Japji Sahib Da Mahatam | ਜਪੁਜੀ ਸਾਹਿਬ ਦੇ ਪਾਠ ਕਰਨ ਨਾਲ ਕੀ ਕੁਝ ਹੋ ਸਕਦਾ | ਸੁਣ ਕੇ ਹੋ ਜਾਵੋਗੇ ਹੈਰਾਨ

Поділитися
Вставка
  • Опубліковано 28 бер 2024
  • #guruangaddevji #mahatam #gianithakursingh #gurunanakdev #katha #mythology #bhaiamritpalsingh #myth #japjisahibdaapath
    GURU NANAK DEV JI STORY
    #japjisahib
    Voice Bhai Amritpal Singh Anmol
    ਕਥਾ ਗੁਰੂ ਨਾਨਕ ਪ੍ਰਕਾਸ਼ ਗ੍ਰੰਥ
    ਅਤੀ ਸਤਿਕਾਰਯੋਗ ਸਾਧ ਸੰਗਤ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
    ਇਹ ਕਥਾ ਦਾਸ ਵਲੋਂ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਵਿੱਚੋ ਕੀਤੀ ਜਾ ਰਹੀ ਹੈ , ਸਭ ਤੋਂ ਪਹਿਲਾ ਇਹ ਕਥਾ ਭਾਈ ਬਾਲਾ ਜੀ ਨੇ ਗੁਰੂ ਅੰਗਦ ਦੇਵ ਸਾਹਿਬ ਜੀ ਨੂੰ ਸਰਵਣ ਕਰਵਾਈ ਅਤੇ ਭਾਈ ਬਾਲਾ ਜੀ ਦੀ ਜਨਮਸਾਖੀ ਵਿਚ ਅੰਕਿਤ ਕੀਤੀ ਗਈ ,ਉਪ੍ਰੰਤ ਬਾਬਾ ਬੁੱਢਾ ਜੀ ਤੋਂ ਓਹਨਾ ਦੇ ਸਪੁੱਤਰ ਭਾਈ ਭਾਣਾ ਜੀ ਫੇਰ ਭਾਈ ਸਰਵਣ ਜੀ ਫੇਰ ਭਾਈ ਜਲਾਲ ਜੀ ਫੇਰ ਭਾਈ ਝੰਡਾ ਜੀ ਫੇਰ ਭਾਈ ਗੁਰਦਿੱਤਾ ਜੀ ਫੇਰ ਭਾਈ ਰਾਮਕੋਇਰ ਜੀ ਤੇ ਫੇਰ ਅੰਤ ਵਿਚ ਕਵੀ ਭਾਈ ਸੰਤੋਖ ਸਿੰਘ ਜੀ ਕੋਲ ਆਈ , ਭਾਈ ਰਾਮਕੋਇਰ ਜੀ ਗੁਰੂ ਗੋਬਿੰਦ ਸਿੰਘ ਜੀ ਨਾਲ ਵਿਚਰਦੇ ਸਨ ਅਤੇ ਓਹਨਾ ਨਾਲ ਵਾਰਤਾਲਾਪ ਕਰਦੇ ਹੁੰਦੇ ਸਨ ਅਤੇ ਹਮੇਸ਼ਾ ਬ੍ਰਹਮਗਿਆਨ ਦੀ ਅਵਸਥਾ ਵਿਚ ਰਹਿੰਦੇ ਸਨ , ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੀ ਕਥਾ ਲਗਭਗ ੫੦੦ ਸ਼ਿਰੋਮਣੀ ਕਮੇਟੀ ਦੇ ਗੁਰੂਦਵਾਰਿਆਂ ਦੇ ਵਿਚ ਨਿਰੰਤਰ ੩੦੦ ਸਾਲ ਤੋਂ ਚਲ ਰਹੀ ਹੈ ਅਤੇ ਪ੍ਰਮਾਣਿਤ ਹੈ , ਆਓ ਸਾਰੇ ਇਸ ਅਮੁਲਕੁ ਖ਼ਜ਼ਾਨੇ ਵਿੱਚੋ ਕਥਾ ਸੁਣਕੇ ਮਹਾਰਾਜ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ ਅਤੇ ਆਪਣਾ ਜਨਮ ਸਫਲ ਕਰੀਏ ਜੀ, ਧੰਨਵਾਦ
    ਇਸ ਚੈਨਲ ਦਾ ਮਕਸਦ ਸੰਗਤ ਨੂੰ ਆਪਣੇ ਪੁਰਾਤਨ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਹੈ , ਇਸ ਕਥਾ ਵਿਚ ਦਿੱਤੀ ਜਾਣਕਾਰੀ ਸੰਤ ਮਹਾਪੁਰਸ਼ਾ ਤੋਂ ਸਲਾਹ ਲੈ ਕੇ ਹੀ ਅੱਗੇ ਸੰਗਤਾਂ ਨੂੰ ਸਰਵਣ ਕਰਵਾਈ ਜਾਂਦੀ ਹੈ , ਸਾਰੇ ਧਰਮਾਂ ਦਾ ਸਤਿਕਾਰ ਕਰਨਾ ਗੁਰੂ ਸਾਹਿਬਾਨਾਂ ਨੇ ਇਕ ਸੱਚੇ ਸਿੱਖ ਨੂੰ ਸਿਖਾਇਆ ਹੈ , ਸਾਰੇ ਦੇਵੀ ਦੇਵਤੇ ਸਿੱਖ ਵਾਸਤੇ ਸਤਿਕਾਰਯੋਗ ਹਨ ਅਤੇ ਭਰੋਸਾ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਰੱਖਣਾ ਸਿੱਖ ਦਾ ਫਰਜ਼ ਹੈ , ਸਾਰੀ ਸੰਗਤ ਦਾ ਤਹਿ ਦਿੱਲੋਂ ਬਹੁਤ ਬਹੁਤ ਧੰਨਵਾਦ
    ਆਪ ਜੀ ਦਾ ਦਾਸ ਅੰਮ੍ਰਿਤ ਪਾਲ ਸਿੰਘ
  • Розваги

КОМЕНТАРІ • 4