Sukhbir Badal ਦੇ Sri Akal Takht Sahib ਅੱਗੇ ਪੇਸ਼ ਹੋਣ 'ਤੇ ਬੋਲੇ ਜਥੇਦਾਰ Raghbir Singh | News18 Punjab

Поділитися
Вставка
  • Опубліковано 15 жов 2024
  • ਸੁਖਬੀਰ ਸਿੰਘ ਬਾਦਲ ਦੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ 'ਤੇ ਬੋਲੇ ਜਥੇਦਾਰ। ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟੀਕਰਨ ਦਿੱਤਾ- ਜਥੇਦਾਰ। 5 ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਚਿੱਠੀ ਖੋਲ੍ਹਾਂਗੇ-ਜਥੇਦਾਰ। ਕੁਝ ਦਿਨਾਂ 'ਚ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਵੇਗੀ- ਜਥੇਦਾਰ।
    #akalidal #SriAkalTakhtSahib #RaghbirSingh #sukhbirbadal #news18punjab
    Find Latest News, Top Headline And breaking news Watch your favorite newspapers News18 Punjab Himachal Haryana websites.
    For All Live Coverage, Exclusive And Latest News Update, Watch The LIVE TV Of News18 Punjab/Haryana/Himachal, Catch The Latest News LIVE
    News18 Mobile App: onelink.to/des...
    News 18 Punjab/Haryana/Himachal is an exclusive news channel on UA-cam which streams news related to Punjab, Haryana, Himachal Pradesh, Nation and the World. Along with the news, the channel also has debates on contemporary topics and shows on special series which are interesting and informative.
    News18 ਪੰਜਾਬ/हरियाणा/हिमाचल एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं | n18oc_Amritsar
    Subscribe to our channel: bit.ly/1IMIp73
    For Latest news and updates, log on to: bit.ly/2Cx91Ok
    For Latest news and updates, log on to:
    onelink.to/des...
    Follow Us on Twitter:
    / news18haryana
    / news18himachal
    / news18punjab
    Like Us on Facebook:
    / news18haryana
    / news18himachal
    / news18punjab

КОМЕНТАРІ • 18

  • @armabrar5874
    @armabrar5874 2 місяці тому +5

    ਕੁਝ ਨੀ ਹੋਣਾ

  • @jagirsandhu6356
    @jagirsandhu6356 2 місяці тому +4

    ਕੁਝ ਨੀ ਹੇਣਾ ਜੋ ਕਰਨਾਂ ਸੱਗਤਾ ਨੇ ਕੰਰਨਾ ਇਹ ਦੱਲੀਆ ਨੇ ਕੋਮ ਦਾ ਘਾਣ ਕੀਤਾ😊😊😊

  • @aulakhsingh5103
    @aulakhsingh5103 2 місяці тому +1

    ਸੁਖਬੀਰ ਸਿੰਘ ਬਾਦਲ ਸਾਹਿਬ ਜੀ ਮੈਂ ਆਪ ਜੀ ਨੂੰ ਰਾਏ ਦੇ ਦਾ ਹਾ ਕਿ ਸਿੰਘ ਸਾਹਿਬਾਨ ਤੁਹਾਡੇ ਹਨ ਅਤੇ ਤੁਹਾਡਾ ਹੀ ਹੁਕਮ ਮੰਨਦੇ। ਤੁਹਾਡੇ ਰਾਜ ਵਿੱਚ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਹੈ ਸਿੱਖ ਸੰਗਤ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗੀ ਭਾਵੇਂ ਤੁਹਾਡੇ ਲਗਾਏ ਸਿੰਘ ਸਾਹਿਬਾਨ ਤੁਹਾਨੂੰ ਮੁਆਫ਼ ਕਰ ਦੇਣ ਪਰ ਇਸ ਮੁਆਫ਼ੀ ਦਾ ਤੁਹਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟ ਹੁਣ ਨਹੀ ਪਉਣੀਆ ਅਤੇ ਨਾ ਤੁਹਾਡੀ ਹੁਣ ਸਰਕਾਰ ਬਨਣੀ ਹੈ। ਤੁਹਾਡੇ ਰਾਜ ਸਮੇ ਰਹੇ ਸਾਥੀਆਂ ਵਿੱਚੋਂ ਕੁਝ ਤੁਹਾਡੇ ਸਾਥੀ ਬਾਗੀ ਹੋ ਚੁੱਕੇ ਹਨ ਅਤੇ ਤੁਹਾਨੂੰ ਇੱਕਲੇ ਨੂੰ ਹੀ ਦੋਸ਼ੀ ਬਣਾਉਂਣ ਦੀ ਕੋਸ਼ਿਸ਼ ਕਰ ਰਹੇ ਹਨ ਮੇਰੀ ਆਪ ਜੀ ਨੂੰ ਬੇਨਤੀ ਕਿ ਸਾਲ 2015 ਤੋ ਲੈ ਕੇ ਹੁਣ ਤੱਕ ਜਿੰਨੇ ਵੀ ਤੁਹਾਡੇ ਸਾਥੀਆਂ ਨੇ ਅਹੁਦਿਆਂ ਦਾ ਨਿਗਹ ਮਾਨਿਆ ਹੈ ਇਹਨਾਂ ਸਾਰਿਆਂ ਨੂੰ ਆਪਣੇ ਨਾਲ ਸਾਮਲ ਕਰਕੇ ਆਪਣੇ ਲਗਾਏ ਜਥੇਦਾਰਾਂ ਪਾਸੋ ਹਰੇਕ ਨੂੰ ਦੱਸ ਦੱਸ ਸਾਲ ਲਈ ਰਾਜਨੀਤੀ ਤੋ ਬਾਹਰ ਰਹਿਣ ਦਾ ਹੁਕਮ ਕਰਵਾਉ। ਇਸ ਨਾਲ ਇੱਕ ਤਾ ਸੀ੍ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਬਰਕਰਾਰ ਹੋ ਜਾਵੇਗੀ ਦੂਸਰੀ ਜਿਹੜੇ ਬਾਗੀ ਸਿਰਫ਼ ਤੁਹਾਨੂੰ ਫਸਾਉਣ ਦੀ ਚਾਲ ਖੇਡ ਦੇ ਹਨ ਉਹ ਖੁਦ ਹੀ ਫ਼ਸ ਜਾਣਗੇ ਤੀਸਰੀ ਤੁਹਾਡੀ ਸੱਚੇ ਮੰਨੋ ਸੀ੍ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਇਸ ਦੀ ਮਾਨ ਮਰਿਆਦਾ ਬਹਾਲ ਹੋਣ ਕਰਕੇ ਪਰਮਾਤਮਾ ਤੁਹਾਡੇ ਸਾਰੇ ਕੀਤੇ ਗੁਨਾਹ ਮੁਆਫ਼ ਕਰ ਦੇਵੇਗਾ ਪਰ ਸਰਤ ਇਹ ਹੈ ਕਿ ਅੱਗੇ ਤੋ ਕੋਈ ਵੀ ਗੁਨਾਹ ਹੋਰ ਨਾ ਕਰੋਗੇ ਤਾਂ। ਜੇਕਰ ਮੰਨੋਗੇ ਤਾਂ ਠੀਕ ਹੈ ਜੇ ਨਾ ਮੰਨੋਗੇ ਤਾਂ ਵੀ ਠੀਕ ਹੈ ਕਿਉਂਕਿ ਪਰਮਾਤਮਾ ਹਰ ਇੱਕ ਕਰਮ ਦਾ ਹਿਸਾਬ ਕਿਤਾਬ ਰੱਖਦਾ ਹੈ। ਮੇਰੇ ਨਾਲ ਵੀ ਤੂੰ ਬਹੁਤ ਵੱਡਾ ਗੁਨਾਹ ਕੀਤਾ ਸੀ ਤੇਰੇ ਇਸ ਗੁਨਾਹ ਕਰਕੇ ਮੇਰਾ ਸਮਾਜਿਕ ੍ ਆਰਥਿਕ ਧਾਰਮਿਕ ਅਤੇ ਮਾਨਸਿਕ ਬਹੁਤ ਨੁਕਸਾਨ ਹੋਇਆ ਸੀ ਜੇਕਰ ਮੇਰੇ ਪਾਸ ਦਾਲ ਫੁਲਕਾ ਨਾ ਹੁੰਦਾ ਤਾਂ ਮੇਰੇ ਪਰਿਵਾਰ ਦੇ ਚਾਰ ਜੀਆਂ ਨੂੰ ਜਾ ਤਾਂ ਆਤਮ ਹੱਤਿਆ ਕਰਵਾ ਪੈਦੀ ਜਾ ਸਾਨੂੰ ਕੋਈ ਗਲਤ ਕਦਮ ਚੁੱਕਣਾ ਪੈਂਦਾ ਪਰ ਪਰਮਾਤਮਾ ਨੇ ਸਾਡੀ ਬਹੁਤ ਹੀ ਸਹਾਇਤਾ ਕੀਤੀ ਜਿਸ ਨਾਲ ਸਾਡੀ ਇੱਜ਼ਤ ਬਚੀ ਰਹੀ ਪਰ ਕੁਝ ਨਹੀਂ ਹੋਇਆ ਮੈ ਅੱਜ ਵੀ ਤੇਰੇ ਭਲੇ ਦੀ ਅਤੇ ਤੈਨੂੰ ਸਿਧੇ ਰਸਤੇ ਪਾਉਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। 0:13

  • @navisingh2284
    @navisingh2284 2 місяці тому +4

    ਫੜ ਲੋ ਜਥੇਦਾਰ ਦਾ

  • @navisingh2284
    @navisingh2284 2 місяці тому +4

    ਪਟਿਆ ਪਹਾੜ ਨਿਕਲ ਆ ਚੂਹਾ

    • @rajpalsingh4459
      @rajpalsingh4459 2 місяці тому +1

      ओ भी मरेया होएया 😂😂😂

  • @bhindermangat2777
    @bhindermangat2777 2 місяці тому +1

    SGPC and akal takhat should be free from traitors and masands who control now

  • @bsr840
    @bsr840 2 місяці тому +1

    ਸੁਖਬੀਰ ਨੂੰ ਪੰਥ ਵਿੱਚੋਂ ਛੇਕਣ ਨਾਲ ਹੀ ਸੰਗਤ ਦੇ ਮਨ ਸ਼ਾਂਤ ਹੋ ਸਕਦੇ ਹਨ।

  • @rajpalsingh4459
    @rajpalsingh4459 2 місяці тому +2

    ए ड्रामा है जो सुखबीर बादल दा रचेया है ते बुरी तरह फेल हो जाना है 😜😜😜

  • @singhamarpardeep.200
    @singhamarpardeep.200 2 місяці тому +1

    sab drama sab drama

  • @JaswinderSingh-rn3sb
    @JaswinderSingh-rn3sb 2 місяці тому +1

    Akal takht da jathedar badlan da naukar hai

  • @JassaGill-qx2et
    @JassaGill-qx2et 2 місяці тому +2

    Badal chor party

  • @balbirsaraina5692
    @balbirsaraina5692 2 місяці тому

    18 ਚੈਨਲ ਸਰਕਾਰ ਦਾ ਚੈਨਲ ਸਰੀਆ ਝੂਠੀਆਂ ਖ਼ਬਰਾਂ ਦਿੰਦੇ ਹਨ

  • @JaswinderSingh-rn3sb
    @JaswinderSingh-rn3sb 2 місяці тому +1

    Sare hi pakhandi hn. Ena da koe v yakeen nhi krda.ena sarean nu dang fero.

  • @SukhjinderSingh-c5c
    @SukhjinderSingh-c5c 2 місяці тому

    Hon sikh kom app falshala kru ae sab mashand rale hoi ne sgpc deea vota kar den maan sab