Це відео не доступне.
Перепрошуємо.

ਰਾਜਨ ਰਾਜਨ ਤਾਂ ਹਰੇਕ ਹੀ ਕਰੀ ਜਾਂਦਾ ਉਹਦੇ ਕਬੁਤਰ ਹੈਨੀ ਕਿਸੇ ਕੋਲ ਬਾਈ

Поділитися
Вставка
  • Опубліковано 27 січ 2024
  • Join this channel to get access to perks:
    / @starkabutarbaaz
    ਸਾਰੇ ਹੀ ਕਬੂਤਰਬਾਜ਼ ਵੀਰਾਂ ਦਾ ਬਹੁਤ ਧੰਨਵਾਦ ਚੈਨਲ ਨੁ ਪਿਆਰ ਕਰਨ ਲਈ। ਮੈ ਸਾਰੇ ਵੀਰਾ ਨੂੰ ਬੇਨਤੀ ਕਰਦਾ ਹਾਂ ਕਿ ਕਬੂਤਰ ਬਾਜੀ ਨੁ ਉਪਰ ਚੁੱਕਣ ਵਿਚ ਸਹਿਜੋਗ ਕਰੋ ਜੀ।ਤਾਂ ਜੌ ਇਸ ਸ਼ੌਂਕ ਨਾਲ ਕਿੰਨੇ ਹੀ ਪੈਵਰਾ ਦੇ ਚੁੱਲ੍ਹੇ ਬਲਦੇ ਰਹਿਣ ਤੇ ਢਿੱਡ ਵੀ ਪਾਲਦੇ ਰਹਿਣ। ਵਾਹਿਗੁਰੂ ਸਭ ਨੂੰ ਜਿੱਤ ਦੇਵੇ। ਤੇ ਸਭ ਦੇ ਜਾਨਵਰ ਠੀਕ ਰਹਿਣ। ਧੰਨਵਾਦ ਜੀ

КОМЕНТАРІ • 36