Kirtan Sohila ਕੀਰਤਨ ਸੋਹਿਲਾ | Vol-1 | Ladivar Katha | Giani Pinderpal Singh Ji
Вставка
- Опубліковано 5 лют 2025
- Title - ਕੀਰਤਨ ਸੋਹਿਲਾ
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ ( ਅੰਗ - ੧੨ )
By - ਗਿਆਨੀ ਪਿੰਦਰਪਾਲ ਸਿੰਘ ਜੀ
Label - Giani Pinderpal Singh Ji
follow us on Official youtube / facebook / instagram
Subscribe our official UA-cam Channel
www.youtube.co....
Facebook official Page Link
/ gppsji
follow us Official Instagram Link
/ gppsji13
#bhaipinderpalsinghji #GianiPinderpalSinghji #Gurbanikatha #Poetry #Newpoem #katha #Gurbanikatha #Pinderpalsingh #Bani #Nitnem #sewa #Kirpa #bhaipinderpalsinghjilivekatha #NewKatha #livegianipinderpalsinghji #Livekatha #bhaipinderpalsinghjichannel