Bhut vdia ji tuc beard na katwao eho jehe hi prodcast Karo malak bhut khush howe ga UA-cam te Sara din gand hi dekhde koi virle hi channel ne jo malak nal jod de me Sara prodcast dekhya Mera sma waheguru ji ne lekhe laya tuhada bhut shukar hai ❤
This is called Practical Wisdom 🙏🙏🙏 All thanks to AkaalPurakh Waheguru ji & Shri Guru Granth Sahib jio for providing The Great Teacher Bhai Saab Bhai Dharamjit Singh jio…
Waheguru ji tusi barsi hi breaking naal smjonde o tuhada boht hi dhanwaad baba ji saadi roh noo prmatma naal jorhsn lyi sanoo boht hi Sona gyan deetta ji thanwaad tuhada
Bahut hi wadi kamai wale han ji Maha purash kina sohna gihray ch Dasiya a ji waheguru ji di Nam kamay da dhang tarika shahid singh sahib Mehar karan ji🙏💯🙏
ਇਹ ਪੋਡਕਾਸਟ ਕਿਵੇਂ ਲੱਗਿਆ comment ਕਰਕੇ ਆਪਣੇ ਵਿਚਾਰ ਜਰੂਰ ਦਿਓ ਜੀ ਅਤੇ ਚੰਗੇ ਕੰਟੈਂਟ ਨੂੰ promote ਕਰਨ ਵਿਚ ਇਸ podcast ਨੂੰ ਸ਼ੇਅਰ ਕਰਕੇ ਆਪਣਾ ਯੋਗਦਾਨ ਜਰੂਰ ਪਾਓ ਜੀ ਤੇ ਆਪਣੀ ਰਾਇ ਵਿਚਾਰ ਕੋਈ ਵੀ ਸਵਾਲ ਹੋਵੋ ਜਰੂਰ ਦੱਸੋ। ਚੈਨਲ subscribe ਕਰੋ ਸਾਰੇ । ਅਗਲਾ ਪੌਡਕਾਸਟ ਕਿਸ ਨਾਲ ਕਰੀਏ ਜਰੂਰ ਦੱਸੋ ਜੀ
😊
Bhut vdia ji tuc beard na katwao eho jehe hi prodcast Karo malak bhut khush howe ga UA-cam te Sara din gand hi dekhde koi virle hi channel ne jo malak nal jod de me Sara prodcast dekhya Mera sma waheguru ji ne lekhe laya tuhada bhut shukar hai ❤
1TB pr b bahut vadiya dasde ne @@Gagan_Share
@@Gagan_Sharebahut sohna ❤
Bhut vedia veer ji
ਕਲਯੁਗ ਵਿੱਚ ਸਤਿਯੁਗ ਕਰਨਾ ਗੁਰਮੁੱਖ ਨੇ ਠਾਣ ਲਈ ।ਧੰਨ ਭਾਈ ਸੇਵਾ ਸਿੰਘ ਜੀ ਤਰਮਾਲੇ ਵਾਲੇ।
ਸ਼ੁਕਰ ਅਕਾਲਪੁਰਖ ਜੀ ਦਾ ਭਾਈ ਸਾਹਿਬ ਜੀ ਨਾਲ ਮਿਲਾਪ ਕਰਵਾਇਆ ਸੱਚ ਨੂੰ ਮਿਲਣ ਦਾ ਗੁਰਬਾਣੀ ਗੁਰੂ ਦੁਆਰਾ ਰਸਤਾ ਦੱਸਿਆ 🙏🏻🙏🏻
ਬਾਪੂ ਜੀ ਪੂਰੇ ਅਨਭੁਵੀ ਇਨਸਾਨ ਏ ਗੁਰਬਾਣੀ ਦੀਆਂ ਪੰਕਤੀਆਂ ਦਵਾਰਾ ਸਮਝੋਣਾ ਕੀਤਾ/ ਧਨਵਾਦ ਜੀ
ਸਿੰਘ ਸਾਹਿਬ ਨੂੰ ਦੁਬਾਰਾ ਬੁਲਾਉ ਬਾਅਕਮਾਲ ਕਵਰੇਜ ਐ
SatYUG Da aGmaN ho riha he waheguru g
ਬਾਕਮਾਲ ! ਬਹੁਤ ਸ਼ਾਨਦਾਰ ਤੇ ਵਡਮੁੱਲਾ ਅਧਿਆਤਮਕ ਗਿਆਨ
ਸੰਤਾਂ ਦੀ ਜੈ ਜੈ ਕਾਰ 🙏🏽💕🙏🏽
ਧੰਨ ਧੰਨ ਬਾਬਾ ਦੀਪ ਸਿੰਘ ਜੀ ਅਮਰ ਸ਼ਹੀਦ 🎉❤🎉👏🙇♀️
ਵਾਹਿਗੁਰੂ ਜੀ ਬਿਲਕੁਲ ਸੱਚ ਆ 🙏🙏♥️
ਬਹੁਤ ਬਹੁਤ ਧੰਨਵਾਦ ਭਾਈ ਸਾਬ ਜੀ ਅਨਮੋਲ ਗਿਆਨ ਵੰਡਣ ਵਾਸਤੇ 🙏🏿😊, ਵਾਹਿਗੁਰੂ ਜੀ ਚੜਦੀ ਕਲਾਂ ਚ ਰੱਖਣ ਸਭ ਨੂੰ ਜੀ 😇
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ।
ਮਨ ਤੂੰ ਜੋਤ ਸਰੂਪ ਹੈ ਆਪਣਾ ਮੂਲ ਪਛਾਣ
🙏🙏🙏🙏ਵਾਹਿਗੁਰੂ ਜੀ ਕਾ ਖਲਾਸਾ ਵਾਹਿਗੁਰੂ ਜੀ ਕੀ ਫਤਿਹ ਜੀ ਸਾਡੇ ਬਹੁਤ ਹੀ ਸਤਿਕਾਰਜੋਗ ਟੀਚਰ ਸਾਹਿਬਾਨ ਬਾਪੂ ਧਰਮਜੀਤ ਸਿੰਘ ਜੀ ਜਿਨ੍ਹਾਂ ਨੇ ਸਾਡੇ ਵਰਗੇ ਜੀਵਾਂ ਨੂੰ ਸੱਚ ਦਾ ਰਾਸਤਾ ਦਿਖਾਇਆ. ਸੱਚ ਦਾ ਗਿਆਨ ਦਿੱਤਾ. ਸਾਨੂੰ ਇਸ ਕਲਜੁਗੀ ਦੇ ਢੇਰ ਚੋਂ ਕੱਢ ਕੇ ਖਾਲਸਾ ਜੀ ਦੀ ਫੌਜ ਵਿੱਚ ਭਰਤੀ ਕੀਤਾ. ਸਾਡੇ ਕੋਲ ਸਬਦ ਨਹੀਂ ਤੋਹਾਡਾ ਧੰਨਵਾਦ ਕਰਨ ਲਈ ਬਾਪੂ ਜੀ. ਬਸ ਮਾਲਕ ਅੱਗੇ ਦੁਆ ਕਰਦੇ ਆ ਵਾਹਿਗੁਰੂ ਜੀ ਆਪ ਜੀ ਚੜ੍ਹਦੀਕਲਾ ਰੱਖਣ. ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਵਾਹਿਗੁਰੂ ਜੀ 🙏🙏🙏🙏🙏🙏🙏
ਅਣਮੁੱਲੇ ਵਿਚਾਰ ਸਾਝੇ ਕਰਣ ਲਈ ਬਹੁਤ ਸਤਿਕਾਰ ਅੱਤੇ ਧੰਨਵਾਦ ਜੀ ❤🌹
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਭਾਈ ਸਾਹਿਬ ਨੇ ਬਹੁਤ ਸੁਚੱਜੇ ਢੰਗ ਨਾਲ ਸਮਜਾਯਾ 🙏 ਵਾਹਿਗੁਰੂ ਜੀ ❤
ਬਹੁਤ ਵਧੀਆ ਸਮਝਾਇਆ ਬਾਬਾ ਜੀ ਨੇ॥ੴ॥
Waheguru ji
ਬਹੁਤ ਹੀ ਪਿਆਰੀ ਸਾਖਸੀਅਤ ਹੈਂ ਭਾਈ ਸਾਹਿਬ ਜੀ
ਧੰਨ ਧੰਨ ਭਾਈ ਸੇਵਾ ਸਿੰਘ ਤਰਮਾਲਾ ਜੀ ਤੇਰੀ ਕਮਾਈ
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ ਜੀ। ਵਾਹਿਗੁਰੂ ਜੀ ਕਿਰਪਾ ਕਰੋ
ਬਹੁਤ ਵਧੀਆ ਸਮਝਾਇਆ 🙏🙏🙏 ਧੰਨਵਾਦ ਜੀ ਬਹੁਤ ਬਹੁਤ 🙏
ਅੱਜ ਦੇ ਟਾਈਮ ਦੇ ਵਿੱਚ ਮੈਂ ਕਿਸੇ ਨੂੰ ਨਹੀਂ ਮੰਨਦਾ ਹਾਂ ਸਿਰਫ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਦਾ ਹਾਂ ਨਾ ਕਿਸੇ ਤੇ ਉੱਤੇ ਵਿਸ਼ਵਾਸ ਕਰਦਾ ਹਾਂ ਨਾ ਕਿਸੇ ਡੇਰੇ ਉੱਤੇ ਨਾ ਕਿਸੇ ਤਾਂਤਰੀਕ ਉੱਤੇ
ਵਾਹਿਗੁਰੂ ਜੀ ਵਾਹਿਗੁਰੂ ਜੀ
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ
ਆਨੰਦ ਆ ਗਿਆ ਜੀ ਧੰਨ ਗੁਰਮੁਖ ❤❤
ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਜੀ ਕਾ ਖ਼ਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫ਼ਤਹਿ।
🙏🏻🙏🏻🙏🏻🙏🏻🙏🏻 ਧੰਨਵਾਦ ਆਪ ਜੀ ਦਾ ਬਹੁਤ ਬਹੁਤ ਧੰਨਵਾਦ ਸਾਨੂੰ ਏਹੋ ਜੇਹੇ ਰੱਬੀ ਅਵਤਾਰ ਸਿੰਘ ਸਾਹਿਬ ਜੀ ਦੇ ਦਰਸ਼ਨ ਕਰਾਏ 🙏🏻🙏🏻🙏🏻
ਬਹੁਤ ਹੀ ਵਧੀਆ ਲੱਗਿਆ ਜੀ ਮਾਲਿਕ ਇੱਕ ਹੈ ਦੁਨੀਆਂ ਐਵੇਂ ਚੱਕਰਾਂ ਵਿੱਚ ਪਈ ਹੋਈ ਹੈ ਜੀ ਗਿਆਨੀ ਜੀ ਦਾ ਬਹੁਤ ਬਹੁਤ ਧੰਨਵਾਦ ਵਾਹਿਗੁਰੂ ਜੀ ਮੇਹਰ ਕਰਨ ਸਭ ਉੱਪਰ ਜੀ ਧੰਨਵਾਦ ਜੀ ❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤❤
This is called Practical Wisdom 🙏🙏🙏 All thanks to AkaalPurakh Waheguru ji & Shri Guru Granth Sahib jio for providing The Great Teacher Bhai Saab Bhai Dharamjit Singh jio…
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ❤
Waheguru ji bhut bhut thanks ji.NAAM ch smai bakhso ji
ਧੰਨ ਧੰਨ ਗੁਰੂ ਪਿਆਰੇ ਧੰਨ ਹੋ ਜੀ ਤੁਸੀਂ ਭਾਈ ਸਾਹਿਬ ਜੀ🌹🌹🌹
ਰੱਬੀ ਰੂਹ 🙏🙏
ਬਹੁਤ ਚੰਗਾ
ਬੁਹਤ ਧੰਨਵਾਦ ਜੀ ਕਿਰਪਾ ਕਰਨੀ
ਭਾਈ ਸੇਵਾ ਸਿੰਘ ਤਰਮਾਲਾ
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
ਨਾ ਮਨੁ ਚਲੈ ਨ ਪਉਣੁ ਉਡਾਵੈ ॥
ਭੇਤ ਆ ਜਾਵੇਗਾ ਕਿ ਜੇ ਖੇਲਣਾ ਹੈ ਤਾਂ ਪੌਣ ਵਿੱਚ ਪ੍ਰਵੇਸ਼ ਹੋ ਜਾਵੋ ਜੇ ਖੇਲ ਖਤਮ ਕਰਨਾ ਹੈ ਪੌਣ ਛੱਡ ਕੇ ਨਾਦ ਨਾਲ ਮਿਲ ਜਾਵੋ! ਜੇ ਅਸੀਂ ਅਨਹਦ ਬਾਣੀ ਤੱਕ ਸੀਮਤ ਰਹਿੰਦੇ ਹਾਂ ਤਾਂ ਉਹ ਸਵਰਗ ਹੈ, ਉੱਥੇ ਕੋਈ ਚਿੰਤਾ ਤੇ ਫਿਕਰ ਨਹੀਂ, ਉੱਥੇ ਤ੍ਰੈ ਗੁਣਾਂ ਤੋਂ ਮੁਕਤ ਹੋ ਕੇ ਬੇਗਮ ਹੋ ਜਾਂਦੇ ਹਾਂ! ਸਾਨੂੰ ਸਮਝਾਉਂਦੇ ਹਨ ਜੇ ਤੁਸੀਂ ਇੱਥੇ ਰਹਿਣਾ ਚਾਹੁੰਦੇ ਹੋ ਤਾਂ ਇਹ ਤੁਹਾਡੀ ਇੱਛਾ ਹੈ ਪਰ ਇਥੋਂ ਤੁਹਾਨੂੰ ਫਿਰ ਜਨਮ ਲੈਣਾ ਪਵੇਗਾ। ਇੱਥੇ ਤੁਸੀਂ ਦਰਸ਼ਕ ਬਣ ਕੇ ਦੇਖੋਗੇ! ਇੱਥੇ ਜੋ ਸ਼ਬਦ ਦੀ ਵਿਚਾਰ ਹੁੰਦੀ ਹੈ ਉਹ ਇਹ ਦੇਵ ਲੋਕ ਦੇ ਵਾਸੀ ਦੇਖਦੇ ਅਤੇ ਸੁਣਦੇ ਹਨ! ਅਸੀਂ ਇਹ ਘਰ ਖਾਲੀ ਕਰਕੇ ਉੱਥੇ ਦੇਵ ਲੋਕ ਵਿੱਚ ਚਲੇ ਜਾਂਦੇ ਹਾਂ ਅਸੀਂ ਉੱਥੇ ਦਰਸਕ ਬਣ ਜਾਂਦੇ ਹਾਂ! ਕੁਦਰਤ ਨੇ ਸਿਸਟਮ ਹੀ ਅਜਿਹਾ ਬਣਾਇਆ ਹੈ ਤੇ ਕੁਝ ਜੀਵ ਆਕਾਰ ਵਿੱਚ ਆ ਜਾਂਦੇ ਹਨ ਤੇ ਕੁਝ ਉਧਰ ਚਲੇ ਜਾਂਦੇ ਹਨ, ਜੇ ਅਸੀਂ ਉਧਰ ਵਸਣਾ ਚਾਹੁੰਦੇ ਹਾਂ ਇਸ ਲੋਕ ਵਿੱਚ ਆਉਣਾ ਜਾਣਾ ਚਾਹੁੰਦੇ ਹਾਂ, ਸਾਡੀ ਇੱਛਾ ਤੇ ਹੈ!
🌹 ਜੇ ਅਸੀਂ ਸੱਚ ਵਿੱਚ ਸਮਾਉਣਾ ਚਾਹੁੰਦੇ ਹਾਂ, ਤਾਂ ਨਾਦ ਨੂੰ ਵੀ ਛੱਡਣਾ ਪਵੇਗਾ, ਸੂਖਮ ਸਰੀਰ ਨੂੰ ਵੀ ਛੱਡਣਾ ਪਵੇਗਾ ਤੇ ਜੋਤ ਵਿੱਚ ਜੋਤ ਮਿਲਾਉਣਾ ਪਵੇਗਾ।
👏 ਜੇ ਤੁਸੀਂ ਸੂਖਮ ਰੂਪ ਤੇ ਦ੍ਰਿਸ਼ਟਮਾਨ ਤੋਂ ਬਾਦ ਹੋ ਕੇ ਉਸ ਦਾ ਹੀ ਰੂਪ ਹੋਣਾ ਚਾਹੁੰਦੇ ਹੋ, ਸਮਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਧਿਆਨ ਦੀ ਅਵਸਥਾ ਵਿੱਚ ਜਾਣਾ ਪਵੇਗਾ! ਉਥੇ ਸਾਡਾ ਸੂਖਮ ਆਕਾਰ ਵੀ ਲੱਥ ਜਾਂਦਾ ਹੈ! ਧਿਆਨ ਦੀ ਅਵਸਥਾ ਵਿੱਚ ਅਸੀਂ ਕਿਵੇਂ ਸਮਾ ਸਕਦੇ ਹਾਂ, ਉਹ ਗੁਰਬਾਣੀ ਦੇ ਵਿੱਚ ਕਲਾ ਜੁਗਤੀ ਹੁਨਰ ਤੇ ਵਿਧੀ ਦੱਸ ਦਿੱਤੀ ਹੈ...
ਨਿਰੰਕਾਰ ਮਹਿ ਆਕਾਰੁ ਸਮਾਵੈ ॥
ਅਕਲ ਕਲਾ ਸਚੁ ਸਾਚਿ ਟਿਕਾਵੈ ॥
ਸੋ ਨਰੁ ਗਰਭ ਜੋਨਿ ਨਹੀ ਆਵੈ ॥
ਅੰਗ 414
ਜਦੋਂ ਅਸੀਂ ਸੱਚ ਵਿੱਚ ਧਿਆਨ ਲਗਾ ਲਵਾਂਗੇ ਤਾਂ ਉਸ ਵਿੱਚ ਸਮਾ ਜਾਵਾਂਗੇ! ਸਾਡਾ ਮਨ ਨੇਤਰਾਂ ਵਿੱਚ ਹੈ ਤੇ ਅਦ੍ਰਿਸ਼ਟ ਜੋਤ ਸਾਹਮਣੇ ਹੈ! ਜਦੋਂ ਅਸੀਂ ਇਹਨਾਂ ਦੋਹਾਂ ਨੇਤਰਾਂ ਨਾਲ ਅਦ੍ਰਿਸ਼ਟ ਆਕਾਰ ਨੂੰ ਦੇਖਾਂਗੇ, ਉਸ ਦੇ ਵਿੱਚ ਧਿਆਨ ਲਗਾਵਾਂਗੇ ਤਾਂ ਜੋਤ ਦੇ ਵਿੱਚ ਜੋਤ ਮਿਲ ਜਾਵੇਗੀ...
ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥
ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥
ਅੰਗ 910
ਤੇ ਅਜਿਹੀ ਹੀ ਅਵਸਥਾ ਬਣ ਜਾਵੇਗੀ..
ਜਿਉ ਜਲ ਮਹਿ ਜਲੁ ਆਇ ਖਟਾਨਾ ॥
ਤਿਉ ਜੋਤੀ ਸੰਗਿ ਜੋਤਿ ਸਮਾਨਾ ॥
ਮਿਟਿ ਗਏ ਗਵਨ ਪਾਏ ਬਿਸ੍ਰਾਮ ॥
ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥
ਅੰਗ 278
🌹ਦਸਵੈ ਦੁਆਰਿ ਰਹਤ ਕਰੇ 🌹
13 ਨੰਬਰ ਕਿਤਾਬ ਪੇਜ ਨੰ:353-354
🌹ਇਹ ਜੁਗਤੀ ਕੌਣ ਦੇ ਸਕਦਾ ਹੈ...
ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥
ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥
ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥
ਅੰਗ 131
ਕਿ ਜੋ ਸਨਮੁਖ ਹੈ ਉਹ ਗੁਰਮੁਖ ਤੁਹਾਨੂੰ ਇਹ ਵਿਧੀ ਦੱਸ ਸਕਦਾ ਹੈ, ਮਨਮੁਖ ਬੇਮੁਖ ਹੈ ਉਹ ਤੁਹਾਨੂੰ ਇਹ ਵਿਧੀ ਨਹੀਂ ਦੱਸ ਸਕਦਾ! ਗੁਰਬਾਣੀ ਦੁਆਰਾ ਗੁਰਮੁਖਾਂ ਨੇ ਵਿਧੀ ਦੱਸੀ ਹੋਈ ਹੈ ਇਸ ਤਰੀਕੇ ਨਾਲ ਤੁਸੀਂ ਆਪਣੇ ਪਿਤਾ ਦੇ ਸਨਮੁੱਖ ਹੋਵੋ! ਫਿਰ ਅਸੀਂ ਉਸ ਵਿਧੀ ਦੁਆਰਾ ਆਪਣੇ ਪਿਤਾ ਦੇ ਸਨਮੁਖ ਹੋ ਜਾਂਦੇ ਹਾਂ! ਜਦੋਂ ਪਤਾ ਲੱਗ ਗਿਆ ਕਿ ਮਾਲਕ ਤਾਂ ਹਰ ਥਾਂ ਮੌਜੂਦ ਹੈ, ਜਿੱਧਰ ਵੀ ਮੂੰਹ ਕਰਾਂਗੇ ਉਹ ਹਾਜ਼ਰ ਹੈ! ਇਸ ਲਈ ਗੁਰਮੁਖ ਵਿਛੜਦੇ ਨਹੀਂ ਹਰ ਸਮੇਂ ਸਨਮੁਖ ਰਹਿੰਦੇ ਹਨ!
🌹ਦਸਵੈ ਦੁਆਰਿ ਰਹਤ ਕਰੇ 🌹ਪੇਜ ਨੰਬਰ 4
ਭਾਈ ਸੇਵਾ ਸਿੰਘ ਤਰਮਾਲਾ
ਤੁਹਾਡਾ ਬਹੁਤ ਬਹੁਤ ਧੰਨਵਾਦ ਤੁਸੀਂ ਜੋ ਵਿਚਾਰ ਕੀਤੇ ਸਾਡੇ ਜੀਵਨ ਨੂੰ ਸਹੀ ਸੇਧ ਦੇਣ ਲਈ ਧੰਨਵਾਦ ਹੈ ਜੀ 🙏🙏🙏
🙏ਵਾਹਿਗੁਰੂ ਜੀ 🙏
ਇਕ ਦਿਨ ਮਨ ਦੇ ਵਿਚ ਚਾਅ ਪੈਦਾ ਹੋਇਆ ਕਿ ਪਰਮੇਸ਼ਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕੀਤਾ ਜਾਵੇ ਉਸ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦੇ ਦਰਸ਼ਨ ਕੀਤੇ ਜਾਣ ਪਰ ਮਨ ਇਥੇ ਇਕ ਗਲਤੀ ਕਰ ਗਿਆ ਕਿ ਗੁਰਬਾਣੀ ਗੁਰੂ ਤੋਂ ਸੇਧ ਲੈਣ ਦੀ ਥਾਂ ਤੇ ਅਖੋਤੀ ਅਸੰਤ (ਜਿਹੜੇ ਮਾਇਆ ਲਈ ਪ੍ਰਭੂ ਦੀਆਂ ਗੱਲਾਂ ਕਰਦੇ ਹਨ)ਲੋਕਾਂ ਤੋਂ ਪੁੱਛਣਾ ਸ਼ੁਰੂ ਕਰ ਦਿੱਤਾ ਤੇ ਜਿਨ੍ਹਾਂ ਨੇ ਅੱਖਾਂ ਬੰਦ ਕਰਵਾ ਦਿਤੀਆਂ ਤੇ ਬੈਠ ਕੇ ਆਪਣੇ ਬਕਣ(ਬੋਲਣ) ਦੇ ਵਿਚ ਧਿਆਨ ਲਗਵਾ ਦਿੱਤਾ (ਭਾਵ ਬਗਲ ਸਮਾਧੀ)ਅਤੇ ਹੋਰ ਦਾਨ ਪੁੰਨ, ਦਸਵੰਦ, ਤੀਰਥਾਂ ਤੇ ਇਸ਼ਨਾਨ ਕਰਨ ਲਈ ਕਹਿ ਦਿੱਤਾ। ਜਿਸ ਨਾਲ ਕੀ ਹੋਇਆ ਸਰੀਰ ਦਾ ਸੰਤੁਲਨ ਵਿਗੜਨ ਗਿਆ ਨੀਂਦ ਆਉਣੀ ਬੰਦ ਹੋ ਗਈ ਸਰੀਰ ਕੰਬਣ ਲਗ ਪਿਆ ਮਨ ਡਰਨ ਲੱਗ ਪਿਆ ਕੰਨਾਂ ਵਿਚ ਟੀ ਟੀ ਦੀ ਅਵਾਜ਼ ਚੱਲ ਪਈ ਖੜਕਾ ਸੁਣਨਾ ਸ਼ੁਰੂ ਹੋ ਗਿਆ ਸਰੀਰ ਬੈਠਾ ਰਹਿ ਗਿਆ ਤੇ ਧਿਆਨ ਸੰਸਾਰੀ ਕੰਮਾਂ ਕਾਰਾਂ ਵਿਚ ਫਸ ਗਿਆ ਤੇ ਇਸ ਤਰਾਂ ਹਾਲਤ ਮਾੜੀ ਹੋ ਗਈ ਪਰਲੋਕ ਦੀ ਪ੍ਰਾਪਤੀ ਤਾਂ ਕੀ ਹੋਣੀ ਸੀ ਲੋਕ ਵੀ ਖਰਾਬ ਹੋ ਗਿਆ ਪਰ ਜਦੋਂ ਗੁਰਬਾਣੀ ਗੁਰੂ ਜੀ ਨੂੰ ਪੁੱਛਿਆ ਤਾਂ ਗੁਰੂ ਸਾਹਿਬ ਜੀ ਕਹਿੰਦੇ ਇਹ ਤੂੰ ਕੀ ਕੀਤਾ ਕਿਸਨੇ ਕਿਹਾ ਕਿ ਅੱਖਾਂ ਬੰਦ ਕਰਕੇ ਆਪਣੇ ਬੋਲਣ ਦੇ ਵਿਚ ਧਿਆਨ ਲਗਾਉਣਾ ਹੈ ਅਜਿਹਾ ਕਰਨ ਦਾ ਨਾਲ ਤੁਹਾਡਾ ਲੋਕ ਪਰਲੋਕ ਖਤਮ ਹੋ ਜਾਂਦਾ ਹੈ:-ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥
ਇਸ ਤਰ੍ਹਾਂ ਜਦੋਂ ਗੁਰਬਾਣੀ ਗੁਰੂ ਜੀ ਤੋਂ ਸੋਝੀ ਪ੍ਰਾਪਤ ਕੀਤੀ ਤਾਂ ਪਤਾ ਲੱਗਿਆ ਕਿ ਅਸੀਂ ਤਾਂ ਬਿਲਕੁਲ ਗੁਰਬਾਣੀ ਜੀ ਦੇ ਉਲਟ ਮਾਰਗ ਤੇ ਚਲ ਪਏ ਹਾਂ , ਤੇ ਫਿਰ ਗੁਰਬਾਣੀ ਗੁਰੂ ਤੋਂ ਪੁੱਛਿਆ ਕਿ ਹੁਣ ਕਿਵੇਂ ਮਾਲਕ ਵਾਹਿਗੁਰੂ ਜੀ ਦਾ ਮਿਲਾਪ ਕਰੀਏ
ਗੁਰਬਾਣੀ ਗੁਰੂ ਜੀ ਕਹਿੰਦੇ ਪ੍ਰਮਾਤਮਾ ਵਾਹਿਗੁਰੂ ਜੀ ਨੂੰ ਕੇਵਲ ਪ੍ਰੇਮ ਦੁਆਰਾ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਪ੍ਰੇਮ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਹੈ ਸਮਝਾਇਆ ਹੈ :-ਸਾਚੁ ਕਹੌ ਸੁਨ ਲੇਹੁ ਸਭੈ
ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਮਾਲਕ ਵਾਹਿਗੁਰੂ ਜੀ ਦੇ ਨਾਲ ਕਿਵੇਂ ਪ੍ਰੇਮ ਪਾਉਣਾ ਸੀ ਮੈਨੂੰ ਤਾਂ ਪਤਾ ਨਹੀਂ ਕਿਵੇਂ ਪ੍ਰੇਮ ਪੈਂਦਾ ਹੈ ਮੇਰੀ ਹਾਲਤ ਮੂਰਖਾਂ ਵਾਲੀ ਹੈ ਮੇਰਾ ਮਨ ਤਾਂ ਉਹ ਰਸਤਾ ਹੀ ਭੁੱਲ ਗਿਆ :-ਪੰਥਾ ਪ੍ਰੇਮ ਨ ਜਾਣਈ
ਭੂਲੀ ਫਿਰੈ ਗਵਾਰਿ ॥
ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜਿਵੇਂ ਇਕ ਇਸਤਰੀ ਆਪਣੇ ਪਤੀ ਨੂੰ ਦੇਖ ਦੇਖ ਕੇ ਪ੍ਰੇਮ ਕਰਦੀ ਹੈ ਇਸ ਤਰ੍ਹਾਂ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਜੋ ਸਾਡੇ ਸਾਰਿਆਂ ਦੇ ਮਨ ਦਾ ਪਤੀ ਹੈ ਨੂੰ ਦੇਖ ਦੇਖ ਕੇ ਪ੍ਰੇਮ ਕਰ ਸਕਦੇ ਹੋ ਤੇ ਵਚਨ ਕੀਤਾ :-ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ
ਅੰਧਾ ਕਿਆ ਕਰੇਇ ॥
ਫਿਰ ਗੁਰਬਾਣੀ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਅਸੀਂ ਤਾਂ ਅੰਧੇ ਹਾਂ ਸਾਨੂੰ ਕੇਵਲ ਸੰਸਾਰ ਹੀ ਨਜ਼ਰ ਆਉਂਦਾ ਹੈ ਨਿਰੰਕਾਰ ਵਾਹਿਗੁਰੂ ਜੀ ਨਜ਼ਰ ਨਹੀਂ ਆਉਂਦਾ।
ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਤੁਸੀਂ ਅਜਿਹੇ ਗੁਰਮੁਖ ਜਨ ਦੀ ਖੋਜ ਕਰੋ ਜਿਸ ਦੇ ਹਿਰਦੇ (ਨੇਤਰਾਂ) ਵਿਚ ਮਾਲਕ ਵਾਹਿਗੁਰੂ ਜੀ ਨੇ ਆਪਣਾ ਪ੍ਰਕਾਸ਼ ਕਰ ਦਿੱਤਾ ਹੈ ਸਮਝਾਇਆ ਹੈ:- ਨਾਨਕ ਗੁਰਮੁਖਿ ਜਾਣੀਐ
ਜਾ ਕਉ ਆਪਿ ਕਰੇ ਪਰਗਾਸੁ ॥
ਉਹ ਸਦਾ ਹੀ ਮਾਲਕ ਵਾਹਿਗੁਰੂ ਜੀ ਨੂੰ ਦੇਖ ਰਹੇ ਹਨ ਉਹ ਤੁਹਾਨੂੰ ਦੇਖਣ ਦਾ ਇੱਕ ਤਰੀਕਾ (ਗੁਰ, ਜੁਗਤ) ਦੇ ਦੇਣਗੇ ਸਮਝਾਇਆ ਹੈ:- ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥
ਫਿਰ ਗੁਰਬਾਣੀ ਗੁਰੂ ਨੇ ਗੁਰਮੁਖ ਜਨ ਦੀ ਨਿਸ਼ਾਨੀ ਦੱਸੀ ਕਿ ਗੁਰਮੁਖ ਜਨ ਮਾਇਆ ਦੇ ਮੋਹ ਤੋਂ ਆਜ਼ਾਦ ਹਨ ਤੇ ਉਹ ਸੰਸਾਰੀ ਪਦਾਰਥਾਂ ਦੀ ਇੱਛਾ ਤੋਂ ਮੁਕਤ ਹੋਣਗੇ ਤੇ ਉਹ ਗਿਆਨ ਦੇ ਬਦਲੇ ਕੋਈ ਸੰਸਾਰੀ ਮਾਇਆ ਨਹੀਂ ਮੰਗਣਗੇ। ਉਨ੍ਹਾਂ ਦਾ ਸੰਗ ਕਰਕੇ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਕਰ ਸਕਦੇ ਹੋ ।
ਮਨ ਦੇ ਵਿਚ ਫਿਰ ਵਿਚਾਰ ਆਇਆ ਤੇ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਗੁਰਮੁਖ ਜਨ ਸਾਨੂੰ ਕਿਵੇਂ ਵਾਹਿਗੁਰੂ ਜੀ ਦੇ ਦਰਸ਼ਨ ਕਰਵਾਉਣਗੇ, ਤਾਂ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜੋ ਮਨ ਹੈ ਇਸਨੂੰ ਜੋਤ ਕਿਹਾ ਗਿਆ ਹੈ:-ਮਨ ਤੂੰ ਜੋਤਿ ਸਰੂਪੁ ਹੈ
ਆਪਣਾ ਮੂਲੁ ਪਛਾਣੁ ॥
ਇਹ ਜੋਤ ਸਰੀਰ ਨੇਤਰਾਂ ਵਿਚ ਰੱਖੀ ਹੋਈ ਹੈ :- ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ
ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ਪਰ ਨੇਤਰਾਂ ਦੇ ਵਿਚ ਅਗਿਆਨਤਾ ਦਾ ਹਨੇਰਾ ਹੋਣ ਕਰਕੇ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦਾ ਦਰਸ਼ਨ ਨਹੀਂ ਹੁੰਦਾ ਇਸ ਲਈ ਸਾਡੇ ਨੇਤਰਾਂ ਨੂੰ ਗੁਰੂ ਸਾਹਿਬ ਜੀ ਨੇ ਅੰਧੇ ਕਹਿ ਦਿੱਤਾ ਹੈ ਜਦੋਂ ਮਾਲਕ ਵਾਹਿਗੁਰੂ ਜੀ ਕਿਰਪਾ ਕਰਦਾ ਹੈਤਾਂ ਉਹ ਆਪਣੇ ਸੰਤ ਦਾ ਸੰਗ ਬਖਸ਼ਦਾ ਹੈ ਹਰੀ ਦਾ ਸੰਤ ਨੇਤਰਾਂ ਦੇ ਵਿਚ ਗਿਆਨ ਦਾ ਸੁਰਮਾ (ਗੁਰ,ਜੁਗਤ ਦਾ ਗਿਆਨ) ਪਾਉਂਦਾ ਹੈ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ਤੇ ਨੇਤਰਾਂ ਦੇ ਵਿਚ ਰੱਖੀ ਮਨ ਦੀ ਜੋਤ ਪ੍ਰਕਾਸ਼ ਹੋ ਜਾਂਦੀ ਹੈ ਤੇ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਹੋ ਜਾਂਦੇ ਹਨ ਸਮਝਾਇਆ ਹੈ:-ਗਿਆਨ ਅੰਜਨੁ ਗੁਰਿ ਦੀਆ
ਅਗਿਆਨ ਅੰਧੇਰ ਬਿਨਾਸੁ ॥ਹਰਿ ਕਿਰਪਾ ਤੇ ਸੰਤ ਭੇਟਿਆ
ਨਾਨਕ ਮਨਿ ਪਰਗਾਸੁ ॥
ਗੁਰਬਾਣੀ ਗੁਰੂ ਜੀ ਕਹਿੰਦੇ ਇਸ ਤਰ੍ਹਾਂ ਮਾਲਕ ਹਰੀ ਵਾਹਿਗੁਰੂ ਜੀ ਜੀਵ ਦੇ ਧਿਆਨ (ਦੇਖਣ) ਦੇ ਵਿਚ ਆ ਜਾਂਦਾ ਹੈ ਜਿਸ ਨੂੰ ਦੇਖ ਦੇਖ ਕੇ ਜੀਵ ਦਾ ਮੁੱਖ ਉਜਲਾ ਹੋ ਜਾਂਦਾ ਹੈ ਤੇ ਇਸ ਚੋਰਾਸੀ ਦੇ ਗੇੜ ਤੋਂ ਮੁਕਤ ਹੋ ਜਾਂਦਾ ਹੈ ਸਮਝਾਇਆ ਹੈ:-ਜਿਨੀ ਨਾਮੁ ਧਿਆਇਆ
ਗਏ ਮਸਕਤਿ ਘਾਲਿ ॥ਨਾਨਕ ਤੇ ਮੁਖ ਉਜਲੇ
ਕੇਤੀ ਛੁਟੀ ਨਾਲਿ ॥੧॥
ਸੋ ਗੁਰਬਾਣੀ ਗੁਰੂ ਜੀ ਸਮਝਾਉਂਦੇ ਨੇ ਕਿ ਇਸ ਤਰ੍ਹਾਂ ਤੁਸੀਂ ਆਪਣੇ ਜੀਵਨ ਦਾ ਲਾਹਾ ਖੱਟ ਸਕਦੇ ਹੋ ਪਰਮੇਸ਼ੁਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕਰ ਸਕਦੇ ਹੋ।🙏 ਵਾਹਿਗੁਰੂ 🙏(ਨੋ ਸੱਤ ਸੱਤ ਨੋ ਸੱਤ ਸੱਤ ਇਕ ਦੋ ਦੋ ਨੋ)
koi hai sant jis nu paise naal pyar nahi,je hai ta daseyo jaroor
sanu ta koi sant ajeha nahi milaye
I listen sant maskeen Singh ji
@GemrockWorld ਬਨਾਰਸ ਦੇ ਠੱਗ
@@GemrockWorldਡਰ ਕੇ ਨਾ ਬੋਲ ਵੀਰ ਇਹੇ ਹੈ ਹੀ ਕਮਾਈ ਕਰਨ ਦੇ ਤਰੀਕੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੁਹਰੇ ਰੱਖ ਕੇ....
ਦਾਮਨ ਰੱਖੀਂ ਪਾਕ ਨਾ ਛਿੱਟੇ ਪੈਣ ਵਿਵਾਦਾਂ ਦੇ
ਇੱਜ਼ਤ ਲੁੱਟੂ ਨਾ ਜਾਈਂ ਤੂੰ ਡੇਰੇ ਸਾਧਾਂ ਦੇ
ਮੇਰੀ ਇੱਕ ਵੀ ਗੱਲ ਦਾ ਜਵਾਬ ਨਹੀਂ ਔੜਣਾ ਇਸ ਬੰਦੇ ਤੋਂ ਕਿਉਂ ਕੇ ਮੈਨੂੰ ਆਵਦੀ ਬੁੱਧੀ ਵਰਤਨੀ ਆ ਤੇ ਜਦੋਂ ਤੱਕ ਰਹੇ ਖੁਦ ਹੀ ਸਾਰੇ ਕਾਰਜ ਰਾਸ ਕਰਨੇ ਨੇ ਇਹਨਾਂ ਪਿੱਛੇ ਲੱਗ ਕੇ ਆਵਦਾ ਸਮਾਂ ਨਹੀਂ ਬਰਬਾਦ ਕਰਨਾ
ਚੁੱਪ ਚਾਪ ਆਪਣੇ ਕੰਮਾਂ ਕਾਰਾਂ ਨੂੰ ਕਾਇਮ ਰੱਖੋ ਜ਼ਿੰਦਗੀ ਵਿਚ ਸਾਰਾ ਕੁੱਝ ਤੁਹਾਡੇ ਤੇ ਆ ਬਸ ਲੋੜ ਆ ਤਾਂ ਮਿਹਨਤ ਦੀ ਤੇ ਜਿਹੜੀ ਚੀਜ਼ ਲਈ ਮਿਹਨਤ ਕਰੋ ਗੇ ਆਖੀਰ ਤੁਹਾਨੂੰ ਮਿਲ ਕੇ ਹੀ ਰਹਿ ਗੀ...ਐਹੋ ਜਿਹੇ ਸਾਧ ਪਖੰਡੀ ਤਾਂ ਚਾਹੁੰਦੇ ਵੀ ਲੋਕ ਆਵਦੇ ਕੰਮ ਧੰਦੇ ਛੱਡ ਕੇ ਇਨਾਂ ਦੇ ਗੁਰਦੁਆਰਿਆਂ ਚ ਧੱਕੇ ਖਾਈ ਜਾਣ..ਇਸ ਤੋਂ ਚੰਗਾ ਆਵਦੇ ਲੋਕਲ ਗੁਰੂ ਘਰਾਂ ਨਾਲ ਜੁੜੇ ਰਹੋ ਉਥੇ ਵੀ ਉਹੀ ਰੱਬ ਰਹਿੰਦਾ ਜਿਹੜਾ ਇਹੇ ਬਣਾ ਬਣਾ ਗੱਲਾਂ ਦਾ ਕੜਾਹ ਕਰ ਕੇ ਦੱਸ ਰਿਆ 🙏🙏🙏😂😂😂
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏🙏
My teacher Bapu dharmjit singh ji❤❤❤❤❤❤
Bapu Dharmjit singh kitho da han ta meditation di class lagda ha
ਵਾਹਿਗੁਰੂ ਜੀ 🙏🏻
Sukar waheguru ji da seva le
ਭੇਖੀ ਪਾਖੰਡੀ ਤੇ ਲੋਕਾਂ ਲਈ ਵਾਹਿਗੁਰੂ(ਅੱਖਰੀ) "ਨਾਮ"ਹੈ॥
ਪਰ ਭਗਤਾਂ ਲਈ "ਨਾਮ"(ਪ੍ਕਾਸ਼) ਹੀ ਵਾਹਿਗੁਰੂ ਹੈ॥
ਅਨਾਸ ਹੈਂ॥ਪ੍ਰਕਾਸ ਹੈਂ ॥
ਕਿ ਅਚਲੰ ਪ੍ਰਕਾਸ ਹੈਂ ॥
ਕਿ ਅਮਿਤੋ ਸੁਬਾਸ ਹੈਂ ॥
ਕਿ ਅਜਬ ਸਰੂਪ ਹੈਂ ॥
ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥
ਪ੍ਕਾਸ਼ ਦੇਖਣਾ ਹੀ ਸਿਮਰਨ ਹੈ
ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥
ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥
ਬਹੁਤ ਹੀ ਵਧੀਆ ਵਿਚਾਰ ਚਰਚਾ ਜੀ
❤ Wahiguru Ji Kirpa Kro Mere te V ❤
Waheguru Ji Waheguru Ji 🙏🙏
Both vadia ji
ਵਾਹਿਗੁਰੂ ਜੀ
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਕਿਰਪਾ ਰੱਖਣ ❤
Sant mahatma ji Waheguru ji ka Khalsa Waheguru ji ki fateh 🙏💕
waheguru ji waheguru ji 🙏🙏❤🌹🌺 waheguru ji waheguru ji
Wahguru ji wahguru ji🙏🏻🙏🏻
Bhutt kuj sikhn nu milda 😊🙏🏻
Dhan waheguruji,dhan waheguruji
Waheguru ji tusi barsi hi breaking naal smjonde o tuhada boht hi dhanwaad baba ji saadi roh noo prmatma naal jorhsn lyi sanoo boht hi Sona gyan deetta ji thanwaad tuhada
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
Wahaguru ji ka khalsa Wahaguru ji ki Fateh bhai sahib ji 🙏🙏
ਵਾਹਿਗੁਰੂ ਜੀ ਬਹੁਤ ਵਧੀਆ 🙏
ਵਾਹਿਗੁਰੂ ਜੀ ਬਹੁਤ ਵਧਿਆ ਲਾਹਾ ਮਿਲੀਆ ਜੀ
ਵਾਹਿਗੁਰੂ ਜੀ ਬਹੁਤ ਕੀਮਤੀ ਗਿਆਨ ਦਿੱਤਾ ਬਹੁਤ ਧੰਨਵਾਦ
Thank you, God bless you❤
Waheguru waheguru waheguru ji very nice katha
Waheguru ji mehar karo ji 🙏 ❤❤❤❤❤
Namaskar ustad ji 🙏🙏🙏❤shukrana for your kind giudence to this journey❤
Waheguru ji Waheguru ji Waheguru ji Waheguru Ji Waheguru ji Tera Sab Sadka
Waheguru Ji satnam ji🙏🙏
Payre bhai sahib ji❤❤
Waheguru ji waheguru ji waheguru ji waheguru ji waheguru ji
Bahut vadia lagya ji..dhanwad..
Very.good.ji
ਬਹੁਤ ਬਹੁਤ ਧੰਨਵਾਦ ਵਾਹਿਗੁਰੂ ਜੀ
Waheguru waheguru ji waheguru ji waheguru ji waheguru ji
Danvad veer g baba g de bachan sunvaye 🙏🙏🙏
Bhai Sahib de vichar sun ke bahut acha lagiya bahut Gyan miliya
🙏🏽🙏🏽 Waheguru Waheguru 🙏🏽🙏🏽
Waheguru ji kurpa kro ji🙏🙏🙏🙏
Waheguru ji,nice video
Bahut hi wadi kamai wale han ji Maha purash kina sohna gihray ch Dasiya a ji waheguru ji di Nam kamay da dhang tarika shahid singh sahib Mehar karan ji🙏💯🙏
ਵਾਹਿਗੁਰੂ❤
Waheguru
Waheguru ji bhout wadia podcast veer ji bare gyan dian vichar kitti ji ❤❤
Waheguru Waheguru Waheguru Waheguru Waheguru jeo
Waheguru ji very good 👍 🙏🙏🙏🙏
Waheguru ji waheguru ji🙏🏽
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰੱਖੀ ਗਰੀਬ ਦੀ ਲਾਜ ਕਰੀ ਨਾ ਕਿਸੇ ਦਾ ਮਹੁਤਾਜ ❤❤❤
Waheguru ji Waheguru jiiiii
Thanks for doing this interview. 🙏🏾🙏🏾
Wageguru ❤
Vaheguru ji
Thanks!
Bhut positive 🙏🙏
❤️❤️Waheguru ji ❤️❤️🙏🙏
Waheguru ji ka Khalsa waheguru ji ki Fateh 🙏🙏
🌹🌹🌹🌹ਵਾਹਿਗੁਰੂ ਜੀ🌹🌹🌹🌹
Waheguru ji🙏🏽🙏🏽🌹🌷🌺🌻🌼🌸
Dhan dhan ji aap ji❤❤❤❤❤
Waheguru ji mehar karna sab te
❤
Bohot vadiya gyan ji 🙏
My teacher bhai dharamjit singh g
Bhut vdia bichar
Wahaguru ji Wahaguru ji Wahaguru ji Wahaguru ji Wahaguru 🙏 ❤❤