Mile Sukh Naam Har Sobha Chinta La A Hamari Satgur Ayo Saran Tuhari - New Shabad Kirtan

Поділитися
Вставка
  • Опубліковано 30 вер 2024
  • Waheguru🙏
    ‪@GuruNanakDarbarMithi‬
    Mile Sukh Naam Har Sobha Chinta La A Hamari Satgur Ayo Saran Tuhari - New Shabad Kirtan_Bhai Amrit Lal Hyderabad Wale #shabad #kirtan #simran #gurbani #status
    Lyrics:
    . ਸਤਿਗੁਰ ਆਇਓ ਸਰਣਿ ਤੁਹਾਰੀ ॥
    ਮੇਰੇ ਸੱਚੇ ਗੁਰੂ ਜੀ, ਮੈਂ ਤੁਹਾਡੀ ਪਨਾਹ ਲਈ ਹੈ। O True Guru, I have come to Your Sanctuary.
    . ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
    ਮੈਨੂੰ ਰੱਬ ਦੇ ਨਾਮ ਦੀ ਠੰਢ ਚੈਨ ਅਤੇ ਪ੍ਰਭਤਾ ਬਖਸ਼ ਅਤੇ ਮੇਰਾ ਫਿਕਰ ਦੂਰ ਕਰ। ਠਹਿਰਾਉ॥
    Grant me the peace and glory of the Lord's Name, and remove my anxiety. ||1||Pausell
    . ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
    ਮੈਨੂੰ ਹੋਰ ਕੋਈ ਪਨਾਹ ਦੀ ਥਾਂ ਨਹੀਂ ਦਿਸਦੀ। ਹਾਰ ਹੰਭ ਕੇ ਮੈਂ ਤੇਰੇ ਬੂਹੇ ਤੇ ਆ ਡਿੱਗਾ ਹਾਂ।
    I cannot see any other place of shelter; I have grown weary, and collapsed at Your door.
    . ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
    ਮੇਰਾ ਹਿਸਾਬ ਕਿਤਾਬ ਨਾਂ ਪੜਤਾਲ, ਮੈਂ ਕੇਵਲ ਲੇਖੇ ਪੱਤੇ ਨੂੰ ਅੱਖਾਂ ਤੋਂ ਓਹਲੇ ਕਰਨ ਨਾਲ ਹੀ ਬੱਚ ਸਕਦਾ ਹਾਂ। ਮੈਂ ਗੁਣ-ਵਿਹੂਣ ਦਾ ਪਾਰ ਉਤਾਰਾ ਕਰ ਦੇ, ਹੇ ਸੁਆਮੀ!
    Please ignore my account; only then may I be saved. I am worthless - please, save me! ||1||
    . ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
    ਤੂੰ ਸਦਾ ਮਾਫੀ ਦੇਣਹਾਰ ਹੈ। ਹਮੇਸ਼ਾਂ ਹੀ ਦਇਆਲੂ ਹੈ, ਹੇ ਸੁਆਮੀ, ਸਾਰਿਆਂ ਨੂੰ ਆਸਰਾ ਦਿੰਦਾ ਹੈ।
    You are always forgiving, and always merciful; You give support to all.
    . ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
    ਗੋਲਾ ਨਾਨਕ ਸਾਧੂਆਂ ਦੇ ਮਾਰਗ ਚਲਦਾ ਹੈ, ਹੇ ਸਾਹਿਬ! ਤੂੰ ਉਸ ਨੂੰ ਇਸ ਜਨਮ ਵਿੱਚ ਜਾਂ ਇਸ ਦਫਾ ਬਚਾ ਲੈ।
    Slave Nanak follows the Path of the Saints; save him, O Lord, this time. ||2||4||9||

КОМЕНТАРІ •