Fazilka | ਸਕੂਲੀ ਵਿਦਿਆਰਥੀਆਂ ਦਾ ਕਾਰਾ - ਬਣਾਇਆ ਨਸ਼ਾ ਤਸਕਰੀ ਗਿਰੋਹ,ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ

Поділитися
Вставка
  • Опубліковано 30 вер 2024
  • Fazilka | ਸਕੂਲੀ ਵਿਦਿਆਰਥੀਆਂ ਦਾ ਕਾਰਾ - ਬਣਾਇਆ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ,ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ
    #Crime #Fazilka #abplive
    ਸਕੂਲੀ ਵਿਦਿਆਰਥੀਆਂ ਨੇ ਬਣਾਇਆ ਨਸ਼ਾ ਤਸਕਰੀ ਗਿਰੋਹ
    ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ
    ਪੁਲਿਸ ਨੇ ਕੀਤਾ ਪਰਦਾਫਾਸ਼
    ਫਾਜ਼ਿਲਕਾ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਦੇ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ
    ਜਿਨ੍ਹਾਂ ਕੋਲੋਂ 5 ਕਿਲੋ 470 ਗ੍ਰਾਮ ਹੈਰੋਇਨ, 40 ਜਿੰਦਾ ਕਾਰਤੂਸ, 6 ਮੋਬਾਈਲ ਫੋਨ, 1 ਲੱਖ 7 ਹਜ਼ਾਰ ਰੁਪਏ ਦੀ ਡਰੱਗ ਮਨੀ,ਸੋਨੇ-ਚਾਂਦੀ ਦੇ ਗਹਿਣੇ ਤੇ ਵਾਹਨ ਬਰਾਮਦ ਹੋਏ ਹਨ
    ਪੁਲਿਸ ਮੁਤਾਬਕ ਮੁਲਜ਼ਮ ਨੌਜਵਾਨ ਪਿਛਲੇ 4 ਮਹੀਨਿਆਂ ਤੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਦਾ ਧੰਦਾ ਕਰ ਰਹੇ ਸਨ।
    ਤੇ ਇਸ ਗੱਲ ਦੀ ਮੁਖ਼ਬਰੀ ਹੋਣ ਤੇ ਪੁਲਿਸ ਨੇ ਉਕਤ ਗਿਰੋਹ ਨੂੰ ਕਾਬੂ ਕੀਤਾ ਹੈ |
    Subscribe Our Channel: ABP Sanjha / @abpsanjha
    Don't forget to press THE BELL ICON to never miss any updates
    Watch ABP Sanjha Live TV: abpsanjha.abpl...
    ABP Sanjha Website: abpsanjha.abpl...
    Social Media Handles:
    UA-cam: / abpsanjha
    Facebook: / abpsanjha
    Twitter: / abpsanjha
    Download ABP App for Apple: itunes.apple.c...
    Download ABP App for Android: play.google.co...

КОМЕНТАРІ • 4