Aithe Othe Rakhwala Prabh Satgur Deen Dayala || Banii Guru Arjun Dev Ji || RSSB SHABAD ||

Поділитися
Вставка
  • Опубліковано 16 жов 2024
  • SGGS, Ang: 628 ਸੋਰਠਿ, ਮਃ ੫
    ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥
    ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥
    ਗੁਰ ਕੇ ਚਰਣ ਊਪਰਿ ਬਲਿ ਜਾਈ ॥
    ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥
    ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥
    ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
    #santandibaani
    • Aithe Othe Rakhwala Pr...

КОМЕНТАРІ • 15