Це відео не доступне.
Перепрошуємо.

C5PK-390 ਅੱਜ ਦੀ ਮੀਟਿੰਗ ਵਿਚ ਅਕਾਲ ਤਖ਼ਤ ਇਨ੍ਹਾਂ ਗੱਲਾਂ ਤੇ ਵਿਸ਼ੇਸ਼ ਗ਼ੌਰ ਕਰਨ

Поділитися
Вставка
  • Опубліковано 14 лип 2024
  • C5 Panth Khalsa Channel ਕਿਉਂ ? ਤੇ ਤੁਹਾਡਾ ਕੀ ਸਹਿਯੋਗ ਚਾਹੀਦਾ ਹੈ- C5 Channel ਯੂ-ਟਿਊਬ ਚੈਨਲ ਨੂੰ ਹੁਣ ਸਰਕਾਰ ਨੇ ਤੀਜੀ ਵਾਰ ਆਪਣੀਆਂ ਏਜੰਸੀਆਂ ਨੂੰ ਵਰਤ ਕੇ ਬੈਨ ਕਰਵਾਇਆ ਹੈ। ਵਿਦੇਸ਼ਾਂ ਵਿਚ C5 Channel ਚੱਲਦਾ ਹੈ, ਇਸ ਨਾਲ ਵਿਦੇਸ਼ੀ ਦਰਸ਼ਕ ਜੁੜੇ ਰਹਿਣ ਤੇ ਵੱਧ ਤੋਂ ਵੱਧ ਇਸ ਨੂੰ ਗੁਰੱਪਾਂ ਵਿਚ ਸ਼ੇਅਰ ਕਰਨ ਤੇ ਪ੍ਰਚਾਰ ਕਰਨ ਵਿਚ ਸਮਰਥਨ ਦੇਣ। ਵਿਦੇਸ਼ਾਂ ਵਿਚ ਜਿੱਥੇ ਤੁਸੀਂ ਭੇਜੋਗੇ ਸਿਰਫ਼ ਉੱਥੇ ਹੀ ਵੀਡੀਓ ਵੇਖੀ ਜਾ ਸਕੇਗੀ। ਭਾਰਤ ਵਿਚ ਵੇਖਣ ਲਈ ਤੁਸੀਂ ਆਪਣੇ ਫੋਨ ਜਾਂ ਕੰਪਿਊਟਰ ਵਿਚ VPN ਸਰਵਰ ਪਲੇ-ਸਟੋਰ ਤੋਂ ਡਾਊਨਲੋਡ ਕਰ ਕੇ C5 Channel ਸੇਵ ਕਰ ਵੇਖ ਸਕਦੇ ਹੋ। ਪੰਜਾਬ ਅਤੇ ਸਿੱਖ ਵਿਰੋਧੀ ਤਾਕਤਾਂ ਨੂੰ ਭਾਂਜ ਤੇ ਮਾਂਜ ਦੇਣ ਲਈ ਇਸ ਜੰਗ ਵਿਚ ਫ਼ਤਹਿਯਾਬੀ ਲਈ ਅਜਿਹਾ ਸਭ ਨੂੰ ਕਰਨ ਦੀ ਬੇਨਤੀ ਰਦੇ ਹਾਂ।
    ਪੰਜਾਬ ਅਤੇ ਭਾਰਤ ਵਿਚ C5 Panth Khalsa Channel ਦੇ ਨਾਮ ਤੋਂ ਸਥਾਪਿਤ ਕਰ ਲਿਆ ਗਿਆ ਹੈ। ਅਦਾਲਤੀ ਲੜਾਈ ਲੜ੍ਹਨ ਦੀ ਸਾਡੇ ਵਿਚ ਸਾਧਨਾਂ ਦੀ ਸਮਰੱਥਾ ਨਹੀਂ ਬਚੀ । ਨਵੇਂ ਚੈਨਲ ਨੂੰ ਲੱਖਾਂ ਦਰਸ਼ਕਾਂ ਤਕ ਲੈ ਕੇ ਜਾਵਣਾ ਤੇ ਪਹੁੰਚਾਉਣਾ ਹੁਣ ਦਰਸ਼ਕਾਂ ਦੀ ਜ਼ਿੰਮੇਵਾਰੀ ਹੈ।
    ਲੋਕਾਂ ਦੇ ਸਹਿਯੋਗ ਤੋਂ ਬਿਨਾ ਆਪਣੇ ਨਿੱਜੀ ਸਾਧਨਾਂ ਤੋਂ ਸੰਘਰਸ਼ ਲੜਨਾ ਤੇ ਕੌਮਪ੍ਰਸਤੀ ਅਤੇ ਸੱਚ ਲਈ ਖੜਨਾ ਆਸਾਨ ਨਹੀਂ ਹੁੰਦਾ। ਚਾਹੁੰਦਾ ਹਰ ਕੋਈ ਹੈ ਕਿ ਸੱਚ ਬੁਲੰਦ ਕੀਤਾ ਜਾਵੇ, ਪਰ ਔਖਿਆਈ ਵੇਲੇ ਨਾਲ ਕੌਣ ਖੜਦਾ ਹੈ ....
    ਲੋਕ ਸਮਝਦੇ ਨੇ ਬਹੁਤ ਕਮਾਈ ਕਰਦੇ ਹਨ! ਪਰ, ਇੱਥੇ ਤਾਂ ਘਰ ਉੱਜੜ ਗਏ......
    ਪਹਿਲਾਂ ਯੂ-ਟਿਊਬ ਚੈਨਲ khalastan ਬੈਨ ਕਰਵਾਇਆ ਫਿਰ ਯੂ-ਟਿਊਬ ਚੈਨਲ Atinderpalsingh ਬੈਨ ਕਰਵਾਇਆ ਤੇ ਹੁਣ C5 Channel ਯੂ-ਟਿਊਬ ਚੈਨਲ ਤੀਜੀ ਵਾਰ ਪੰਥਕ ਅਖਵਾਉਂਦੀਆਂ ਧਿਰਾਂ ਨੂੰ ਵਰਤ ਕੇ ਭਾਰਤ ਸਰਕਾਰ ਨੇ ਇਨ੍ਹਾਂ ਪੰਥਕਾਂ ਰਾਹੀਂ ਚੈਨਲ ਬੈਨ ਕਰਵਾਇਆ ਹੈ।
    ਜੇ ਚਾਹੁੰਦੇ ਹੋ ਕਿ ਸੱਚ ਹੱਕ ਤੇ ਗੁਰੂ ਨਾਨਕ ਦੀ ਨਾਨਕਸ਼ਾਹੀ ਆਵਾਜ਼ ਬੁਲੰਦ ਹੁੰਦੀ ਰਹੇ ਤੇ ਵਿਵਹਾਰ ਵਿਚ ਲਾਗੂ ਕਰਵਾਈ ਜਾਵੇ ਤਾਂ ਉਸ ਲਈ ਸਾਥ ਦੇਣਾ ਵੀ ਪੈਣਾ ਹੈ ਤੇ ਸਾਥੀ-ਸਹਿਯੋਗੀ ਬਣਨਾ ਵੀ ਪੈਣਾ ਹੈ।
    ਪਰ ਅਕਾਲ ਪੁਰਖ ਦੇ ਦਿੱਤੇ ਸਵਾਸਾਂ ਅਤੇ ਬਖ਼ਸ਼ੀ ਮਿਹਰ ਸਦਕਾ, ਅਕਾਲ ਪੁਰਖ ਦੇ ਓਟ-ਆਸਰੇ ਨਾਲ ਸੰਘਰਸ਼ ਜਾਰੀ ਹੈ ਤੇ ਰਹੇਗਾ.....
    ਖ਼ਾਲਸਾ-ਪੰਥ ਬਹੁੜੇਗਾ ਅਜਿਹੀ ਆਸ ਰੱਖਦੇ ਹਾਂ...
    ਸੋਚ ਪੰਜਾਬ ਦੀ: "ਹਮੇਸ਼ਾ ਅੱਡਰਾ ਵਿੱਲਖਣ ਸੁਤੰਤਰ" C5 ਦੀ ਵਿਆਖਿਆ C5 ਚੈਨਲ, ਇਸ ਦੇ ਸਬਸਕ੍ਰਾਈਬਰ ਦਰਸ਼ਕਾਂ ਦਾ ਆਪਣਾ, ਦਰਸ਼ਕਾਂ ਲਈ ਚੈਨਲ ਹੈ। ਜਿਸ ਦਾ ਉਦੇਸ਼ 'C' '5' ਅਰਥਾਤ ਵੇਖੋ ਪੰਜ । ਕਿਹੜੇ ? (1) ਇੱਕ ਅਕਾਲ ਦੀ (2) ਇੱਕ ਮਨੁੱਖਤਾ ਜੋ (3) ਇੱਕ ਸਮਾਨ ਪੰਜ ਤੱਤਾਂ ਦੀ ਸਭ ਵਿਚ ਬਰਾਬਰਤਾ ਹੈ । ਪੰਜ ਆਬਾਂ ਵਾਲਾ (4) ਇੱਕ ਦੇਸ਼ ਜੋ ਪੰਚ ਪ੍ਰਣਾਲੀ ਦੀ ਨਾਗਰਿਕਤਾ ਵਿਚੋਂ ਗੁਣਵੰਤਾ ਦੇ ਗਣਰਾਜ ਵਾਸਤੇ, ਗੁਣਤੰਤਰੀ ਲੋਕਤੰਤਰ ਪ੍ਰਣਾਲੀ ਦਾ ਜਨਮ ਦਾਤਾ ਹੈ। ਜਿਸ ਦੀ ਸੰਸਾਰ ਵਿਆਪੀ ਸਰਕਾਰ ਦੇ ਹੁਕਮ ਦਾ ਵਰਤਾਰਾ (5) "ਹਲੀਮੀ ਰਾਜ" ਦੇ "ਬੇਗਮਪੁਰਾ" ਵਿਚਲੀ ਸਰਬ-ਸਾਂਝੀਵਾਲਤਾ ਵਾਲੀ ਨਾਨਕਸ਼ਾਹੀ ਸੱਤਾ ਨਾਲ, ਗੁਰੂ ਨਾਨਕ ਸਾਹਿਬ ਤੋਂ 'ਲੋਹਗੜ੍ਹ' ਰਾਹੀਂ ਜੁੜਿਆ ਹੈ। ਜਿੱਥੇ ਸਾਰੇ ਭੇਦ, ਵਿਤਕਰੇ, ਬਟਵਾਰੇ, ਵਰਗ, ਜਾਤ, ਨਸਲ ਮੁੱਕ ਜਾਂਦੇ ਹਨ। ਫ਼ਰਕ ਤਾਂ ਹੈ.......ਬਹੁਤ ਵੱਡਾ ਫ਼ਰਕ ਹੈ; ਜੇ ਵੇਖਣ ਵਾਲੇ ਸਮਝਣ .....ਇਹ ਇੱਕ ਲਹਿਰ ਤੋਂ ਵੱਧ ਕੇ ਬਦਲ ਤਕ ਪਹੁੰਚਦਾ ਹੈ। ਜਿਸ ਹਿਤ ਸਹਿਯੋਗ ਅਤੇ ਅਮਲ ਤੁਹਾਡਾ ਜਤਨ ਸਾਡੇ ਸਬਸਕ੍ਰਾਈਬਰ ਦਰਸ਼ਕਾਂ ਦਾ। ਅਸੀਂ ਪੰਜਾਬ ਨੂੰ ਆਪਣੇ ਪੁਰਖਿਆਂ ਵਾਲਾਂ ਪੰਜਾਬ ਪੁਨਰ ਸੁਰਜੀਤ ਅਤੇ ਪੁਨਰ ਸਥਾਪਿਤ ਕਰਵਾਉਣਾ ਲੋਚਦੇ ਹਾਂ।
    #ਖਾਲਸਤਾਨੀ #atinderpalsinghexmp #c5channel #sikhhistory #sikhism #panjab #cruntsaffairs #panjabcruntnews #sikhnews #ਅਤਿੰਦਰਪਾਲਸਿੰਘ

КОМЕНТАРІ • 16

  • @dharmindersingh5939
    @dharmindersingh5939 Місяць тому +3

    ਭਾਈ ਸਾਹਿਬ ਜੀ ਤੁਸੀਂ ਬਹੁਤ ਹੀ ਵਧੀਆ ਸੁਝਾਅ ਪੇਸ਼ ਕੀਤਾ ਹੈ ਸ਼ਿਰੋਮਣੀ ਕਮੇਟੀ ਨੂੰ ਆਪਣੇ ਆਪ ਦੀ ਪੜਚੋਲ ਕਰ ਲੈਣੀ ਚਾਹੀਦੀ ਹੈ ਜੀ ।। 🙏

  • @dharmindersingh5939
    @dharmindersingh5939 Місяць тому +2

    🙏।। ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ ।। 🙏

  • @singhmitter2139
    @singhmitter2139 Місяць тому +3

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ ਖਾਲਸਾ ਜੀ ਤੁਸੀਂ ਬਹੁਤ ਹੀ ਸ਼ਲਾਘਾਯੋਗ ਵਿਚਾਰ ਕਰ ਰਹੇ ਹੋ ਆਪ ਜੀ ਦਾ ਬਹੁਤ ਧੰਨਵਾਦ ਜੀ ❤

  • @bindeersingh1997
    @bindeersingh1997 Місяць тому +5

    ਸਿੰਘ ਸਾਹਿਬ ਜੀ ਇੰਨੀ ਦਲੇਰੀ ਕੌਣ ਕਰੂਗਾ ਜੀ। ਤੁਸੀਂ ਬਹੁਤ ਵਧੀਆ ਵਿਚਾਰ ਦਿੱਤੇ ਹਨ।

  • @bikarjitsingh34bikarjitsin10
    @bikarjitsingh34bikarjitsin10 Місяць тому +1

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

  • @GasvarSingh
    @GasvarSingh Місяць тому +1

    ਵਾਹਿਗੁਰੂ ਜੀ ਕਾ ਖਾਲਸਾ
    ਵਾਹਿਗੁਰੂ ਜੀ ਕੀ ਫਤਹਿ
    ਖਾਲਸਾ ਜੀ

  • @HarbhajanSarwara
    @HarbhajanSarwara Місяць тому +1

    ਆਪ ਜੀ ਦੇ ਦੱਸੇ ਸੁਝਾਅ ਬਿਲਕੁਲ ਠੀਕ ਹਨ। ਤੁਸੀਂ ਜਾਣਦੇ ਹੋ ਕਿ ਸਭ ਤੋਂ ਪਹਿਲਾਂ ਇੰਨੀ ਕਮੇਟੀਆਂ ਬਣਾਉਣ ਵਾਸਤੇ ਇਨੇ ਨਿਰਪੱਖ ਤੇ ਨਿਰਲੇਪ ਬੰਦੇ ਮਿਲਣੇ ਬਹੁਤਔਖੇ ਹਨ।ਸਭ ਤੋਂ ਵੱਧ ਮੁਸ਼ਕਲ ਇਹ ਹੈ ਕਿ ਪੰਜ ਸਿੰਘ ਸਾਹਿਬਾਨਾਂ ਵਿਚ ਕਿਹੜਾ ਐਸਾ ਸੱਜਣ ਹੈ ਜਿਸ ਦੀ ਨਿਯੁਕਤੀ ਸਿੱਧੇ ਜਾਂ ਅਸਿਧੇ ਤੌਰ ਤੇ ਉਸ ਵਿਅੱਕਤੀ ਨੇ ਨਾਂ ਕਿੱਤੀ ਹੋਵੇ ਜਿਸਨੂੰ ਖਾਸ ਕਰਕੇ ਹਟਾਉਣ ਦੀ ਇਹ ਸਾਰੀ ਕਵਾਇਦ ਹੋ ਰਹੀ ਹੈ। ਫੇਰ ਬਿੱਲੀ ਦੇ ਗਲ ਟੱਲੀ ਕੌਣ ਬੰਨੇੑਗਾ? ਖਾਸ ਤੌਰ ਤੇ ਜਦੋਂ ਅੱਜ ਦੇ ਅਕਾਲੀ ਦਲ ਦੇ ਦੋਵੇਂ ਧੜੇ ਜਿਹੜੇ ਇਕ ਦੂਜੇ ਤੇ ਦੋਸ਼ ਲਾ ਕੇ ਹਰ ਧੜਾ ਅਪਣੇ ਆਪ ਨੂੰ ਦੋਸ਼ ਮੁਕਤ ਮੰਨਦਾ ਹੈ। ਪਰ ਹਨ ਦੋਵੇਂ ਹੀ ……..।ਫੇਰ ਅਕਾਲ ਤਖ਼ਤ ਜਥੇਦਾਰ ਤੋਂ ਕੋਈ ਚੰਗੇ ਫੈਸਲੇ ਦੀ ਕਿਵੇਂ ਉਮੀਦ ਕਰੀਏ ਜੀ।ਭੁੱਲਾਂ ਦੀ ਮੁਆਫ਼ੀ। ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂਜੀ ਕੀ ਫਤਿਹ।

  • @jagdevsingh7524
    @jagdevsingh7524 Місяць тому

    ਵਾਹਿਗੁਰੂ ਜੀ ਕਾ ਖਾਲਸਾ।
    ਵਾਹਿਗੁਰੂ ਜੀ ਕੀ ਫ਼ਤਹਿ।।

  • @user-bf3ve7dl3h
    @user-bf3ve7dl3h Місяць тому

    ਵਾਹਿਗੁਰੂ ਜੀ।

  • @gurdeepsingh1616
    @gurdeepsingh1616 Місяць тому +1

    Bohat vadiya ji

  • @BaldevSingh-zx6lu
    @BaldevSingh-zx6lu Місяць тому +1

    in the case of ram rahim sukhbir has commited an unpardonable blunder by spending 96 lakhs of rupees from the sgpc funds.

  • @MilwantSingh
    @MilwantSingh Місяць тому +1

    Jathedar nu akali phula singh vaega honsala karka ehna dusta da muhkala karka kodda marka sari jindgi sangat dia jutea saf karn da hukam laon,eh Sara dust Sikh kom di sovereignty jo baldev singh dhummna to bachan to Bach gai nu bachan lai kahla han,hun Tak eh dust gdar badla dia gandia jutia vich apda faida lai Pani pinda raha Khushi nal,ehna dusta di Sikh kom nu lod nahi leadera

  • @kulwindersingh3912
    @kulwindersingh3912 Місяць тому

    Pardhaan jee guru fateh...Hun tusee appnni akal na ghoto...sri akaal takhat sahib jee dee kaarwaee veikho..sunno...manno ja na manno ohh baaed vich.....kionkei sri akaal takhat da jathedaar appnna Naoukkar nahi. .guru sahib jee de banaaey takhat de pehhreydaar hann. .sant sipaahhi v hann....

  • @user-ii5zd9sn2p
    @user-ii5zd9sn2p Місяць тому

    ਵਾਹਿਗੁਰੂ ਜੀ।