Punjab ਵਿਧਾਨਸਭਾ ਨੇ ਪਾਸ ਕੀਤਾ ਸੀ ਬਿੱਲ, ਰਾਸ਼ਟਰਪਤੀ ਨੇ ਮੋੜਿਆ ਵਾਪਸ|Punjab University Laws Bill 2023

Поділитися
Вставка
  • Опубліковано 5 вер 2024
  • ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਚਾਂਸਲਰ। ਰਾਜਪਾਲ ਦੀ ਥਾਂ CM ਨੂੰ ਚਾਂਸਲਰ ਬਣਾਉਣ ਵਾਲੇ ਬਿੱਲ ਨੂੰ ਮਨਜ਼ੂਰੀ ਨਹੀਂ। ਰਾਸ਼ਟਰਪਤੀ ਨੇ ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023। ਪੰਜਾਬ ਵਿਧਾਨਸਭਾ ਨੇ ਪਿਛਲੇ ਸਾਲ ਸਰਬਸੰਮਤੀ ਨਾਲ ਪਾਸ ਕੀਤਾ ਸੀ ਬਿੱਲ। ਰਾਜਪਾਲ ਦੀ ਥਾਂ CM ਨੂੰ ਯੂਨੀਵਰਸਿਟੀ ਚਾਂਸਲਰ ਬਣਾਉਣ ਦੀ ਸੀ ਤਜਵੀਜ਼। PAU ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਰੇੜਕਾ ਬਣਿਆ ਸੀ..। ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਕੁਲਪਤੀ ਦੀ ਸ਼ਕਤੀ ਰਾਜਪਾਲ ਤੋਂ ਮੁੱਖ ਮੰਤਰੀ ਕੋਲ ਤਬਦੀਲ ਹੋਣੀ ਸੀ।
    #PunjabUniversityLawsBill2023 #bhagwantmann #news18punjab #punjabnews
    Find Latest News, Top Headline And breaking news Watch your favorite newspapers News18 Punjab Himachal Haryana websites.
    For All Live Coverage, Exclusive And Latest News Update, Watch The LIVE TV Of News18 Punjab/Haryana/Himachal, Catch The Latest News LIVE
    News18 Mobile App: onelink.to/des...
    News 18 Punjab/Haryana/Himachal is an exclusive news channel on UA-cam which streams news related to Punjab, Haryana, Himachal Pradesh, Nation and the World. Along with the news, the channel also has debates on contemporary topics and shows on special series which are interesting and informative.
    News18 ਪੰਜਾਬ/हरियाणा/हिमाचल एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं | n18oc_Punjab
    Subscribe to our channel: bit.ly/1IMIp73
    For Latest news and updates, log on to: bit.ly/2Cx91Ok
    For Latest news and updates, log on to:
    onelink.to/des...
    Follow Us on Twitter:
    / news18haryana
    / news18himachal
    / news18punjab
    Like Us on Facebook:
    / news18haryana
    / news18himachal
    / news18punjab

КОМЕНТАРІ • 1

  • @dycmmsignal2928
    @dycmmsignal2928 Місяць тому +1

    ਦੁਬਾਰਾ ਭੇਜ ਦੋ, ਇਸ ਦੇਸ਼ ਵਿਚ ਕਮ ਕਰਕੇ ਕੋਈ ਰਾਜੀ ਨਹੀ