ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਆਏ ਹਾ
Вставка
- Опубліковано 8 лют 2025
- ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦਾਂ ਤੇ ਮਾਤਾ ਗੁਜਰ ਕੌਰ ਜੀ ਨੂੰ ਯਾਦ ਕੀਤਾ। ਲਾਸਾਨੀ ਸ਼ਹਾਦਤ ਨੂੰ ਸਿਰ ਝੁਕਾ ਕੇ ਸਿਜਦਾ ਕਰਦੇ ਹਾਂ। ਸ ਭਗਵੰਤ ਸਿੰਘ ਮਾਨ ਜੀ ਮੁੱਖ ਮੰਤਰੀ ਪੰਜਾਬ ਸ ਰੁਪਿੰਦਰ ਸਿੰਘ ਹੈਪੀ ਐਮ ਐਲ ਏ ਸਾਹਿਬ ਬਸੀ ਪਠਾਣਾ ਅਤੇ ਸ ਲਖਵੀਰ ਸਿੰਘ ਰਾਏ ਐਮ ਐਲ ਏ ਸਾਹਿਬ ਸ਼੍ਰੀ ਫਤਹਿਗੜ੍ਹ ਸਾਹਿਬ ਆਮ ਆਦਮੀ ਪਾਰਟੀ ਪੰਜਾਬ ਨਿੱਕੀਆਂ ਜਿੰਦਾਂ ਵੱਡੇ ਸਾਕੇ।
'ਸ਼ਹੀਦੀ ਜੋੜ ਮੇਲ' ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਾਂ।#ਵਾਹਿਗੁਰੂ #ਵਾਹਿਗੁਰੂਜੀਕੀਫਤਿਹ #ਫਤਹਿਗੜ੍ਹਸਾਹਿਬ #ਪੰਜਾਬ
#cm
#punjab
#wmk
#waheguruji
#wmk
#satnamwaheguru