Raag Basant ..Tum Sach Dheawo Mugad Mana.. By Bhai Arshdeep Singh Ji And Bhai Anshdeep Singh Ji.....
Вставка
- Опубліковано 9 лют 2025
- ਬਸੰਤੁ ਮਹਲਾ ੩ ॥
ਬਨਸਪਤਿ ਮਉਲੀ ਚੜਿਆ ਬਸੰਤੁ ॥
ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥
ਤੁਮ੍ ਸਾਚੁ ਧਿਆਵਹੁ ਮੁਗਧ ਮਨਾ ॥
ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥
ਇਤੁ ਮਨਿ ਮਉਲਿਐ ਭਇਆ ਅਨੰਦੁ ॥
ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥
ਏਕੋ ਏਕੁ ਸਭੁ ਆਖਿ ਵਖਾਣੈ ॥
ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥
ਕਹਤ ਨਾਨਕੁ ਹਉਮੈ ਕਹੈ ਨ ਕੋਇ ॥
ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੧੪॥