Розмір відео: 1280 X 720853 X 480640 X 360
Показувати елементи керування програвачем
Автоматичне відтворення
Автоповтор
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 670
I remember listening to this shabad on cassette In India. I attended many smagam in gurdaspur amritsar 90s. Still fresh in 2019
ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥ ਦਯੁ - ਦੈਵ, ਦੈਵੀ ਸ਼ਕਤੀ ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥ ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥ ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥ ਹਰਿ ਅਮਿਉ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥ ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥ ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥ ਕਰਤਾ ਮੰਨਿ ਵਸਾਇਆ ॥ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥ ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥ 132
Reminds me of my school days, cassets kirtan programs of AKJ and Dodra sangat
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ 💓💜🙏🙏💜💓💓💜🙏🙏💜💓
Sunde hi rahia
very heart tuch kirtan very nice voice
ਵਾਹ ਜੀਆਨੰਦ ਹੀ ਆਨੰਦ
Golden years 💓💓
Aanad aa gya.
Waheguru ji
thanks to uploader
Thanks Waheguru Ji
Sachkhand ....
wow..kya composition ha...
.
nice :)
Recording has so much distortion!
Hari Singh Sandhu you should thank that you got this one.
Still the love and devotion of bhai sahib sounds clear.
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 670
I remember listening to this shabad on cassette In India. I attended many smagam in gurdaspur amritsar 90s. Still fresh in 2019
ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥ ਦਯੁ - ਦੈਵ, ਦੈਵੀ ਸ਼ਕਤੀ
ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥
ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥
ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥
ਹਰਿ ਅਮਿਉ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥
ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥
ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥
ਕਰਤਾ ਮੰਨਿ ਵਸਾਇਆ ॥ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥
ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥ 132
Reminds me of my school days, cassets kirtan programs of AKJ and Dodra sangat
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ 💓💜🙏🙏💜💓💓💜🙏🙏💜💓
Sunde hi rahia
very heart tuch kirtan very nice voice
ਵਾਹ ਜੀ
ਆਨੰਦ ਹੀ ਆਨੰਦ
Golden years 💓💓
Aanad aa gya.
Waheguru ji
thanks to uploader
Thanks Waheguru Ji
Sachkhand ....
wow..kya composition ha...
.
nice :)
Recording has so much distortion!
Hari Singh Sandhu you should thank that you got this one.
Still the love and devotion of bhai sahib sounds clear.