ਮੈਂ ਭਾਪਾ ਹੈਗਾ ਮੈਂ ਅਕਾਲੀ ਦਲ ਦਾ ਪ੍ਰਧਾਨ ਨੀਂ ਬਣ ਸਕਦਾ-ਸਰਨਾ

Поділитися
Вставка
  • Опубліковано 16 вер 2024
  • #sikh #akaltakhatsahib #gurudwara #religion #parmjitsarna #punjabnews
    ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਕੀਤੀ।ਮੀਡੀਆ ਨਾਲ ਗੱਲਬਾਤ ਕਰਦਿਆਂ ਸਰਨਾ ਨੇ ਕਿਹਾ ਕਿ ਜਿੰਨ੍ਹਾਂ ਲੋਕਾਂ ਨੇ ਸਿੱਖ ਪੰਥ ਨਾਲ ਧੋਖਾ ਕੀਤਾ ਹੈ ਉਨ੍ਹਾਂ ਨੂੰ ਸਜਾ ਮਿਲਣੀ ਚਾਹੀਦੀ ਹੈ।
    Official website:
    jagbani.punjab...
    Like us on Facebook
    / jagbanionline
    Follow us on Twitter
    / jagbanionline
    Follow us on Instagram
    / jagbanionline
    Follow us on Jagbani Canada
    / jagbanicanada
    Follow us on Jagbani Kabaddi
    / jagbanikabaddi
    Follow us on jagbani Khetibadi
    / jagbanikhetibadi
    Follow us on jagbani Australia
    / jagbaniaustralia
    Follow Us On Darshan TV
    / @darshantv
    Follow Us On Bollywood Tadka Punjabi
    / bollywoodtadkapunjabi
    --------------------------------------------------------------------------------------------------------------------
    ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

КОМЕНТАРІ • 6

  • @hardialsingh5972
    @hardialsingh5972 5 днів тому

    ਸਰਨਾ ਸਾਹਿਬ ਅਵਤਾਰ ਸਿੰਘ ਮੱਕੜ (ਮਰਹੂਮ ਪ੍ਰਧਾਨ SGPC)ਕੌਣ ਸਨ, ਤੁਹਾਡੇ ਵਰਗੇ ਹੀ ਜੱਟ, ਭਾਪੇ, ਮਜ੍ਹਬੀ ਸਿੱਖ ਆਦਿ ਦਾ ਅਲਾਪ ਕਰਕੇ ਸਿੱਖ ਧਰਮ ਵਿੱਚ ਵੰਡੀਆ ਪਾ ਰਹੇ ਹੋ

  • @gurnamsingh-bc8oy
    @gurnamsingh-bc8oy 5 днів тому

    ਮਤਲਬੀ ਇਨਸਾਨ
    ਬਾਦਲਾਂ ਕੋਲ ਵਿਕ ਚੁੱਕਿਆ ਹੈ
    ਬਾਦਲਾਂ ਦੀਆਂ ਕਰਤੂਤਾਂ ਬਾਰੇ ਕਿਉਂ ਨਹੀਂ ਬੋਲਦਾ

  • @ASingh1699k
    @ASingh1699k 5 днів тому

    Anti Sikh agenda person. Sari umar dukandari kitti.

  • @BainsStudFarm
    @BainsStudFarm 5 днів тому

    1 bhabha 100 seapa