Barnala Murder| ਮਾਂ-ਧੀ ਤੇ ਖੁਦ ਨੂੰ ਗੋਲੀ ਮਾਰਨ ਵਾਲੇ ਸ਼ਖਸ ਦੇ ਦੋਸਤਾਂ ਨੇ ਕੀ ਦੱਸਿਆ ?
Вставка
- Опубліковано 30 вер 2024
- Barnala Murder| ਮਾਂ-ਧੀ ਤੇ ਖੁਦ ਨੂੰ ਗੋਲੀ ਮਾਰਨ ਵਾਲੇ ਸ਼ਖਸ ਦੇ ਦੋਸਤਾਂ ਨੇ ਕੀ ਦੱਸਿਆ ?
#BarnalaMurder #Murder #Death #Crime #Barnala #BhagwantMann #cmmann #DGPPunjabPolice #PunjabPoliceIndia #ABPSanjha #ABPLIVE
ਬਰਨਾਲਾ ਸ਼ਹਿਰ ਵਿੱਚ ਕਤਲਕਾਂਡ ਦੀ ਵਾਪਰੀ ਖੌਫਨਾਕ ਵਾਰਦਾਤ ਤੋਂ ਹਰ ਕੋਈ ਹੈਰਾਨ ਐ, ਪਿਛਲੇ ਦਿਨੀਂ ਰਾਮ ਰਾਜਿਆ ਕਲੋਨੀ ਦੀ ਕੋਠੀ ਵਿੱਚ ਕੁਲਵਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਮਾਂ, ਧੀ ਅਤੇ ਕੁੱਤੇ ਨੂੰ ਗੋਲੀਆਂ ਮਾਰਨ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ ਸੀ, ਕਲੋਨੀ ’ਚ ਰਹਿਣ ਵਾਲੇ ਉਸ ਦੇ ਗੁਆਂਢੀ ਅਤੇ ਦੋਸਤ ਕੁਲਵਿੰਦਰ ਦੇ ਇਸ ਕਦਮ ਤੋਂ ਦੰਗ ਰਹਿ ਗਏ ਨੇ, ਮ੍ਰਿਤਕ ਦੀ ਧੀ ਕੈਨੇਡਾ ਤੋਂ ਛੁੱਟੀਆਂ ਹੋਣ ਕਾਰਨ ਮਾਪਿਆਂ ਨੂੰ ਮਿਲਣ ਆਈ ਹੋਈ ਸੀ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ UA-cam ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
UA-cam: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co....
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
So sad
Gussa nahi se ty kis tra hoya janch hoy
Kulwinder nahi kulveer ai name munde da
Rab he jany 👏🙏
So sad ghatna sun ke bahut hi dukh hua waheguru ji sab de privara uplar mehar karni ji
😭😭😭
Jai Hind