Live 🔴 ਨਿੱਤਨੇਮ ਪੰਜ ਬਾਣੀਆਂ ਸਰਵਨ ਕਰੋ || Panj Bania Nitnem || Nitnem Sahib Full Path vol-159 21.11.24

Поділитися
Вставка
  • Опубліковано 11 січ 2025

КОМЕНТАРІ •

  • @kanwalkaur-iw2rb
    @kanwalkaur-iw2rb 3 дні тому +2

    Waheguru ji sarbat da bhlla karna Jai guru ji

    • @GurbaniBeant
      @GurbaniBeant  19 годин тому

      ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
      ਹੇ ਨਾਨਕ! (ਇਸ ਨਾਮ ਵਸਤੂ ਦੀ ਬਰਕਤਿ ਨਾਲ) ਪ੍ਰਭੂ ਦੀ ਚਰਨੀਂ ਲੱਗ ਕੇ ਘੁੱਪ ਹਨੇਰਾ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ ਅਤੇ ਹਰ ਥਾਂ ਪਰਮਾਤਮਾ ਦੇ ਆਪੇ ਦਾ ਪਰਕਾਸ਼ ਹੀ (ਦਿੱਸਣ ਲੱਗ ਪੈਂਦਾ ਹੈ) ।੧।

  • @hardeepkaur1166
    @hardeepkaur1166 16 днів тому +2

    Very good

    • @GurbaniBeant
      @GurbaniBeant  13 днів тому

      ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
      ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ

  • @kavitakapoor730
    @kavitakapoor730 14 днів тому +1

    Waheguruji sb te mehar kro

    • @GurbaniBeant
      @GurbaniBeant  13 днів тому

      ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥
      ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ ।੧।

  • @bharti8829
    @bharti8829 14 днів тому +2

    Waheguru ji ka kalsha waheguru ji ki fateh❤❤❤❤❤

    • @GurbaniBeant
      @GurbaniBeant  13 днів тому

      ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥
      (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ