Dussehra : ਉਸ ਮੁਹੱਲੇ ਨੂੰ ਦੇਖੋ ਜਿੱਥੇ ਰਾਵਣ ਦੇ ਵੱਡੇ-ਵੱਡੇ ਪੁਤਲੇ ਬਣਾਏ ਜਾਂਦੇ ਹਨ| 𝐁𝐁𝐂 𝐏𝐔𝐍𝐉𝐀𝐁𝐈

Поділитися
Вставка
  • Опубліковано 11 жов 2024
  • ਪੱਛਮੀ ਦਿੱਲੀ ਵਿੱਚ ਦਸਹਿਰੇ ਤੋਂ ਪਹਿਲਾਂ ਸੜਕਾਂ ਦੇ ਕੰਢੇ ਰਾਵਣ ਦੇ ਵੱਡੇ ਤੋਂ ਵੱਡੇ ਅਤੇ ਛੋਟੇ ਤੋਂ ਛੋਟੇ ਪੁਤਲੇ ਬਣ ਰਹੇ ਹਨ।
    ਪੁਤਲੇ ਬਣਾਉਣ ਵਾਲੇ ਇਹ ਲੋਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਆਉਂਦੇ ਹਨ। ਇਨ੍ਹਾਂ ਵਿੱਚੋਂ ਕਈ ਤਾਂ ਕਿਸਾਨ ਵੀ ਹਨ।
    ਰਿਪੋਰਟ - ਜਸਪਾਲ ਸਿੰਘ, ਸ਼ੂਟ ਅਤੇ ਐਡਿਟ - ਰਾਜਨ ਪਪਨੇਜਾ
    #dussehra #ravaneffigy #ravan
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    To subscribe BBC News Punjabi's whatsapp channel, click: bbc.in/4dC37Yx
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/pu...
    𝐅𝐀𝐂𝐄𝐁𝐎𝐎𝐊: / bbcnewspunjabi
    𝐈𝐍𝐒𝐓𝐀𝐆𝐑𝐀𝐌: / bbcnewspunjabi
    𝐓𝐖𝐈𝐓𝐓𝐄𝐑: / bbcnewspunjabi

КОМЕНТАРІ • 3

  • @BaljinderSingh-ri9gw
    @BaljinderSingh-ri9gw День тому +1

    ਕਿਸੇ ਸਾਰੇ ਰਾਵਣ ਇਕੱਠੇ ਹੋ ਕੇ ਪੁਤਲਾ ਸਾੜਨਗੇ 😅

  • @Parmindersingh-lu8lg
    @Parmindersingh-lu8lg День тому

    ਨਿਰਾ ਪ੍ਰਦੂਸ਼ਣ ਦਾ ਕਾਰਨ ਆ ਦਸਹਿਰਾ ਤੇ ਦੀਵਾਲੀ।