Sa Dharti Bhyi Haryavli | Bhai Satinderbir Singh Ji | Hazoori Ragi | Darbar Sahib

Поділитися
Вставка
  • Опубліковано 10 лис 2021
  • ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
    ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
    ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
    ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
    ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥

КОМЕНТАРІ •