ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥

Поділитися
Вставка
  • Опубліковано 6 вер 2024
  • ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
    ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
    ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
    ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
    ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
    ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
    ਰਾਗੁ ਗਉੜੀ - ਮਃ ੩ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੪੪
    mil mere preetamaa jeeau tudh bin kharee nimaanee ||
    mai nainee needh na aavai jeeau bhaavai a(n)n na paanee ||
    paanee a(n)n na bhaavai mareeaai haavai bin pir kiau sukh paieeaai ||
    gur aagai karau bina(n)tee je gur bhaavai jiau milai tivai milaieeaai ||
    aape mel le sukhadhaataa aap miliaa ghar aae ||
    naanak kaaman sadhaa suhaagan naa pir marai na jaae ||4||2||

КОМЕНТАРІ •