Satguru Ayo Saran Tuhari | Bhai Satinderbir Singh Ji | Hazoori Ragi | Darbar Sahib

Поділитися
Вставка
  • Опубліковано 10 лис 2021
  • ਟੋਡੀ ਮਹਲਾ ੫ ॥
    ਸਤਿਗੁਰ ਆਇਓ ਸਰਣਿ ਤੁਹਾਰੀ ॥
    ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
    ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
    ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
    ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇ ਅਧਾਰੀ ॥
    ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

КОМЕНТАРІ • 2