ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਾਈ ਸ/ਜ਼ਾ jathedar giani raghbir singh

Поділитися
Вставка
  • Опубліковано 19 сер 2024
  • ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਾਈ ਸ/ਜ਼ਾ jathedar giani raghbir singh#akaltakhat #jathedargianiraghbirsingh #gianiiqbalsingh #patnasahib #PunjabNews #gurbani #sikh #Sikhism #darbarsahiblive
  • Розваги

КОМЕНТАРІ • 11

  • @dilbagsingh8461
    @dilbagsingh8461 Місяць тому +3

    ਜਥੇਦਾਰ ਜੀ ਜੇ ਸੰਗਤ ਦੇ ਭਾਂਡੇ ਮਾਜਣੇ ਕੀਰਤਨ ਸੁਣਨਾ ਦੇਗ ਕਰਨੀ ਸਜਾ ਹੈ ਇਹ ਸਾਰੇ ਪਰਚਾਰ ਕਹਿੰਦੇ ਸੇਵਾ ਸਿਮਰਨ ਕੀਰਤਨ ਸੂਣਨ ਲੋਕ ਸੂਖੀਏ ਪਰ ਲੋਕ ਸੂਰਮੇ ਹੂੰਦੇ ਹਨ ਇੱਹ ਕੰਮ ਸਜਾ ਹੈ ਕਿ ਸੇਵਾ

  • @wahegurujiwaheguruji4306
    @wahegurujiwaheguruji4306 Місяць тому +5

    ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜੀ ਆਪ ਜੀ ਵਲੋਂ ਬਣਾਏ ਅਕਾਲ ਦੇ ਤਖ਼ਤ ਸ੍ਰੀ ਅਕਾਲ ਸਾਹਿਬ ਜੀ ਉਪਰ ਪਿਛਲੇ ਸਮੇਂ ਗਦਾਰ ਏ ਕੌਮ ਦੁਸ਼ਟ ਬਾਦਲ ਨੇ ਕਾਬਜ਼ ਹੋ ਕੇ ਆਪਣੇ ਨਿੱਜੀ ਹਿੱਤਾਂ ਲਈ ਮਸੰਦ ਜੱਫੇਮਾਰ ਗੁਰਬਚਨੇ ਵਰਗਿਆਂ ਤੋਂ ਬਹੁਤ ਗਲਤ ਫੈਸਲੇ ਕਰਵਾਏ ਹਨ! ਗੁਰੂ ਸਾਹਿਬ ਜੀ ਇਹਨਾਂ ਦੁਸ਼ਟਾ ਦੇ ਗੁਨਾਹ ਬਹੁਤ ਵੱਡੇ ਹਨ! ਆਪ ਜੀ ਕਿਰਪਾ ਕਰੋ ਮੌਜੂਦਾ ਸਿੰਘ ਸਹਿਬਾਨਾਂ ਤੋਂ ਇਹਨਾਂ ਦੁਸ਼ਟਾ ਨੂੰ ਕੋੜਿਆ ਦੀ ਸਜ਼ਾ ਲਗਵਾ ਦਿਓ ਜੀ ਕਿਉਂਕਿ ਅੱਜ ਅਕਾਲੀ ਦਲ ਬਾਦਲ ਦੀਆਂ ਕਾਲੀਆਂ ਕਰਤੂਤਾਂ ਕਾਰਨ ਬਾਗੀ ਹੋਏ ਅਕਾਲੀਆ ਨੇ ਜਿਹੜੇ ਗੁਨਾਹ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਇੱਕ ਦਰਖ਼ਾਸਤ ਲਿਖ ਕੇ ਦਿੱਤੇ ਹਨ, ਉਸ ਨਾਲੋਂ ਹੋਰ ਵੀ ਬਹੁਤ ਵੱਡੇ ਵੱਡੇ ਕੁਕਰਮ ਤੇ ਗੁਨਾਹ ਇਹਨਾਂ ਦੁਸ਼ਟਾ ਨੇ ਕੀਤੇ ਹਨ! ਪੰਜਾਬ ਦੀ ਜਵਾਨੀ ਦਾ ਵੀ ਇਹਨਾਂ ਦੁਸ਼ਟਾ ਨੇ ਹੀ ਘਰ ਘਰ ਚਿੱਟਾ ਵਾੜ ਕੇ ਬੇੜਾ ਗਰਕ ਕੀਤਾ ਹੈ! ਅੱਜ ਜੇਕਰ ਪੰਜਾਬ ਦੀਆਂ ਮਾਵਾਂ-ਧੀਆਂ ਤੇ ਭੈਣਾਂ ਕੁਰਲਾ ਰਹੀਆਂ ਹਨ ਤਾਂ ਓਹਦੇ ਸਭ ਤੋਂ ਵੱਧ ਦੋਸ਼ੀ ਏਹੀ ਦੁਸ਼ਟ ਹਨ ਕਿਉਂਕਿ ਪੰਜਾਬ ਵਿੱਚ ਸਮੈਕ-ਚਿੱਟਾ 2007 ਤੋਂ 2017 ਤੱਕ ਦੇ ਇਹਨਾਂ ਦੁਸ਼ਟਾ ਦੇ ਰਾਜ ਵਿੱਚ ਸਭ ਤੋਂ ਵੱਧ ਵਧਿਆ ਤੇ ਫਿਰ ਕੈਪਟਨ ਤੇ ਹੁਣ ਭੰਤੇ ਨੇ ਵੀ ਇਹਨਾਂ ਦੇ ਲਾਏ ਬੂਟੇ ਨੂੰ ਪਾਣੀ ਪਾਉਣ ਦਾ ਕੰਮ ਜਾਰੀ ਰੱਖਿਆ! ਜੋ ਕਿ ਜਗਦੀਸ਼ ਭੋਲਾ ਸਭ ਕੁੱਝ ਜੱਗ ਜ਼ਾਹਰ ਕਰ ਚੁੱਕਾ ਹੈ! ਮਜੀਠੀਏ ਨੂੰ ਲੋਕ ਚਿੱਟੇ ਦਾ ਕਿੰਗ ਏਸੇ ਕਰਕੇ ਕਹਿੰਦੇ ਹਨ! ਅਸਲ ਵਿੱਚ ਇਹਨਾਂ ਦੁਸ਼ਟਾ ਦੀ ਜੜ੍ਹ ਹੁਣ ਗੁਰੂ ਸਾਹਿਬ ਜੀ ਨੂੰ ਗਲੀਆਂ-ਨਾਲੀਆਂ-ਰੂੜੀਆਂ 'ਤੇ ਰੋਲਣ ਵਾਲੇ ਸਰਸੇ ਵਾਲੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰਕੇ ਬਚਾਉਣ ਉਪਰੰਤ ਤੇ ਗੁਰੂ ਸਾਹਿਬ ਜੀ ਦਾ ਦਰਦ ਰੱਖਣ ਵਾਲੇ ਸਿੱਖਾਂ ਦੇ ਨਾਜਾਇਜ ਚੱਡੇ ਪਾੜਨ ਕਰਕੇ ਗੁਰੂ ਸਾਹਿਬ ਜੀ ਨੇ ਆਪ ਪੁੱਟੀ ਆ! ਇਹਨਾਂ ਦੁਸ਼ਟਾ ਨੇ ਸਿੱਖ ਕੌਮ ਦੀ ਸਭ ਤੋਂ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਏਨੀ ਕੁ ਢਾਅ ਲਾਈ ਕਿ ਅੱਜ ਕਈ ਲੋਕ ਓਥੋਂ ਜਾਰੀ ਹੋਏ ਹੁਕਮ ਮੰਨਣ ਨੂੰ ਹੀ ਤਿਆਰ ਨਹੀਂ! ਇਹਨਾਂ ਦੁਸ਼ਟਾ ਨੇ ਜਥੇਦਾਰਾਂ ਦਾ ਰੁਤਵਾ ਏਨਾ ਕੁ ਨੀਵਾਂ ਗਿਰਾ ਦਿੱਤਾ ਕਿ ਅੱਜ ਬਹੁਤਾਤ ਲੋਕ ਜਥੇਦਾਰਾਂ ਦੀਆਂ ਕਾਲੀਆਂ ਕਰਤੂਤਾਂ ਕਾਰਨ ਜੱਫੇਮਾਰ ਕਹਿ ਕੇ ਵੀ ਸੰਬੋਧਨ ਕਰਦੇ ਹਨ! ਦੁਸ਼ਟ ਚੀਮਾ ਤੇ ਦੁਸ਼ਟ ਚੰਦੂ (ਮਾਜਰਾ) ਓਸੇ ਆਪਣੇ ਪਿਓ ਸਰਸੇ ਵਾਲੇ ਦੇ ਮਾਫੀਨਾਮੇ ਸਮੇਂ ਅਖਵਾਰਾ ਵਿੱਚ ਧੰਨਵਾਦ ਦੇ ਇਸ਼ਤਿਹਾਰ ਲਵਾਉਂਦੇ ਰਹੇ ਹਨ! SGPC ਨੇ ਆਪਣੇ ਆਕਾ ਦੁਸ਼ਟ ਬਾਦਲ ਤੇ ਆਪਣੇ ਪਿਓ ਸਰਸੇ ਵਾਲੇ ਦੀ ਮਾਫੀਨਾਮੇ ਦੇ ਇਸ਼ਤਿਹਾਰ ਗੁਰੂ ਘਰ ਵਿੱਚ ਭੇਂਟ ਕੀਤੇ ਸੰਗਤ ਦੇ ਦਸਵੰਧ ਦਾ 91-92 ਲੱਖ ਖੂਹ ਵਿੱਚ ਪਾ ਦਿੱਤੇ! ਉਹ 91-92 ਲੱਖ ਵੀ ਇਹਨਾਂ ਦੁਸ਼ਟਾ ਤੋਂ ਵਸੂਲਣੇ ਬਣਦੇ ਹਨ! ਇਹਨਾਂ ਦੁਸ਼ਟਾ ਦੇ 2007 ਤੋਂ 2017 ਤੱਕ ਦੀ ਸਰਕਾਰ ਸਮੇਂ ਬਹੁਤ ਰੋਸ ਪ੍ਰਦਰਸ਼ਨ ਤੇ ਧਰਨੇ ਲੱਗੇ ਤੇ ਇੱਕ ਵਾਰ ਤਾਂ ਇੱਕ ਬਾਬੇ ਦੇ ਅਸਟਰੀਆ ਮਾਰਨ ਸਮੇਂ ਪੰਜਾਬ ਵਿੱਚ ਰੇਲਾਂ ਤੱਕ ਸਾੜ ਦਿੱਤੀਆਂ ਗਈਆਂ ਕੋਈ ਗੋਲੀ ਨਹੀਂ ਚੱਲੀ ਪਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆ 4 ਵਾਰ ਸਿੱਖਾਂ ਉੱਪਰ ਹੀ ਗੋਲੀਆਂ ਚੱਲੀਆਂ ਤੇ ਚਾਰਾਂ ਵਿੱਚ ਹੀ ਸਿੱਖ ਸ਼ਹੀਦ ਕੀਤੇ ਗਏ! ਆਸ਼ੂਤੋਸ਼ ਬਈਏ ਦੇ ਸਮਾਗਮ ਦੇ ਖਿਲਾਫ ਲੁੱਧਿਆਣੇ ਭਾਈ ਦਰਸ਼ਨ ਸਿੰਘ ਲੋਹਾਰਾ, ਸਲਾਬਤਪੁਰੇ ਸਰਸੇ ਵਾਲੇ ਦੇ ਦੇ ਸਵਾਂਗ ਰਚਣ ਸਮੇਂ (ਜਿਸ ਦੀ ਪੋਸ਼ਾਕ ਵੀ ਸੁੱਖੇ ਅਮਲੀ ਨੇ ਭੇਜੀ ਸੀ) ਦੇ ਵਿਰੋਧ ਸਮੇਂ ਭਾਈ ਕਮਲਜੀਤ ਸਿੰਘ ਸੁਨਾਮ, ਭਾਈ ਰਾਜੋਆਣਾ ਜੀ ਦੀ ਫਾਂਸੀ ਰੁੱਕਵਾਉਣ ਸਮੇਂ ਗੁਰਦਾਸਪੁਰ 5 ਭੈਣਾਂ ਦੇ ਇੱਕਲੌਤੇ ਭਰਾ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਤੇ ਬੁਰਜ ਜਵਾਹਰ ਸਿੰਘ ਵਿੱਚ ਬੇਅਦਵੀ ਦਾ ਇਨਸਾਫ਼ ਮੰਗਦੇ ਬਰਗਾੜੀ ਵਿੱਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਜੀ ਤੇ ਭਾਈ ਗੁਰਜੀਤ ਸਿੰਘ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ ਤੇ ਪੁਲਿਸ ਤੱਕ ਅਣਪਛਾਤੀ ਬਣਾ ਦਿੱਤੀ ਗਈ! ਉਪਰੋਕਤ ਤੋਂ ਬਿਨਾਂ ਇਹਨਾਂ ਦੁਸ਼ਟਾ ਨੇ ਹੋਰ ਵੀ ਏਨੇ ਕੁ ਗੁਨਾਹ ਕੀਤੇ ਹਨ ਕਿ ਜਿੰਨਾ ਚਿਰ ਇਹਨਾਂ ਸਾਰਿਆਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਹਮਣੇ ਬੰਨ ਕੇ ਕੋੜ੍ਹੇ ਨਹੀਂ ਮਾਰੇ ਜਾਂਦੇ ਓਨਾ ਚਿਰ ਸੰਗਤ ਨੇ ਕਦੇ ਵੀ ਮੁਆਫ ਨਹੀਂ ਕਰਨਾ!

    • @harrydhesi7388
      @harrydhesi7388 Місяць тому

      This jathedar is also product of amli sukha.They are all doing drama.This jathedar is 8 fail.only thing he knows is,how to do chaur.Has any one saw him doing Prakash in the morning or doing Rehras in the evening.All he knows is chaur sewa.

  • @sukhwinderkhera9162
    @sukhwinderkhera9162 Місяць тому +1

    ਇਕ ਵਾਰ ਯੂਬਾ ਸਿਟੀ ਅਮਰੀਕਾ ਵਿੱਚ ਵੀ ਇਕਬਾਲ ਸਿੰਘ ਪਟਨੇ ਵਾਲੇ ਅਤੇ ਭਾਈ ਰਣਜੀਤ ਸਿੰਘ ਗ੍ਰੰਥੀ ਬੰਗਲਾ ਸਾਹਿਬ ਵਾਲਿਆ ਦੀ ਲੋਕ ਸੇਵਾ ਹੋ ਚੱਲੀ ਸੀ।

  • @ranbirbasra173
    @ranbirbasra173 Місяць тому +1

    ਸਾਡੀ ਕੋਮ ਦੇ ਜਥੇਦਾਰਾ ਦੀ ਨਲਾਇਕੀ ਜੋ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੂੰ ਲਗਾਇਆ ਸੀ

  • @sukhwinderkhera9162
    @sukhwinderkhera9162 Місяць тому +1

    ਓਹਹ ! ਐਸੇ ਪਰਗਮਨ ਕਰਨ ਵਾਲੇ ਲੋਗਾਂ ਨੂੰ ਸ਼ਰਮ ਚ ਮਰ ਜਾਣਾ ਚਾਹੀਦਾ ਹੈ।

  • @sukhwinderkhera9162
    @sukhwinderkhera9162 Місяць тому +1

    ਮਰ ਜਾਣਾ ਚਾਹੀਦਾ ਐਸੇ ਇਨਸਾਨ ਨੂੰ ਜਿਸ ਨੇ ਤਖਤ ਸਾਹਿਬ ਤੇ ਜਥੇਦਾਰੀ ਕੀਤੀ ਹੋਵੈ ਤਾਂ ਤਨਖਾਹ ਲੱਗ ਜਾਵੈ।

  • @surindermakkar2894
    @surindermakkar2894 Місяць тому +1

    Kal nu rikha chalak gore maskeen v aauga maafi magan te enna ne minute lana maaf karan lagia

  • @surindermakkar2894
    @surindermakkar2894 Місяць тому +1

    Ki natak bana rakhia hai. Ikbal singh de enne paap hai ke 84 lakh juni bhugat ke v maaf nahi kita ja sakda. Te enna ne minute layiya

  • @KarmjeetSingh-nb1tu
    @KarmjeetSingh-nb1tu Місяць тому +1

    ਇਦਾ ਮੂੰਹ ਕਾਲਾ ਕਰੋ ਸਜ਼ਾ

  • @user-gw6wy9bk9v
    @user-gw6wy9bk9v Місяць тому +1

    Jattheydaar Akaal takht 😅😅😅😅😅😅😅😅😅😅