102 ਸਾਲਾ ਬਾਬਾ, ਜਿਸਨੇ ਆਜ਼ਾਦ ਭਾਰਤ ਦੀ ਪਹਿਲੀ ਚੋਣ 'ਚ ਵੀ ਵੋਟ ਪਾਈ ਸੀ ਪਰ ਉਹ ਹੁਣ ਕਿਉਂ ਹੈ ਨਿਰਾਸ਼ | 𝐁𝐁𝐂 𝐏𝐔𝐍𝐉𝐀𝐁𝐈

Поділитися
Вставка
  • Опубліковано 13 тра 2024
  • #loksabhaelection2024 #maharashtra #election2024
    102 ਸਾਲ ਦੇ ਰਮੇਸ਼ ਪਟਵਰਧਨ ਇਸ ਵਾਰ ਵੀ ਵੋਟ ਪਾਉਣ ਲਈ ਓਨੇ ਹੀ ਉਤਸ਼ਾਹਿਤ ਹਨ ਜਿੰਨਾ ਉਹ ਪਹਿਲੀ ਵਾਰ ਸਨ। ਸਰਕਾਰ ਨੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਉਹ ਘਰ ਬੈਠੇ ਹੀ ਵੋਟ ਪਾ ਸਕਦੇ ਹਨ। ਵੋਟਿੰਗ ਨੂੰ ਸੰਭਵ ਬਣਾਉਣ ਲਈ ਅਧਿਕਾਰੀ ਨਿੱਜੀ ਤੌਰ 'ਤੇ ਉਨ੍ਹਾਂ ਕੋਲ ਆਉਣਗੇ। ਪਰ ਅਜਿਹਾ ਲੱਗਦਾ ਹੈ ਕਿ ਇਹ ਵਿਵਸਥਾ ਸਿਰਫ਼ ਕਾਗਜ਼ਾਂ 'ਤੇ ਹੀ ਰਹਿ ਗਈ ਹੈ। ਹੁਣ ਤੱਕ ਕੋਈ ਵੀ ਅਧਿਕਾਰੀ ਉਨ੍ਹਾਂ ਕੋਲ ਨਹੀਂ ਪਹੁੰਚਿਆ ਹੈ। ਪਰ ਇਹ ਰਮੇਸ਼ ਨੂੰ ਯਕੀਨੀ ਤੌਰ 'ਤੇ ਵੋਟ ਪਾਉਣ ਤੋਂ ਨਹੀਂ ਰੋਕੇਗਾ। ਉਹ ਇੱਕ ਜ਼ਿੰਮੇਵਾਰ ਨਾਗਰਿਕ ਅਤੇ ਸਮਝਦਾਰ ਵੋਟਰ ਵਜੋਂ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਜਾ ਰਹੇ ਹਨ।
    ਰਿਪੋਰਟ-ਪ੍ਰਾਚੀ ਕੁਲਕਰਨੀ
    ਸ਼ੂਟ- ਨਿਤਿਨ ਨਾਗਕਰ
    ਐਡਿਟ- ਅਰਵਿੰਦ ਪਾਰੇਕਰ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/punjabi
    𝐅𝐀𝐂𝐄𝐁𝐎𝐎𝐊: / bbcnewspunjabi
    𝐈𝐍𝐒𝐓𝐀𝐆𝐑𝐀𝐌: / bbcnewspunjabi
    𝐓𝐖𝐈𝐓𝐓𝐄𝐑: / bbcnewspunjabi

КОМЕНТАРІ • 3

  • @deepdhillon7336
    @deepdhillon7336 28 днів тому

    Great bapu ji, Punjab ch v religious politics khedi ja rahib aa,bacho Punjabiyo

  • @sanjaymandal797
    @sanjaymandal797 29 днів тому

    Excellent

  • @akhtiarsingh4554
    @akhtiarsingh4554 29 днів тому

    Baba Indian nu pta hi nahi democracy bare. Politics sewa c .But Indian lai business ban gai hai