Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂ

Поділитися
Вставка
  • Опубліковано 1 лип 2024
  • Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂ
    #RajaWarring #Congress #PunjabCongress #SidhuMooseWala #BhagwantMann #cmmann #ABPSanjha #ABPLIVE
    ਪੰਜਾਬੀ ਗਾਇਕ, ਅਦਾਕਾਰ ਅਤੇ ਕਾਂਗਰਸ ਲੀਡਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ ਵਿੱਚ ਗੂੰਜਿਐ, ਇਸ ਮੁੱਦੇ ਨੂੰ ਕਾਂਗਰਸ ਦੇ ਐੱਮਪੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੁੱਕਿਐ, ਉਨ੍ਹਾਂ ਸਰਕਾਰ ਤੋਂ ਇਸ ਮੁੱਦੇ ਤੇ ਜਵਾਬ ਮੰਗਿਆ, ਪੁੱਛਿਆ ਕਿ ਕਦੋਂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇਗਾ,
    ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ UA-cam ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
    Subscribe Our Channel: ABP Sanjha / @abpsanjha Don't forget to press THE BELL ICON to never miss any updates
    Watch ABP Sanjha Live TV: abpsanjha.abplive.in/live-tv
    ABP Sanjha Website: abpsanjha.abplive.in/
    Social Media Handles:
    UA-cam: / abpsanjha
    Facebook: / abpsanjha
    Twitter: / abpsanjha
    Download ABP App for Apple: itunes.apple.com/in/app/abp-l...
    Download ABP App for Android: play.google.com/store/apps/de...
    ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

КОМЕНТАРІ • 3

  • @balwindersinghsidhu5426
    @balwindersinghsidhu5426 27 днів тому +1

    Good 👍

  • @bikkarsingh7109
    @bikkarsingh7109 22 дні тому

    Sidhu moose wala justice for 😢😢😢😢😢😢😢😢😢😢😢😢😢

  • @mukeshvishnai4283
    @mukeshvishnai4283 22 дні тому

    सिद्धू मूसे वाला गैंगस्टर था जैसी करनी वैसीभरनी😂😂