ਅੰਮ੍ਰਿਤ ਛੱਕਣ ਤੋਂ ਪਹਿਲਾਂ ਪੰਜ ਕੰਮ ਕਰੋ || Before Taking Amrit Listen To This | Giani Gurpreet Singh Ji

Поділитися
Вставка
  • Опубліковано 5 вер 2024
  • ਇਹ 5 ਗੱਲਾਂ ਅੰਮ੍ਰਿਤ ਛਕਣ ਵਾਲਿਆਂ ਨੂੰ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ।
    ਵੀਚਾਰ - ਗਿਆਨੀ ਗੁਰਪ੍ਰੀਤ ਸਿੰਘ ਜੀ
    Listen to these 5 important things before taking Amrit.
    By - Giani Gurpreet Singh Ji

    ਸਤਿਨਾਮੁ
    ਕਰਤਾ ਪੁਰਖੁ
    ਨਿਰਭਉ ਨਿਰਵੈਰੁ
    ਅਕਾਲ ਮੂਰਤਿ
    ਅਜੂਨੀ ਸੈਭੰ
    ਗੁਰਪ੍ਰਸਾਦਿ ॥
    ॥ ਜਪੁ ॥
    ਆਦਿ ਸਚੁ ਜੁਗਾਦਿ ਸਚੁ ॥
    ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥
    --------------------------------------------------------------
    ਏਸੇ ਚੈਨਲ ਤੇ ਬਾਕੀ ਹੋਰ ਸ਼ਬਦ ਅਤੇ ਨਿਤਨੇਮ ਪਾਠ , ਹੋਰ ਬਾਣੀਆਂ ਦੀ ਸ਼ੁੱਧ ਸੰਥਿਆ ਦੀਆਂ ਵੀਡੀਓ ਅਪਲੋਡ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਾਣੀਆਂ ਦੀ ਸ਼ੁੱਧ ਉਚਾਰਣ ਸੰਥਿਆ , ਪਾਠਾਂ ਦੇ ਭੇਦਾਂ ਬਾਰੇ, ਗੁਰਬਾਣੀ ਅਤੇ ਇਤਿਹਾਸ ਦੀ ਕਥਾ ਆਪ ਜੀ ਦੀ ਸੇਵਾ ਵਿੱਚ ਹਾਜ਼ਰ ਕੀਤੀਆਂ ਜਾਣਗੀਆਂ | ਹੋਰ ਗੁਰਬਾਣੀ ਅਤੇ ਇਤਿਹਾਸਿਕ ਕਥਾ ਸ੍ਰਵਣ ਕਰਨ ਲਈ ਚੈਨਲ ਸਬਸਕ੍ਰਾਈਬ ਕਰੋ ਜੀ ।
    Subscribe to channel for more Gurbani santhia , Gurbani & historical Katha.
    Facebook Page
    / gianigurpreetsingh
    Instagram
    / gianigurpreetsinghji
    Telegram Group
    t.me/GianiGurp...
    #Amrit #ਅੰਮ੍ਰਿਤ #Gurbani

КОМЕНТАРІ • 296