Punjab Weather: ਪੰਜਾਬ ਦੇ ਜਾਣੋ ਕਿਹੜੇ ਜ਼ਿਲ੍ਹਿਆਂ 'ਚ Yellow Alert ਜਾਰੀ ਕੀਤਾ ਗਿਆ..|Punjab Tak

Поділитися
Вставка
  • Опубліковано 7 вер 2024
  • Punjab Weather: ਪੰਜਾਬ ਦੇ ਜਾਣੋ ਕਿਹੜੇ ਜ਼ਿਲ੍ਹਿਆਂ 'ਚ Yellow Alert ਜਾਰੀ ਕੀਤਾ ਗਿਆ..|Punjab Tak
    #punjabweather #weathernews #weatherupdate #raininpunjab #punjabnews #punjab
    ਮੌਸਮ ਵਿਭਾਗ ਵੱਲੋਂ ਪੰਜਾਬ 'ਚ ਨਵੇਂ ਅਲਰਟ ਜਾਰੀ ਕੀਤੇ ਗਏ ਹਨ ।ਪਠਾਨਕੋਟ,ਗੁਰਦਾਸਪੁਰ,
    ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਨਵਾਸ਼ਹਿਰ 'ਚ Yellow Alert ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ ਵੀ ਕਈ ਜ਼ਿਲ੍ਹਿਆਂ 'ਚ Yellow ਤੇ Orange Alert ਹੈ।
    About the channel
    Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
    ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
    Facebook - / punjabtakofficial
    Instagram - / punjabtak
    Twitter - / punjabtak

КОМЕНТАРІ • 7