Dhan Dhan Ramdas Gur | Bhai Satinderbir Singh Ji | Hazoori Ragi | Darbar Sahib
Вставка
- Опубліковано 10 лис 2021
- ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
ਜਿਨੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥