Kisan Andolan ਦੌਰਾਨ ਜਾਨ ਗਵਾਉਣ ਵਾਲਿਆਂ ਦੇ ਵਾਰਸਾਂ ਨੂੰ ਸਰਕਾਰ ਨੇ ਦਿੱਤੀ ਨੌਕਰੀ

Поділитися
Вставка
  • Опубліковано 19 вер 2024
  • ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰ ਨੇ ਨੌਕਰੀ ਦਿੱਤੀ ਹੈ। ਖੇਤੀਬਾੜੀ ਮੰਤਰੀ ਗੁਰਮੀਤ ਖੁਡੀਆਂ ਨੇ ਨਿਯੁਕਤੀ ਪੱਤਰ ਵੰਡੇ। ਖੇਤੀਬਾੜੀ ਮੰਤਰੀ ਗੁਰਮੀਤ ਖੁਡੀਆਂ ਨੇ ਇਸ ਦੌਰਾਨ ਨਕਲੀ DAP ਵੇਚਣ ਵਾਲਿਆਂ ਨੂੰ ਤਾੜਨਾ ਵੀ ਕੀਤੀ ਕਿ ਜੇਕਰ ਕੋਈ ਵੀ ਡੀਲਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸਤੇ ਕੜੀ ਕਾਰਵਾਈ ਕੀਤੀ ਜਾਵੇਗੀ।
    #jagbani #punjab #farmerprotest #gurmeetsinghkhudian #sarkarinaukri

КОМЕНТАРІ •