ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ Tum Maatpita Hum Barik Tere | Bhai Varinder Singh Hazuri Ragi

Поділитися
Вставка
  • Опубліковано 24 жов 2024
  • ਤੂ ਠਾਕੁਰੁ ਤੁਮ ਪਹਿ ਅਰਦਾਸਿ ॥
    ਜੀਉ ਪਿੰਡੁ ਸਭੁ ਤੇਰੀ ਰਾਸਿ ॥
    ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥
    ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
    ਕੋਇ ਨ ਜਾਨੈ ਤੁਮਰਾ ਅੰਤੁ ॥
    ਊਚੇ ਤੇ ਊਚਾ ਭਗਵੰਤ ॥
    ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥
    ਤੁਮ ਤੇ ਹੋਇ ਸੁ ਆਗਿਆਕਾਰੀ ॥
    ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥
    ਨਾਨਕ ਦਾਸ ਸਦਾ ਕੁਰਬਾਨੀ ॥੮॥੪॥
    Tum Maatpita Hum Barik Tere
    Bhai Varinder Singh Hazuri Ragi Sri Darbar Sahib
    Bhai Varinder Singh Hazuri Ragi

КОМЕНТАРІ • 27