Переглядів 20114 днів тому
Daily Hukamnama Sri Darbar Sahib |ਸਲੋਕੁ ਮਃ ੩ ॥ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
Daily Hukamnama Sri Darbar Sahib | ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ॥
Переглядів 12514 днів тому
Daily Hukamnama Sri Darbar Sahib | ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ॥
Daily Hukamnama Sri Darbar Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
Переглядів 27214 днів тому
Daily Hukamnama Sri Darbar Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਸ਼ੁਕਰ ਦਾਤਿਆ.......
Переглядів 32514 днів тому
ਸ਼ੁਕਰ ਦਾਤਿਆ.......
Daily Hukamnama Sri Darbar Sahib | ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
Переглядів 15314 днів тому
Daily Hukamnama Sri Darbar Sahib | ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
Daily Hukamnama Sri Darbar Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥
Переглядів 11514 днів тому
Daily Hukamnama Sri Darbar Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥
Daily Hukamnama Sri Darbar Sahib| ਸੋਰਠਿ ਮਹਲਾ ੩ ਦੁਤੁਕੀ॥ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ।
Переглядів 22221 день тому
Daily Hukamnama Sri Darbar Sahib| ਸੋਰਠਿ ਮਹਲਾ ੩ ਦੁਤੁਕੀ॥ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ।
Daily Hukamnama Sri Darbar Sahib | ੴ ਸਤਿਗੁਰ ਪ੍ਰਸਾਦਿ । ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥
Переглядів 26821 день тому
Daily Hukamnama Sri Darbar Sahib | ੴ ਸਤਿਗੁਰ ਪ੍ਰਸਾਦਿ । ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥
Daily Hukamnama Darbar Sahib। ਸੋਰਠਿ ਮਹਲਾ ੫ ॥ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
Переглядів 44321 день тому
Daily Hukamnama Darbar Sahib। ਸੋਰਠਿ ਮਹਲਾ ੫ ॥ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
Ford tractor #Raj Brar superhit song#Avtar manak
Переглядів 22621 день тому
Ford tractor #Raj Brar superhit song#Avtar manak
Domestic work done during summer vacation
Переглядів 29221 день тому
Domestic work done during summer vacation
ਵਾਹਿਗੁਰੂ ਜੀ ਸਭ ਤੇ ਮਿਹਰ ਭਰਿਆ ਹੱਥ ਬਣਾਈ ਰੱਖਣਾ ਜੀ।
Переглядів 3421 день тому
ਵਾਹਿਗੁਰੂ ਜੀ ਸਭ ਤੇ ਮਿਹਰ ਭਰਿਆ ਹੱਥ ਬਣਾਈ ਰੱਖਣਾ ਜੀ।

КОМЕНТАРІ

  • @surjitSingh-im7ws
    @surjitSingh-im7ws 3 години тому

    ਵਾਹਿਗੁਰੂ ਜੀ 🙏🙏

  • @RamgarhiaTS
    @RamgarhiaTS 4 години тому

    Waheguru ji Waheguru ji Waheguru ji Waheguru ji Waheguru ji. 🙏 🌷💐🙏🌷💐🙏🌷💐🙏🌷💐🙏🌷💐🙏🌷💐

  • @Amriksingh-sy5pz
    @Amriksingh-sy5pz 4 години тому

    Waheguru ji

  • @user-oc9nz9is9m
    @user-oc9nz9is9m День тому

    Satnam waheguru ji

  • @RamgarhiaTS
    @RamgarhiaTS День тому

    Waheguru ji ka Khalsa Waheguru ji ki Fateh 🙏🙏💐💐🌷🌷🙏🙏💐💐🌷🌷🙏🙏💐💐🌷🌷

  • @KaurR-dw4ii
    @KaurR-dw4ii День тому

    Waheguru ji Waheguru ji 🙏 🙏🙏🙏

  • @ramandeepkaur7165
    @ramandeepkaur7165 День тому

    ❤❤❤ Dhan Dhan Shri Guru Ramdas Ji ❤❤❤

  • @ParmjitKaur-fv3wk
    @ParmjitKaur-fv3wk День тому

    💐🌷👋🌹🍇Dhan Dhan Guru RamdasJi Ji Mehar Karo Sab De Karj Savaro Ji💐🌷👋🌹🍇

  • @user-oc9nz9is9m
    @user-oc9nz9is9m День тому

    ਸਤਿਨਾਮ ਵਾਹਿਗੁਰੂ ਜੀ

  • @Amriksingh-sy5pz
    @Amriksingh-sy5pz 2 дні тому

    Waheguru ji

  • @ramandeepkaur7165
    @ramandeepkaur7165 3 дні тому

    ❤❤❤❤❤❤❤❤❤

  • @ramandeepkaur7165
    @ramandeepkaur7165 3 дні тому

    ❤❤❤❤❤❤

  • @surjitSingh-im7ws
    @surjitSingh-im7ws 5 днів тому

    ਵਾਹਿਗੁਰੂ ਜੀ 🙏

  • @Amriksingh-sy5pz
    @Amriksingh-sy5pz 5 днів тому

    Waheguru ji

  • @ramandeepkaur7165
    @ramandeepkaur7165 5 днів тому

    🙏💐🙏💐🙏💐🙏💐🙏💐🙏💐❤️❤️❤️❤️🌹🌹🌹🌹🌹🌹🙏🏻🙏🏻🙏🏻🙏🏻

  • @Amriksingh-sy5pz
    @Amriksingh-sy5pz 6 днів тому

    Waheguru ji

  • @user-oc9nz9is9m
    @user-oc9nz9is9m 7 днів тому

    Waheguru waheguru waheguru ji

  • @Amriksingh-sy5pz
    @Amriksingh-sy5pz 7 днів тому

    Waheguru ji

  • @bittugirdher2123
    @bittugirdher2123 7 днів тому

    ਵਾਹਿਗੁਰੂ ਜੀ

  • @ramandeepkaur7165
    @ramandeepkaur7165 7 днів тому

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

  • @TaranManak
    @TaranManak 7 днів тому

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

  • @JaswinderkaurJK-tt3js
    @JaswinderkaurJK-tt3js 8 днів тому

    ਦੀਨ ਦਇਆਲ ਵਾਹਿਗੁਰੂ ਜੀ, ਸਭ ਤੇ ਮਿਹਰ ਭਰਿਆ ਹੱਥ ਬਣਾਈ ਰੱਖਣਾ ਜੀ

  • @user-vm9yz5xx6o
    @user-vm9yz5xx6o 8 днів тому

    ਧੰਨ ਗੁਰੂ ਰਾਮਦਾਸ ਜੀ

  • @HarKirat-l1b
    @HarKirat-l1b 8 днів тому

    ਸਤਿਨਾਮ ਸ਼੍ਰੀ ਵਾਹਿਗੁਰੂ ❤❤

  • @TaranManak
    @TaranManak 8 днів тому

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ❤

  • @user-oc9nz9is9m
    @user-oc9nz9is9m 9 днів тому

    Satnam shree waheguru ji

  • @ramandeepkaur7165
    @ramandeepkaur7165 9 днів тому

    ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ 🙏🙏🙏🙏🙏

  • @ramandeepkaur7165
    @ramandeepkaur7165 9 днів тому

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

  • @ramandeepkaur7165
    @ramandeepkaur7165 9 днів тому

    🙏🏻🙏🏻🙏🏻🙏🏻🙏🏻💐💐💐💐💐

  • @ramandeepkaur7165
    @ramandeepkaur7165 9 днів тому

    ਵਾਹਿਗੁਰੂ ਜੀ ਮਿਹਰ ਭਰਿਆ ਹੱਥ ਸਦਾ ਬਣਾਈ ਰੱਖਣ 🙏🙏🙏🙏💐💐💐💐

  • @user-oc9nz9is9m
    @user-oc9nz9is9m 9 днів тому

    Satnam waheguru ji

  • @Amriksingh-sy5pz
    @Amriksingh-sy5pz 9 днів тому

    Waheguru ji

  • @Amriksingh-sy5pz
    @Amriksingh-sy5pz 9 днів тому

    Waheguru ji

  • @ramandeepkaur7165
    @ramandeepkaur7165 9 днів тому

    ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

  • @ramandeepkaur7165
    @ramandeepkaur7165 9 днів тому

    🙏🏻🙏🏻🙏🏻🙏🏻🙏🏻🙏🏻🙏🏻🙏🏻

  • @user-oc9nz9is9m
    @user-oc9nz9is9m 10 днів тому

    Waheguru waheguru waheguru waheguru waheguru ji

  • @Amriksingh-sy5pz
    @Amriksingh-sy5pz 10 днів тому

    Waheguru ji

  • @user-vm9yz5xx6o
    @user-vm9yz5xx6o 11 днів тому

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ। ❤❤❤❤🙏🏻💐🌹🙏🏻💐🌹🙏🏻💐🌹🙏🏻💐💐

  • @KaurR-dw4ii
    @KaurR-dw4ii 11 днів тому

    🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻

  • @KaurR-dw4ii
    @KaurR-dw4ii 11 днів тому

    ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ 💐💐💐💐💐

  • @ramandeepkaur7165
    @ramandeepkaur7165 11 днів тому

    🙏🏻🌹🌹🙏🏻🌹🌹🙏🏻🌹🌹🙏🏻

  • @ramandeepkaur7165
    @ramandeepkaur7165 11 днів тому

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

  • @hitubhojwani8592
    @hitubhojwani8592 11 днів тому

    Satnam shree waheguru ji❤

  • @HarKirat-l1b
    @HarKirat-l1b 12 днів тому

    Waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru 💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🙏🏻🙏🏻💐🌹🙏🏻🙏🏻💐🙏🏻

  • @ramandeepkaur7165
    @ramandeepkaur7165 12 днів тому

    🙏🌹🙏🌹💐🙏🌹💐🙏🌹💐🙏🌹💐🙏🌹💐🙏🌹💐🙏🌹💐🙏🌹💐

  • @ramandeepkaur7165
    @ramandeepkaur7165 12 днів тому

    ❤❤❤❤❤

  • @HarKirat-l1b
    @HarKirat-l1b 12 днів тому

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ 💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🌹💐💐🌹💐💐

  • @HarKirat-l1b
    @HarKirat-l1b 12 днів тому

    ❤❤❤❤❤

  • @ramandeepkaur7165
    @ramandeepkaur7165 12 днів тому

    🙏🙏🙏🙏🙏🏻🙏🏻🙏🏻🙏🏻

  • @ramandeepkaur7165
    @ramandeepkaur7165 12 днів тому

    Waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru