Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ
Вставка
- Опубліковано 30 чер 2024
- Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ
#RajaWarring #Congress #PunjabCongress #KanganaRanaut #kisan #BhagwantMann #cmmann #ABPSanjha #ABPLIVE
ਕਿਸਾਨਾਂ 'ਤੇ ਕੰਗਨਾ ਰਣੌਤ ਦੇ ਬਿਆਨ ਦਾ ਰਾਜਾ ਵੜਿੰਗ ਨੇ ਸੰਸਦ 'ਚ ਜ਼ਿਕਰ ਕੀਤਾ, ਉਨ੍ਹਾਂ ਇਸ ਨੂੰ ਕਿਸਾਨਾਂ ਦਾ ਅਪਮਾਨ ਦੱਸਦਿਆਂ ਮੋਦੀ ਸਰਕਾਰ ਨੂੰ ਘੇਰਿਆ, ਸ਼ੰਭੂ ਅਤੇ ਖਨੌਰੀ ਬੌਰਡਰ ਤੇ ਚੱਲ ਰਹੇ ਅੰਦੋਲਨ ਦਾ ਵੀ ਕਾਂਗਰਸ ਦੇ ਐੱਮਪੀ ਨੇ ਜ਼ਿਕਰ ਕੀਤਾ, ਪੁੱਛਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਕਿਉਂ ਅਣਗੌਲਿਆਂ ਕੀਤਾ ਜਾ ਰਿਹੈ, ਉਨ੍ਹਾਂ ਕਿਸਾਨ ਅੰਦੋਲਨ ਬਾਅਦ ਮੋਦੀ ਸਰਕਾਰ ਤੇ ਪੰਜਾਬ ਨਾਲ ਵਿਤਕਰੇ ਦਾ ਇਲਜ਼ਾਮ ਲਾਇਆ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ UA-cam ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abplive.in/live-tv
ABP Sanjha Website: abpsanjha.abplive.in/
Social Media Handles:
UA-cam: / abpsanjha
Facebook: / abpsanjha
Twitter: / abpsanjha
Download ABP App for Apple: itunes.apple.com/in/app/abp-l...
Download ABP App for Android: play.google.com/store/apps/de...
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਰਾਜਾ ਵੜਿੰਗ ਨੇ ਬਹੁਤ ਵਧੀਆ ਵਿਚਾਰ ਹੈ
V good sir ji ❤❤❤❤❤❤
Very good ji
Very good Raja brother
❤❤
ਬਹੁਤ ਵਧੀਆ ਰਾਜਾ ਵੜਿੰਗ ਜੀ
Very good job sir❤❤❤❤❤
Great work. Your voice shows pain for farmers.
Salute ❤
Good Raja tusi Dil de vi raja
JIONDE RAHO RAAJA JI. KANGNA MURDABAAD.
Good
Good Raja
🎉🎉
shukr ae koi chjj da kmm kita raje ne❤
Shing is king ❤❤❤
😮
Shame on Kangana 👎🏼
Raja Warring speech reminds us all of Bhishm Pitamah
Sade wala mp b betha h pichhe kuldeep indora
Pure bharat main kisano duwara koi road bund nahi ki jaati , na hi Rail marg roka jata hai,
Ghadi ghadi nautanki karta hai
Good
Good
Good