Розмір відео: 1280 X 720853 X 480640 X 360
Показувати елементи керування програвачем
Автоматичне відтворення
Автоповтор
Waheguru sab nu tandrust rakhe
ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥ਜਿਸ ਮਨੁੱਖ ਦੇ ਹਿਰਦੇ ਵਿਚ ਹਰੀ ਪਰਮਾਤਮਾ ਦਾ ਨਾਮ ਰਾਸ-ਪੂੰਜੀ ਹੈ, ਉਹ (ਮਾਇਆ ਦੀ ਖ਼ਾਤਰ ਨਹੀਂ ਡੋਲਦਾ, ਉਹ) ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਉਹ ਪ੍ਰਭੂ ਦੇ ਪਿਆਰ ਵਿਚ ਜੁੜਿਆ ਰਹਿੰਦਾ ਹੈ, ਉਸ ਨੂੰ (ਪ੍ਰਭੂ ਦੇ ਦਰ ਤੋਂ) ਆਦਰ ਮਿਲਦਾ ਹੈ ।੨।
Waheguru sab nu tandrust rakhe
ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥
ਜਿਸ ਮਨੁੱਖ ਦੇ ਹਿਰਦੇ ਵਿਚ ਹਰੀ ਪਰਮਾਤਮਾ ਦਾ ਨਾਮ ਰਾਸ-ਪੂੰਜੀ ਹੈ, ਉਹ (ਮਾਇਆ ਦੀ ਖ਼ਾਤਰ ਨਹੀਂ ਡੋਲਦਾ, ਉਹ) ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਉਹ ਪ੍ਰਭੂ ਦੇ ਪਿਆਰ ਵਿਚ ਜੁੜਿਆ ਰਹਿੰਦਾ ਹੈ, ਉਸ ਨੂੰ (ਪ੍ਰਭੂ ਦੇ ਦਰ ਤੋਂ) ਆਦਰ ਮਿਲਦਾ ਹੈ ।੨।