ਰੂਬਰੂ - ਪ੍ਰਸਿੱਧ ਲੇਖਿਕਾ ਬਚਿੰਤ ਕੌਰ । Bachint Kaur on her life and experience । ਪੰਜਾਬੀ ਯੂਨੀ. ਪਟਿ. I

Поділитися
Вставка
  • Опубліковано 23 гру 2023
  • Join this channel to get access to perks:
    / @punjabidepartmentpup
    ਪੰਜਾਬੀ ਵਿਭਾਗ ( # Punjabi Department ) ਪੰਜਾਬੀ ਯੂਨੀਵਰਸਿਟੀ ਪਟਿਆਲਾ (# Punjabi University Patiala) ਦੇ Official UA-cam ਚੈਨਲ ਤੇ ਤੁਹਾਡਾ ਸਵਾਗਤ ਹੈ |
    ਪੰਜਾਬੀ ਵਿਭਾਗ ਦੇ ਯੂਟਿਊਬ ਚੈਨਲ ਦੀ ਮੈਂਬਰਸ਼ਿੱਪ ਖੋਲ੍ਹੀ ਜਾ ਰਹੀ ਹੈ। ਵਿਦਿਆਰਥੀ, ਅਧਿਆਪਕ, ਸਾਹਿਤਕਾਰ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪਿਆਰ ਕਰਨ ਵਾਲੇ, ਇਸ ਨੂੰ ਗਹਿਰਾਈ ਵਿਚ ਸਮਝਣ ਵਿਚ ਦਿਲਚਸਪੀ ਰੱਖਣ ਵਾਲੇ ਦੋਸਤ ਮਾਮੂਲੀ ਮਹੀਨਾਵਾਰ ਮੈਂਬਰਸ਼ਿੱਪ ਫ਼ੀਸ ਦੇ ਕੇ ਇਹ ਮੈਂਬਰਸ਼ਿੱਪ ਲੈ ਸਕਦੇ ਹਨ। ਇਸ ਵਿਚ ਤਿੰਨ ਤਰ੍ਹਾਂ ਦੀ ਮੈਂਬਰਸ਼ਿੱਪ ਹੈ। ਪਹਿਲੀ ਪਜਾਬੀ ਦੀ ਉਚੇਰੀ ਸਿੱਖਿਆ ਨਾਲ ਸੰਬੰਧਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੈ। ਇਸ ਦੇ ਮੈਂਬਰਾਂ ਨੂੰ ਐੱਮ.ਏ. ਦੀ ਪੜ੍ਹਾਈ ਨਾਲ ਸੰਬੰਧਿਤ ਵੀਡੀਓ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਕੁਝ ਵੀਡੀਓ ਸਿਰਫ਼ ਮੈਂਬਰਾਂ ਲਈ ਹੀ ਹੋਣਗੀਆਂ ਅਤੇ ਬਾਅਦ ਵਿਚ ਜਨਤਕ ਕੀਤੀਆਂ ਜਾਣਗੀਆਂ। ਦੂਜੀ ਤਰ੍ਹਾਂ ਦੀ ਮੈਂਬਰਸ਼ਿੱਪ ਲੈਣ ਵਾਲਿਆਂ ਨੂੰ ਪੰਜਾਬੀ, ਭਾਸ਼ਾ, ਸਾਹਿਤ ਅਤੇ ਸਭਿਆਚਾਰ-ਲੋਕਧਾਰਾ ਵਿਚ ਖੋਜ ਕਰਨ ਵਾਲੇ ਖੋਜਾਰਥੀਆਂ ਜਾਂ ਇਨ੍ਹਾਂ ਖੇਤਰਾਂ ਵਿਚ ਖੋਜਪੂਰਣ ਦਿਲਚਸਪੀ ਲੇਣ ਵਾਲੇ ਖੋਜੀਆਂ ਅਤੇ ਦੋਸਤਾਂ ਲਈ ਵਿਸ਼ੇਸ਼ ਵੀਡੀਓ ਤਿਆਰ ਕਰਕੇ ਪਾਈਆਂ ਜਾਣਗੀਆਂ। ਦੂਜੇ ਪੱਧਰ ਦੀ ਮੈਂਬਰਸ਼ਿੱਪ ਲੈਣ ਵਾਲੇ ਦੋਸਤਾਂ ਨੂੰ ਪਹਿਲੇ ਪੱਧਰ ਦੀਆਂ ਵੀਡੀਓ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਤੀਜੇ ਪੱਧਰ ਦੀ ਮੈਂਬਰਸ਼ਿੱਪ ਉਨ੍ਹਾਂ ਦੋਸਤਾਂ/ਅਧਿਆਪਕਾਂ/ ਸਾਹਿਤਕਾਰਾਂ ਤੇ ਵਿਦਿਆਰਥੀਆਂ ਲਈ ਹੋਵੇਗੀ ਜਿਨ੍ਹਾਂ ਦੀ ਦਿਲਚਸਪੀ ਪੰਜਾਬੀ ਵਿਭਾਗ ਵੱਲੋਂ ਕਰਵਾਏ ਜਾਂਦੇ ਸਾਹਿਤਕ ਸਮਾਗਮਾਂ ਅਤੇ ਸੈਮੀਨਾਰਾਂ ਵਿਚ ਹੈ। ਇਸ ਮੈਂਬਰਸ਼ਿੱਪ ਨੂੰ ਲੈਣ ਵਾਲੇ ਦੋਸਤਾਂ ਨੂੰ ਪਹਿਲੇ ਦੋ ਪੱਧਰਾਂ ਦੀ ਮੈਂਬਰਸ਼ਿੱਪ ਵਾਲੀਆਂ ਸੁਵਿਧਾਵਾਂ ਦੇਣ ਦੇ ਨਾਲ ਨਾਲ ਸੈਮੀਨਾਰਾਂ/ਸਾਹਿਤਕ ਸਮਾਗਮਾਂ ਦੀ ਲਾਈਵ ਸਟੀਮਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਸੈਮੀਨਾਰਾਂ/ਸਮਾਗਮਾਂ ਦੀਆਂ ਵੀਡੀਓ ਵੀ ਮੁਹੱਈਆ ਕਰਵਾਈਆਂ ਜਾਣਗੀਆ। ਸਭ ਨੂੰ ਅਪੀਲ ਹੈ ਕਿ ਸਾਡੇ ਯੂਟਿਊਬ ਚੈਨਲ ਦੀ ਮੈਂਬਰਸ਼ਿੱਪ ਲੈ ਕੇ ਇਸ ਨੂੰ ਸਰਪ੍ਰਸਤੀ ਦੇਣ ਦੀ ਕਿਰਪਾਲਤਾ ਕਰੋ।

КОМЕНТАРІ • 11

  • @virpalkaur576
    @virpalkaur576 6 місяців тому +1

    vry congrats g 🎉🎉🎉❤

  • @prof.kuldeepsinghhappydhad5939
    @prof.kuldeepsinghhappydhad5939 3 місяці тому +1

    Nice

  • @virpalkaur576
    @virpalkaur576 6 місяців тому +1

    Hye oye raba

  • @virpalkaur576
    @virpalkaur576 6 місяців тому +1

    whooo ❤❤❤

  • @virpalkaur576
    @virpalkaur576 6 місяців тому +1

    ❤❤❤❤❤❤

  • @virpalkaur576
    @virpalkaur576 6 місяців тому +1

    SSA maam g ❤❤❤

  • @SunitaKumari-xr7ij
    @SunitaKumari-xr7ij 4 місяці тому +1

    ਬਚਿੰਤ ਕੌਰ ਜੀ ਹਮੇਸ਼ਾ ਹੀ ਬੇਬਾਕ ਤੇ ਸਪੱਸ਼ਟ ਗੱਲ ਕਰਦੇ ਹਨ।..... ਮੇਜ਼ਬਾਨ ਦੀ ਆਵਾਜ਼ ਬਹੁਤ ਹੀ ਮਿੱਠੀ ਹੈ। ਪਰ ਇੰਨੀ ਵੱਡੀ ਸਖਸ਼ੀਅਤ ਨਾਲ ਗੱਲਬਾਤ ਕਰਦੇ ਹੋਏ ਵਾਰ ਵਾਰ ਫੋਨ ਵੱਲ ਦੇਖਣਾ ਤੇ ਇਸ ਨੂੰ on ਰੱਖਣਾ ਸਹੀ ਨਹੀਂ ਲੱਗਿਆ।

  • @amritramgarhia9464
    @amritramgarhia9464 3 місяці тому +2

    Mam tusi jo v questions krde j ikk ta kahli na kro thoda holi bolo

  • @virpalkaur576
    @virpalkaur576 6 місяців тому +1

    😅😅

  • @surinderauld118
    @surinderauld118 6 місяців тому +1

    Dear lady
    You must allow the writer some space and time . Should conduct interview not in a patchy fashion as you are doing. She comes across as an interesting person with lot of life experiences.

  • @user-gz6xr3vn9n
    @user-gz6xr3vn9n 4 місяці тому +1

    Anchor is useless