Розмір відео: 1280 X 720853 X 480640 X 360
Показувати елементи керування програвачем
Автоматичне відтворення
Автоповтор
⬆️⬆️⬆️ਰਾਗ ਵਿੱਚ ਵਧੀਆ ਗਾਇਆ ਸ਼ਬਦ-ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥.............ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥॥ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ਵਡਭਾਗੀ ਹਰਿ ਨਾਮੁ ਧਿਆਇਆ ॥ਗੁਰਿ ਪੂਰੈ ਹਰਿ ਨਾਮ ਸਿਧਿ ਪਾਈਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ਗੁਰਿ ਪੂਰੈ ਹਰਿ ਨਾਮੁ ਦਿੜਾਇਆਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥ {ਪੰਨਾ 94}
ਵਾਹ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
ਬਹੁਤ ਹੀ ਮਨੋਹਰ ਕੀਰਤਨ
ਸਿਧਾ ਪ੍ਰਮਾਤਮਾ ਨਾਲ ਜੁੜ ਕੇ ਐਸਾ ਕੀਰਤਨ ਹੋ ਸਕਦਾ ਹੈ ਜੀ
Vah vah khoob ji
Kya baate hai guru ji
🌹🌹ਵਾਹਿਗੁਰੂ ਜੀ 🌹🌹
WAHEGURU WAHEGURU WAHEGURU WAHEGURU WAHEGURU SAHIB JI
Very beautiful soulful
Wonderful rendition! So talented🙏
SATNAM WAHEGURU SAHIB JI
Great ! thanks for uploading vaah bahut khoob
guru kirpa
My favorite bhai shab
bhai saab ji bhut Anand aaeya ji sun k Raag
Nìce
No 1
Waheguru ji
so amazing g
Great
Beauuuutiful👌🏻
So nice
Bhai Gurmeet Singh Ji Hazoori Ragi Sri Darbar Sahib Ji || Kirtan Gurudwara Bangla Sahib Ji
Hi, can someone tell me who is the other harmonium player in the video? I would very much like to look for more of his singing. Thanks!
⬆️⬆️⬆️
ਰਾਗ ਵਿੱਚ ਵਧੀਆ ਗਾਇਆ ਸ਼ਬਦ-
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
.............
ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥॥
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
ਵਡਭਾਗੀ ਹਰਿ ਨਾਮੁ ਧਿਆਇਆ ॥
ਗੁਰਿ ਪੂਰੈ ਹਰਿ ਨਾਮ ਸਿਧਿ ਪਾਈ
ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥
ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ
ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥
ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ
ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥
ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ
ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥ {ਪੰਨਾ 94}
ਵਾਹ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
ਬਹੁਤ ਹੀ ਮਨੋਹਰ ਕੀਰਤਨ
ਸਿਧਾ ਪ੍ਰਮਾਤਮਾ ਨਾਲ ਜੁੜ ਕੇ ਐਸਾ ਕੀਰਤਨ ਹੋ ਸਕਦਾ ਹੈ ਜੀ
Vah vah khoob ji
Kya baate hai guru ji
🌹🌹ਵਾਹਿਗੁਰੂ ਜੀ 🌹🌹
WAHEGURU WAHEGURU WAHEGURU WAHEGURU WAHEGURU SAHIB JI
Very beautiful soulful
Wonderful rendition! So talented🙏
SATNAM WAHEGURU SAHIB JI
Great ! thanks for uploading vaah bahut khoob
guru kirpa
My favorite bhai shab
bhai saab ji bhut Anand aaeya ji sun k Raag
Nìce
No 1
Waheguru ji
so amazing g
Great
Beauuuutiful👌🏻
So nice
Bhai Gurmeet Singh Ji Hazoori Ragi Sri Darbar Sahib Ji || Kirtan Gurudwara Bangla Sahib Ji
Hi, can someone tell me who is the other harmonium player in the video? I would very much like to look for more of his singing. Thanks!
Waheguru ji