Raag Desi Todi - Bhai Sarabjit Singh Ji | ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥
Вставка
- Опубліковано 16 жов 2019
- ਗਉੜੀ ਕਬੀਰ ਜੀ ॥
ਜਿਹ ਮਰਨੈ ਸਭੁ ਜਗਤੁ ਤਰਾਸਿਆ ॥
ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥
ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥
ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥
ਮਰਨੋ ਮਰਨੁ ਕਹੈ ਸਭੁ ਕੋਈ ॥
ਸਹਜੇ ਮਰੈ ਅਮਰੁ ਹੋਇ ਸੋਈ ॥੨॥
ਕਹੁ ਕਬੀਰ ਮਨਿ ਭਇਆ ਅਨੰਦਾ ॥
ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥
-------------------------------------------
official Website : www.raagnaad.wordpress.com
Instagram : / gurmatsangeet
--------------------------------------------
Thank you bhai sahib ji very nice .
Kya baat hai ustad ji
wah bhai sarbjit singh ji beautyfull rendition thank you totaly appriciated. please upload more of yorur classical recording.waheguru bless you more..
Maaf krna ji eh raag only desi aa. not desi todi