Satgur Mittar Mera Baal Sakhai | ਸਤਿਗੁਰੁ ਮਿਤ੍ਰੁ ਮੇਰਾ ॥Bhai Amarjit Singh (PTL)Wale | Harmandir Sahib

Поділитися
Вставка
  • Опубліковано 24 вер 2024
  • ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪
    ਸਤਿਗੁਰ ਪ੍ਰਸਾਦਿ ॥
    ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
    ਵਡਭਾਗੀ ਹਰਿ ਨਾਮੁ ਧਿਆਇਆ ॥
    ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
    ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥
    ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥
    ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
    ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ||
    ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
    ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
    ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥
    ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥
    ਹਰਿ ਜੀਉ ਕਿ੍ਰਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
    Subscribe The Channel & Press The Bell Icon For More Soothing Gurbani Shabads
    Take Out At Least 10-15 mins For Listening Gurbanis To Make Positive Vibes At Our Surrounding 🙏🙏🙏

КОМЕНТАРІ • 4