Ludhiana - Honey Sethi ਗ੍ਰਿਫਤਾਰ, ਏਸ ਜੁੱਤਾ ਵਪਾਰੀ 'ਤੇ ਮਹਿਲਾ ਨੇ ਲਾਇਆ ਬਲੈਕਮੇਲ ਕਰਨ ਦਾ ਇਲਜ਼ਾਮ । Punjab Tak

Поділитися
Вставка
  • Опубліковано 9 жов 2024
  • Ludhiana - Honey Sethi ਗ੍ਰਿਫਤਾਰ, ਏਸ ਜੁੱਤਾ ਵਪਾਰੀ 'ਤੇ ਮਹਿਲਾ ਨੇ ਲਾਇਆ ਬਲੈਕਮੇਲ ਕਰਨ ਦਾ ਇਲਜ਼ਾਮ । Punjab Tak
    #ludhaina #punjabnews #punjab
    ਜੁੱਤੀਆਂ ਦਾ ਕਾਰੋਬਾਰ ਕਰਨ ਵਾਲੇ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਦੁੱਗਰੀ ਥਾਣਾ ਪੁਲਸ ਨੇ ਕੁਝ ਸਮਾਂ ਪਹਿਲਾਂ ਹਨੀ ਸੇਠੀ ਅਤੇ ਉਸ ਦੇ ਦੋਸਤ ਅਵੀ ਸਿੱਧੂ ਖਿਲਾਫ ਮਾਮਲਾ ਦਰਜ ਕੀਤਾ ਸੀ। ਦੋਵਾਂ ਦੋਸਤਾਂ 'ਤੇ ਸੋਸ਼ਲ ਮੀਡੀਆ ਤੇ ਇੱਕ ਮਹਿਲਾ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਨੇ। ਮੁਲਜ਼ਮ ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਦੂਜਾ ਮੁਲਜ਼ਮ ਅਵੀ ਸਿੱਧੂ ਇੰਗਲੈਂਡ ਵਿੱਚ ਰਹਿੰਦਾ ਹੈ।
    #PUT063
    About the channel
    Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
    ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
    Facebook - / punjabtakofficial
    Instagram - / punjabtak
    Twitter - / punjabtak
    Website-www.tak.live/p...

КОМЕНТАРІ • 1

  • @gurdevgill8951
    @gurdevgill8951 6 годин тому +2

    Gnda admi gab bush key publicity karda