ਬਚਨ ਸਤਿਗੁਰੂ ਦਲੀਪ ਸਿੰਘ ਜੀ ਅਤੇ ਦੀਵਾਨ । Bachan Satguru Dalip Singh Ji and Diwan

Поділитися
Вставка
  • Опубліковано 30 жов 2024

КОМЕНТАРІ • 19

  • @GKB-vn3ns
    @GKB-vn3ns 4 місяці тому +5

    🙏🏻🙏🏻. ਧੰਨ ਸਤਿਗੁਰੂ ਦਲੀਪ ਸਿੰਘ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਅਰਦਾਸ ਨਾਨਕ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੇ ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚਤ੍ਰੇ ਸਵਾਈ ਸਾਰਾ ਕਲਿਜੁਗ ਭੋਗਸੀ ਨਾਨਕ ਧਰ ਅਵਤਾਰ ਜੋਤਿ ਓਹਾ ਜੁੱਗਤਿ ਸਾਇ ਸਹਿ ਕਾਇਆ ਫੇਰ ਪਲਟੀਐ ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ ਦਲਭੰਜਨ ਗੁਰ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ ਵਿਦਿਆ ਦਾਤੇ ਦਸ਼ਮੇਸ਼ ਪ੍ਰਗਟੇ ਆਪ ਪਰਮੇਸ਼ ਯਾਹੀ ਕਾਜ ਧਰਾ ਹਮ ਜਨਮੰ ਸਮਝ ਲੇਹੁ ਸਾਧੂ ਸਭ ਮਨਮੰ ਧਰਮ ਚਲਾਵਨ ਸੰਤ ਉਬਾਰਨ ਦੁਸਟ ਸਭਨ ਕਉ ਮੂਲ ਉਪਾਰਿਨ ਰਾਮ ਸਿੰਘ ਹੋਇ ਮੇਰੋ ਨਾਮਾ ਬਾਢੀ ਸੁਤ ਭੈਣੀ ਕੋ ਧਾਮ ਕਲਿਜੁਗ ਮੈਂ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @DARSHANSINGH-ez9gg
    @DARSHANSINGH-ez9gg 4 місяці тому +3

    Dhan Dhan Satguru Ram Singh ji Maharaj and Satguru Dalip Singh Ji Maharaj ❤❤❤❤❤

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @agamdeepsinghlkgblue191
    @agamdeepsinghlkgblue191 4 місяці тому +4

    Dhan Sri satguru dalip singh g🙏

  • @Amrinder.Sgaming
    @Amrinder.Sgaming 4 місяці тому +3

    ❤Dhan dhan satguru Dalip Singh Je

  • @gurnamsingh9317
    @gurnamsingh9317 4 місяці тому +1

    Dhan Dhan shri satguru dalip singh ji akalpurkh ❤❤

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।

  • @NavdeepSingh-hc1uo
    @NavdeepSingh-hc1uo 4 місяці тому +1

    Dhan dhan sri satguru dileep singh ji ❤❤❤❤ tuhi tuhi 🎉🎉

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਕਾਲ ਪੁਰਖ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ

  • @harpreetKaur-wo6zp
    @harpreetKaur-wo6zp 4 місяці тому

    Dhan dhan Sri Satguru Dalip singh ji maharaj

  • @bhagwantnijjar4336
    @bhagwantnijjar4336 4 місяці тому +1

    ❤🙏🏻🙏🏻🙏🏻🙏🏻🙏🏻❤

  • @Iamharpreetkaurpreet
    @Iamharpreetkaurpreet 4 місяці тому +3

    🙏🏻🙇🏻‍♀️🙏🏻

  • @sardipsingh4546
    @sardipsingh4546 4 місяці тому

    Dhan dhan Shri satguru dalip Singh ji bakhsis Karo ji

  • @TandrustiHospital
    @TandrustiHospital 4 місяці тому +3

    🙏