Donkey routes: ਅਮਰੀਕਾ ਜਾਣ ਲਈ ਕਿਹੜੇ ਰੂਟ ਵਰਤੇ ਜਾ ਰਹੇ, Nicaragua ਦੀ ਚਰਚਾ ਕਿਉਂ ਹੋ ਰਹੀ | 𝐁𝐁𝐂 𝐏𝐔𝐍𝐉𝐀𝐁𝐈

Поділитися
Вставка
  • Опубліковано 31 гру 2023
  • ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਵਾਲੇ ਨੌਜਵਾਨਾਂ ਨੂੰ ਏਜੰਟ ਕਈ ਰਸਤਿਆਂ ਰਾਹੀਂ ਅਮਰੀਕਾ ਲੈ ਕੇ ਜਾਂਦੇ ਹਨ। ਸਭ ਤੋਂ ਪਹਿਲਾਂ ਇਨ੍ਹਾਂ ਨੂੰ ਲਾਤੀਨੀ ਅਮਰੀਕੀ ਦੇਸ਼ਾਂ ਤੱਕ ਪਹੁੰਚਾਇਆ ਜਾਂਦਾ ਹੈ, ਇਸ ਦਾ ਕਾਰਨ ਹੈ ਇਹਨਾਂ ਦੇ ਦੇਸ਼ਾਂ ਦੀ ਸੌਖੀ ਵੀਜ਼ਾ ਪ੍ਰਣਾਲੀ। ਏਜੰਟ ਕੁਝ ਲੋਕਾਂ ਨੂੰ ਪਹਿਲਾਂ ਏਕਵਾਡੋਰ ਲੈ ਕੇ ਜਾਂਦੇ ਹਨ, ਉੱਥੋਂ ਡੌਂਕੀ ਰਾਹੀਂ ਕੋਲੰਬੀਆ ਅਤੇ ਫਿਰ ਪਨਾਮਾ। ਪਨਾਮਾ ਦਾ ਖ਼ਤਰਨਾਕ ਜੰਗਲ ਪਾਰ ਕਰਨ ਤੋਂ ਬਾਅਦ ਕੋਸਟਾ ਰੀਕਾ ਅਤੇ ਇੱਥੋਂ ਨਿਕਾਰਾਗੁਆ ਪਹੁੰਚਿਆ ਜਾਂਦਾ ਹੈ। ਨਿਕਾਰਾਗੁਆ ਤੋਂ ਹੌਂਡੂਰਸ ਵਿੱਚ ਐਂਟਰੀ ਕਰਵਾਈ ਜਾਂਦੀ ਹੈ। ਇੱਥੋਂ ਫਿਰ ਗੁਆਟੇਮਾਲਾ ਤੇ ਮੈਕਸੀਕੋ ਪਹੁੰਚਿਆ ਜਾਂਦਾ ਹੈ।
    ਮੈਕਸੀਕੋ ਪਹੁੰਚਣ ਤੋਂ ਬਾਅਦ ਸਰਹੱਦ ਪਾਰ ਕਰ ਕੇ ਨੌਜਵਾਨ ਅਮਰੀਕਾ ਵਿੱਚ ਦਾਖਲ ਹੁੰਦੇ ਹਨ।
    ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ- ਸ਼ਾਹਨਵਾਜ਼ ਅਹਿਮਦ
    #USA #Donkeyroute #illlegalmigrants
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ
    -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
    𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/punjabi
    𝐅𝐀𝐂𝐄𝐁𝐎𝐎𝐊: / bbcnewspunjabi
    𝐈𝐍𝐒𝐓𝐀𝐆𝐑𝐀𝐌: / bbcnewspunjabi
    𝐓𝐖𝐈𝐓𝐓𝐄𝐑: / bbcnewspunjabi

КОМЕНТАРІ • 13

  • @user-yy9jo3tw4m
    @user-yy9jo3tw4m 6 місяців тому +2

    Waheguru ji

  • @PardeepSinghghumaan
    @PardeepSinghghumaan 6 місяців тому

    Europe toh direct Mexico flight mil jandi aa keunki Europe te Japan visa te Mexico on arrival service provide krdi aa. Nicaragua tan ohna nu lejaya janda jehre Derain gaps rahi jande ne

  • @stepup7357
    @stepup7357 6 місяців тому

    This is happening from many years my friend fly like that in 2013 from Delhi .. they caught him so it’s in news

  • @monupandit3444
    @monupandit3444 6 місяців тому +1

    My wife from mexico i am punjabhi man

    • @ravsharma7214
      @ravsharma7214 6 місяців тому +1

      A Mmiiggooo, Amigo Punjabi

  • @500BHP
    @500BHP 6 місяців тому +1

    Udaaan bhari si Te thoda petrol v bhar Lenda. Gareeb nu pahuncha ta dinda.

  • @bsasr4872
    @bsasr4872 6 місяців тому

    Usa needs to hire on controlling on border need Punjab police 😊

  • @BaljinderSingh-ri9gw
    @BaljinderSingh-ri9gw 6 місяців тому

    ਜਿਹੜੇ ਔਖੇ ਨਾ ਦਸੇ ਜੇ ਇਹ ਪੰਜਾਬੀਆਂ ਨੂੰ ਪਤਾ ਇਹਨਾਂ ਨੂੰ ਇਹ ਪਤਾ ਕੀ ਅਮਰੀਕਾ ਜਾਣਾ ਜੰਗਲ ਥਾਣੀ 😂

  • @bsasr4872
    @bsasr4872 6 місяців тому

    Usa need president like Trump

  • @Param1984peace
    @Param1984peace 6 місяців тому

    Agent ne sidha Nicaragua da visa lava dita huna .. phala chida c hor countries travel karvonda