🙏🙏🙏🙏🌹 Roam Roam kott Brahmand Ko Nivass jaas 🙏🙏 Maanas Avtaar Dhaar Darash Dikhaayee he 🙏🙏 Dhan Dhan Dhan Satguru Sri Guru Tegh Bahadar Sahib Maharaj Ji 🙏🙏 Dhan Dhan Dhan Mata Gujjar kaur Ji 🙏🙏🙏🙏🙏🙏🙏🙏🙏🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹
Kirtan mixed with music gives spiritual happiness, remember Baba Nanak used to say'Mardana chherh Rabab Rabbi bani aaye hai' nd Baba Nanak used to sing Shabad🙏🙏🙏🙏🙏
Waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨🙏🏻🙏🏻💖💖🌷🌷🌹🌹❣️❣️
ਕਿਸਮਤ ਵਾਲੇ ਲੋਕ 😢❤ ਜੋ ਇਥੇ ਬੈਠੇ ਕੀਰਤਨ ਚ
🙏🙏🙏🙏🙏🌹 Aaad Gurah-e Namah-e Juggad Gurah-e Namah-e Satguru-e Namah-e Sri Gurdev-e Namah-e 🙏🙏🙏🙏🙏🙏🙏🙏🙏🙏🙏🙏🙏🌹
ਸੱਚੀ ਕਿਸਮਤ ਵਾਲੀ ਸੰਗਤ ਹੀ ਬੈਠ ਸਕਦੇ ਹਨ ਨਈ ਤਾਂ ਸਾਨੂੰ ਤੇ ਗੁਰੂ ਸਾਹਿਬ ਏਵੈ ਦੀ ਸੰਗਤ ਹੀ ਨਈ ਬਖਸ਼ਦੇ 😢😒
bjhhhhh
🙏🙏🙏🙏🌹 Guru ki Mahima Kiaa Kaha Guru Bibek Satsar Uho Aaad Juggadi Juggeh Jugg Poora Parmeshur Poora Parmeshurr 🙏🙏🙏🙏🙏🙏🙏🙏🙏🙏🙏🌹
ਡਖਣੇ ਮਃ ੫ ॥
ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥
ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥
ਅਰਥ: ਜੇ ਤੂੰ ਮੇਰਾ ਮਿਤ੍ਰ ਹੈਂ, ਤਾਂ ਮੈਨੂੰ ਰਤਾ ਭਰ ਭੀ (ਆਪਣੇ ਨਾਲੋਂ) ਨਾਹ ਵਿਛੋੜ। ਮੇਰੀ ਜਿੰਦ ਤੂੰ (ਆਪਣੇ ਪਿਆਰ ਵਿਚ) ਮੋਹ ਲਈ ਹੈ (ਹੁਣ ਹਰ ਵੇਲੇ ਮੈਨੂੰ ਤਾਂਘ ਰਹਿੰਦੀ ਹੈ ਕਿ) ਹੇ ਪਿਆਰੇ! ਮੈਂ ਕਦੋਂ ਤੈਨੂੰ ਵੇਖਾਂ।
ਬਸੰਤੁ ਹਿੰਡੋਲ ਮਹਲਾ ੪ ॥
ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥
ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥
ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥
ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥
ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥
ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥
ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ਹ੍ਹ ਪੈਜ ਰਖਹੁ ਅਪਨੀਧੇ ॥
ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥
ਅਰਥ: ਹੇ ਗੋਬਿੰਦ ਜੀ! ਹੇ ਹਰੀ! (ਗੁਰੂ ਦੀ ਮਿਹਰ ਨਾਲ) ਮੇਰਾ ਮਨ ਮੇਰਾ ਤਨ ਤੇਰੇ ਨਾਮ ਵਿਚ ਵਿੱਝ ਗਏ ਹਨ। ਹੇ ਭਾਈ! ਵੱਡੀ ਕਿਸਮਤ ਨਾਲ ਮੈਨੂੰ ਗੁਰੂ ਸਤਿਗੁਰੂ ਮਿਲ ਪਿਆ ਹੈ। (ਗੁਰੂ ਦੀ ਕਿਰਪਾ ਨਾਲ ਹੁਣ ਮੈਂ) ਆਪਣੇ ਸਰੀਰ-ਨਗਰ ਵਿਚ ਹੀ ਪਰਮਾਤਮਾ ਨੂੰ ਲੱਭ ਲਿਆ ਹੈ।1। ਰਹਾਉ।
ਹੇ ਭਾਈ! (ਜਦੋਂ ਤੋਂ ਮੈਨੂੰ ਗੁਰੂ ਮਿਲਿਆ ਹੈ, ਤਦੋਂ ਤੋਂ) ਮੇਰਾ ਮਨ ਸਦਾ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਹੁਣ ਇਹ ਮਨ ਇਕ ਖਿਨ ਵਾਸਤੇ ਭੀ (ਉਸ ਸੁਆਦ ਤੋਂ ਬਿਨਾ) ਰਹਿ ਨਹੀਂ ਸਕਦਾ; ਜਿਵੇਂ ਛੋਟਾ ਬਾਲ ਬੜੇ ਸੁਆਦ ਨਾਲ ਆਪਣੀ ਮਾਂ ਦੇ ਥਣ ਨੂੰ ਚੰਬੜਦਾ ਹੈ, ਪਰ ਜੇ ਥਣ (ਉਸ ਦੇ ਮੂੰਹ ਵਿਚੋਂ) ਕੱਢ ਲਈਏ ਤਾਂ ਉਹ ਵਿਲਕਣ ਲੱਗ ਪੈਂਦਾ ਹੈ।1।
ਹੇ ਭਾਈ! ਪਰਮਾਤਮਾ ਦੇ ਭਗਤ (ਦੀ ਉਮਰ) ਦੇ ਜਿਤਨੇ ਭੀ ਸਾਹ ਹੁੰਦੇ ਹਨ, ਉਹ ਸਾਰੇ ਪਰਮਾਤਮਾ ਦੇ ਬਿਰਹੋਂ ਵਿਚ ਵਿੱਝੇ ਰਹਿੰਦੇ ਹਨ। ਜਿਵੇਂ ਕੌਲ ਫੁੱਲ ਅਤੇ ਪਾਣੀ ਦਾ ਬੜਾ ਡੂੰਘਾ ਪਿਆਰ ਹੁੰਦਾ ਹੈ, ਪਾਣੀ ਦਾ ਦਰਸਨ ਕਰਨ ਤੋਂ ਬਿਨਾ ਕੌਲ-ਫੁੱਲ ਸੁੱਕ ਜਾਂਦਾ ਹੈ (ਇਹੀ ਹਾਲ ਹੁੰਦਾ ਹੈ ਭਗਤ ਜਨਾਂ ਦਾ) ।2।
ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਦਾ ਪਵਿੱਤਰ ਨਾਮ (ਸਦਾ) ਜਪਦੇ ਹਨ। ਗੁਰੂ ਨੇ (ਆਪਣੇ) ਉਪਦੇਸ਼ ਨਾਲ ਉਹਨਾਂ ਨੂੰ ਪਰਮਾਤਮਾ ਸਾਹਮਣੇ (ਹਰ ਥਾਂ ਵੱਸਦਾ) ਵਿਖਾ ਦਿੱਤਾ ਹੁੰਦਾ ਹੈ। (ਨਾਮ ਦੀ ਬਰਕਤਿ ਨਾਲ ਉਹਨਾਂ ਦੇ ਅੰਦਰੋਂ) ਜਨਮਾਂ ਜਨਮਾਂਤਰਾਂ ਦੀ ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ। ਉਹ ਆਤਮਕ ਜੀਵਨ ਦੇਣ ਵਾਲੇ ਹਰਿ ਨਾਮ-ਜਲ ਵਿਚ (ਸਦਾ) ਇਸ਼ਨਾਨ ਕਰਦੇ ਰਹਿੰਦੇ ਹਨ।3।
ਹੇ ਮਾਲਕ-ਪ੍ਰਭੂ! ਅਸਾਂ ਜੀਵਾਂ ਦੇ (ਚੰਗੇ ਮੰਦੇ) ਕਰਮ ਨਾਹ ਵਿਚਾਰਨੇ; ਆਪਣੇ ਸੇਵਕ-ਦਾਸ ਦੀ ਤੁਸਾਂ ਆਪ ਇੱਜ਼ਤ ਰੱਖਣੀ। ਹੇ ਦਾਸ ਨਾਨਕ! (ਆਖ-) ਜਿਵੇਂ ਤੈਨੂੰ ਭਾਵੈ ਮੇਰੀ ਬੇਨਤੀ-ਅਰਜ਼ੋਈ ਸੁਣ, ਮੈਂ ਤੇਰੀ ਸਰਨ ਪਿਆਂ ਹਾਂ।
🙏🙏🙏🙏🌹 Roam Roam kott Brahmand Ko Nivass jaas 🙏🙏 Maanas Avtaar Dhaar Darash Dikhaayee he 🙏🙏 Dhan Dhan Dhan Satguru Sri Guru Tegh Bahadar Sahib Maharaj Ji 🙏🙏 Dhan Dhan Dhan Mata Gujjar kaur Ji 🙏🙏🙏🙏🙏🙏🙏🙏🙏🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹🌹
ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥
ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥
ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥
ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ।
ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।
0
Dhan dhan guru di sangtah piyarye ❤❤
ਜੈਤਸਰੀ ਮਃ ੪ ॥
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
ਮੇਰਾ ਮਨੁ ਆਲਸੀਆ ਉਘਲਾਨਾ ॥
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥
ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥
ਅਰਥ: ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ।ਰਹਾਉ।
ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ।੧।
ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ। ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ।੩।
ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ। ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ। ਦਾਸ ਨਾਨਕ ਉਸ ਗੁਰੂ ਤੋਂ (ਸਦਾ) ਸਦਕੇ ਜਾਂਦਾ ਹੈ।੪
Kirtan mixed with music gives spiritual happiness, remember Baba Nanak used to say'Mardana chherh Rabab Rabbi bani aaye hai' nd Baba Nanak used to sing Shabad🙏🙏🙏🙏🙏
🙏🙏🙏🙏🌹 Janam Maran Dohu Me Naahi Jann Parupkaari Aaeiee 🙏🙏🙏🙏🙏🙏🙏🙏🌹
Satnam satnam satnam ji waheguru waheguru waheguru ji jassi kour Miglani
ਸਤਿਨਾਮ ਸਿ੍ ਵਾਹਿਗੁਰੂ ਸਤਿਨਾਮ ਸਿ੍ ਵਾਹਿਗੁਰੂ ਸਤਿਨਾਮ ਸਿ੍ ਵਾਹਿਗੁਰੂ ਸਤਿਨਾਮ ਸਿ੍ ਵਾਹਿਗੁਰੂ ਸਤਿਨਾਮ ਸਿ੍ ਵਾਹਿਗੁਰੂ ਸਤਿਨਾਮ ਸਿ੍ ਵਾਹਿਗੁਰੂ ਸਤਿਨਾਮ ਸਿ੍ ਵਾਹਿਗੁਰੂ ਜੀ
🙏🙏🙏🙏🙏🌹 Naaraayan Narpat Namashkaare Aesse Guru Ko Bal Bal Jaayiee Aap Mukkat Mohe Taaarei 🙏🙏🙏🙏🙏🙏🙏🙏🙏🙏🙏🙏🙏🌹
ਬੇਅੰਤ ਸ਼ੁਕਰ
Waheguru ji 🙏🙏 waheguru ji 🙏🙏 Waheguru ji 🙏🙏 Waheguru ji 🙏🙏 Waheguru ji 🙏🙏
Dhan dhan guru ji 🎉 dhan guru di sangat 🎉
waheguru ji
Waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru 🙏 🙏🙏🙏🙏🙏🙏🙏🙏🙏🙏🙏🙏🙏🙏
Ek bhori nah vichod🙏🙏🙏waheguru ji🙏🙏
Waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨ waheguru ji ❤️🌸✨🙏🏻🙏🏻💖💖🌷🌷🌹🌹❣️❣️
🙏🙏🙏🙏🌹 Aap Naaraayan Kaladhaar Jagg Me Parvareeu 🙏🙏 Dhan Dhan Dhan Satguru Sri Guru Tegh Bahadar Sahib Maharaj Ji 🙏🙏🙏🙏🙏🙏🙏🙏🙏🙏🙏🙏🙏🌹
ਵਾਹਿਗੁਰੂ ❤ਵਾਹਿਗੁਰੂ❤ਵਾਹਿਗੁਰੂ❤ਵਾਹਿਗੁਰੂ❤
Waheguru g waheguru g waheguru g waheguru g waheguru g
ਬਹੁਤ ਵਧੀਆ ਕੀਰਤਨ ਆਵਾਜ਼ ਭਾਈ ਸਾਹਬ
Shabad from 34:00
Hamre karam na bichro is a must listen 🙏❤️
Such a wonderful Kirtan
Waheguru Ji ka Khalsa waheguru Ji ki fateh waheguru Ji 🙏🙏🌹
waheguruu anand aa gyia ❤🙏🏻
🙏🏻💐🙏🏻💐🙏🏻💐🌟👍💪💐🙏🏻🤗😘👍💪🌟🙏🏻🤗😘💐🙏🏻🌟🤗😘💪💐💐💐waheguru ik bhori n vicho je mittar asad da
Waheguru if U are my friend,don't leave me even for a second🙏🙏
Mere msg t kyu kita apne waheguru nu karo haddd h gi
@@mohindersinghchhatwal764 me dar hi gyi hae menu kyun keha dont leave 😡😡😡🤦♀️🤦♀️🤦♀️
Waheguru ji so sweet kertan 🙏❤️🙏
वाहेगुरु
Waheguru ji shukar hai ji.
WAHEGURU JI 🙏🙏🙏
Waheguru ji 🙏🙏
❤❤❤❤❤❤❤waheguruji waheguruji waheguruji 👌🏻👌🏻👌🏻🙏🏻🙏🏻🙏🏻🙏🏻🙏🏻🙏🏻 so soulful n divine!! 🌷🌷🌷🌷🌷🌷🌷🌷🌷🌷🌷👌🏻👌🏻👌🏻🙏🏻🙏🏻🙏🏻🙏🏻🙏🏻🙏🏻👌🏻🙏🏻🙏🏻🙏🏻
Waheguru 𝐉𝐢
Waheguru ji
Wahegur ji
Brilliant 🙏🏻🙏🏻🙏🏻
Wahe guru
🥰🥰 waheguruji 🥹🥹
❤❤❤❤❤❤❤❤
❤
🙏🙏🙏🙏🙏
🙏🏻🙏🏻🙏🏻🙏🏻🙏🏻
Waheguru
👏👏👏👏
🙏🙏🙇
ਗਉੜੀ ਬੈਰਾਗਣਿ ਮਹਲਾ ੪ ॥
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥
ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥
ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥
ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥
ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥
ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥
ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥
ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥
ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥
ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥
ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥
ਅਰਥ: ਹੇ ਮੇਰੇ ਮਨ! ਮੈਂ ਪਾਪੀ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆ ਡਿੱਗਾ ਹਾਂ ਕਿ ਸ਼ਾਇਦ (ਇਸ ਤਰ੍ਹਾਂ) ਤੂੰ ਆਪਣੀ ਮਿਹਰ ਕਰ ਕੇ ਮੈਨੂੰ ਗੁਣ-ਹੀਨ ਨੂੰ ਆਪਣੇ ਚਰਨਾਂ ਵਿਚ ਜੋੜ ਲਏਂ।1। ਰਹਾਉ।
ਹੇ ਹਰੀ! ਮੇਰੇ ਮਨ ਵਿਚ ਚਿੱਤ ਵਿਚ ਸਦਾ ਇਹ ਆਸ ਰਹਿੰਦੀ ਹੈ ਕਿ ਮੈਂ ਕਿਸੇ ਤਰ੍ਹਾਂ ਤੇਰਾ ਦਰਸਨ ਕਰ ਸਕਾਂ। (ਹੇ ਭਾਈ!) ਜਿਸ ਹਰੀ ਨੇ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ ਉਹੀ ਜਾਣਦਾ ਹੈ, ਮੈਨੂੰ ਆਪਣੇ ਮਨ ਵਿਚ ਚਿੱਤ ਵਿਚ ਹਰੀ ਬਹੁਤ ਪਿਆਰਾ ਲੱਗ ਰਿਹਾ ਹੈ। ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਮੇਰਾ ਵਿੱਛੁੜਿਆ ਹੋਇਆ ਸਿਰਜਣਹਾਰ ਹਰੀ ਮਿਲਾ ਦਿੱਤਾ ਹੈ।1।
ਹੇ ਹਰੀ! ਮੇਰੇ ਅੰਦਰ ਬੇਅੰਤ ਅਉਗਣ ਹਨ, ਗਿਣੇ ਨਹੀਂ ਜਾ ਸਕਦੇ, ਮੈਂ ਮੁੜ ਮੁੜ ਔਗਣ ਕਰਦਾ ਹਾਂ। ਤੂੰ ਗੁਣਾਂ ਦਾ ਮਾਲਕ ਹੈਂ, ਦਇਆ ਦਾ ਘਰ ਹੈਂ ਜਦੋਂ ਤੇਰੀ ਰਜ਼ਾ ਹੁੰਦੀ ਹੈ ਤੂੰ ਆਪ ਹੀ ਬਖ਼ਸ਼ ਲੈਂਦਾ ਹੈਂ। (ਹੇ ਭਾਈ!) ਸਾਡੇ ਵਰਗੇ ਪਾਪੀਆਂ ਨੂੰ ਹਰੀ ਗੁਰੂ ਦੀ ਸੰਗਤਿ ਵਿਚ ਰੱਖਦਾ ਹੈ, ਉਪਦੇਸ਼ ਦੇਂਦਾ ਹੈ, ਤੇ ਉਸ ਦਾ ਨਾਮ ਵਿਕਾਰਾਂ ਤੋਂ ਖ਼ਲਾਸੀ ਕਰਾ ਦੇਂਦਾ ਹੈ।2।
ਹੇ ਮੇਰੇ ਸਤਿਗੁਰੂ! ਮੈਂ ਤੇਰੇ ਗੁਣ ਕੀਹ ਕੀਹ ਦੱਸਾਂ? ਜਦੋਂ ਮੈਂ 'ਗੁਰੂ ਗੁਰੂ' ਜਪਦਾ ਹਾਂ, ਮੇਰੀ ਅਸਚਰਜ ਆਤਮਕ ਹਾਲਤ ਬਣ ਜਾਂਦੀ ਹੈ। ਸਾਡੇ ਵਰਗੇ ਪਾਪੀਆਂ ਨੂੰ ਜਿਵੇਂ ਸਤਿਗੁਰੂ ਨੇ ਰੱਖ ਲਿਆ ਹੈ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲਿਆ ਹੈ ਹੋਰ ਕੌਣ (ਇਸ ਤਰ੍ਹਾਂ) ਰੱਖ ਸਕਦਾ ਹੈ? ਹੇ ਹਰੀ! ਤੂੰ ਹੀ ਮੇਰਾ ਗੁਰੂ ਹੈਂ, ਮੇਰਾ ਪਿਤਾ ਹੈਂ, ਮੇਰਾ ਰਿਸ਼ਤੇਦਾਰ ਹੈਂ, ਮੇਰਾ ਮਿੱਤਰ ਹੈਂ।3।
ਹੇ ਮੇਰੇ ਸਤਿਗੁਰੂ! ਹੇ ਮੇਰੇ ਹਰੀ! ਜੇਹੜੀ ਮੇਰੀ ਹਾਲਤ ਹੁੰਦੀ ਸੀ ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ। ਮੈਂ ਰੁਲਦਾ ਫਿਰਦਾ ਸਾਂ ਕੋਈ ਮੇਰੀ ਵਾਤ ਨਹੀਂ ਸੀ ਪੁੱਛਦਾ ਤੂੰ ਮੈਨੂੰ ਕੀੜੇ ਨੂੰ ਗੁਰੂ ਸਤਿਗੁਰੂ ਦੇ ਚਰਨਾਂ ਵਿਚ ਲਿਆ ਕੇ ਵਡਿਆਈ ਬਖ਼ਸ਼ੀ। (ਹੇ ਭਾਈ!) ਦਾਸ ਨਾਨਕ ਦਾ ਗੁਰੂ ਧੰਨ ਹੈ ਧੰਨ ਹੈ ਜਿਸ (ਗੁਰੂ) ਨੂੰ ਮਿਲ ਕੇ ਮੇਰੇ ਸਾਰੇ ਸੋਗ ਮੁੱਕ ਗਏ ਮੇਰੇ ਸਾਰੇ ਕਲੇਸ਼ ਦੂਰ ਹੋ ਗਏ।
🙏🙏🙏🙏🙏💐💐💐💐💐
Waheguru ji 🙏🙏🙏🙏🙏
🙏🙏
Waheguru ji waheguru ji🙏🙏🙏🙏
Waheguru ji ❤
Waheguru ji 🙏
Waheguru ji 🙏
Waheguru ji ❤❤❤❤❤
Waheguruji 🙏🙏
Waheguru ji 🙏🙏
Waheguru ji 🙏
Waheguru ji 🙏