ਧੰਨ ਨਾਨਕ ਤੇਰੀ ਵਡੀ ਕਮਾਈ
Вставка
- Опубліковано 16 гру 2024
- ਬਾਬੇ ਕੀਤੀ ਸਿਧਿ ਗੋਸਟਿ ਸਬਦਿ ਸਾਂਤਿ ਸਿਧਾਂ ਵਿਚਿ ਆਈ।ਜਿਣਿ ਮੇਲਾ ਸਿਵਰਾਤਿ ਦਾ ਖਟ ਦਰਸਨ ਆਦੇਸਿ ਕਰਾਈ।ਸਿਧਿ ਬੋਲਨਿ ਸੁਭ ਬਚਨਿ ਧਨੁ ਨਾਨਕ ਤੇਰੀ ਵਡੀ ਕਮਾਈ।ਵਡਾ ਪੁਰਖੁ ਪਰਗਟਿਆ ਕਲਿਜੁਗਿ ਅੰਦਰਿ ਜੋਤਿ ਜਗਾਈ।ਮੇਲਿਓ ਬਾਬਾ ਉਠਿਆ ਮੁਲਤਾਨੇ ਦੀ ਜਾਰਤਿ ਜਾਈ।ਅਗੋਂ ਪੀਰ ਮੁਲਤਾਨ ਦੇ ਦੁਧਿ ਕਟੋਰਾ ਭਰਿ ਲੈ ਆਈ।ਬਾਬੇ ਕਢਿ ਕਰਿ ਬਗਲ ਤੇ ਚੰਬੇਲੀ ਦੁਧ ਵਿਚਿ ਮਿਲਾਈ।
Waheguru ji 🙏
Waheguru ji
🙏🙏
Waheguru ji
🙏🙏