Punjab and Haryana High Court ਦੇ Shambhu Border ਖੋਲਣ ਦੇ ਹੁਕਮਾਂ ਤੋਂ ਬਾਅਦ Farmers ਨਾਲ ਗੱਲ ਬਾਤ LIVE

Поділитися
Вставка
  • Опубліковано 9 лип 2024
  • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਸ਼ੰਭੂ ਬਾਰਡਰ ’ਤੇ ਬੰਦ ਕੀਤੇ ਗਏ ਰਸਤੇ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇ। ਹਾਈ ਕੋਰਟ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਇੱਕ ਹਫ਼ਤੇ ਦੇ ਅੰਦਰ-ਅੰਦਰ ਬੈਰੀਕੇਡ ਹਟਾ ਲਏ ਜਾਣ। ਹਾਈ ਕੋਰਟ ਨੇ ਇਹ ਫ਼ੈਸਲਾ ਉਦੈ ਪ੍ਰਤਾਪ ਵੱਲੋਂ ਪਾਈ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਲਿਆ ਹੈ।
    ਫ਼ੈਸਲੇ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਹਦਾਇਤ ਦਿੱਤੀ ਹੈ।
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/punjabi
    𝐅𝐀𝐂𝐄𝐁𝐎𝐎𝐊: / bbcnewspunjabi
    𝐈𝐍𝐒𝐓𝐀𝐆𝐑𝐀𝐌: / bbcnewspunjabi
    𝐓𝐖𝐈𝐓𝐓𝐄𝐑: / bbcnewspunjabi

КОМЕНТАРІ • 6

  • @harpreetharpreetsingh6483
    @harpreetharpreetsingh6483 24 дні тому +3

    ਗਰੀਬ ਮਜਦੂਰ ਦੀ ਦਿਹਾੜੀ ਵਧਾਓਣ ਦੇ ਮਾਮਲੇ ਚ ਵੀ ਕੋਈ ਮੋਰਚਾ ਲਾ ਲੋ ,ਕੇ ਸਭ ਨੂ ਕਿਸਾਨ ਹੀ ਦਿਦੇ ਨੇ

    • @gurcharansingh5422
      @gurcharansingh5422 24 дні тому +1

      ਉਹਨਾਂ ਵਿਚਾਰਿਆਂ ਕੋਲ ਨਾ ਇਨਾਂ ਟਾਇਮ ਤੇ ਨਾ ਹੀ ਇਨਾਂ ਪੈਸਾ। ਵਿਹਲੇ ਰਹਿ ਕੇ ਅੰਦੋਲਨ ਕਰ ਸਕਣ।

  • @HarpreetSingh-ux1ex
    @HarpreetSingh-ux1ex 24 дні тому +1

    ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ 🙏

  • @mankind905
    @mankind905 24 дні тому +2

    Msp ਗਰੰਟੀ ਕਨੂੰਨ ਹੀ ਮੰਗ ਹੈ ।