Harsimrat Badal on Punjab Government: ਹਰਸਿਮਰਤ ਬਾਦਲ ਨੇ ਭਗਵੰਤ ਸਰਕਾਰ ਬਾਰੇ ਕਹਿ ਦਿੱਤੀ ਏਹ ਗੱਲ..

Поділитися
Вставка
  • Опубліковано 9 жов 2024
  • Harsimrat Badal on Punjab Government: ਹਰਸਿਮਰਤ ਬਾਦਲ ਨੇ ਭਗਵੰਤ ਸਰਕਾਰ ਬਾਰੇ ਕਹਿ ਦਿੱਤੀ ਏਹ ਗੱਲ..|Punjab Tak
    #harsimratkaurbadal #akalidal #bhagwantmann #arvindkejriwal #punjabnews #punjab
    ਹਰਸਿਮਰਤ ਕੌਰ ਬਾਦਲ ਨੇ ਘੇਰੀ AAP ਦੀ ਸਰਕਾਰ। ਹਰਸਿਮਰਤ ਬਾਦਲ ਨੇ ਕੇਜਰੀਵਾਲ ਤੇ ਲਗਾਏ ਇਲਜ਼ਾਮ ਕਿਹਾ ਦਿੱਲੀ ਤੋਂ ਏਹ ਸਰਕਾਰ ਪੰਜਾਬ 'ਚ ਚੱਲ ਰਹੀ ਹੈ। ਕੇਜਰੀਵਾਲ ਨੇ ਭਗਵੰਤ ਮਾਨ ਦਾ ਸਾਰਾ ਸਟਾਫ ਬਦਲ ਦਿੱਤਾ। ਭਗਵੰਤ ਮਾਨ ਕੁਝ ਕਰ ਹੀ ਨਹੀਂ ਪਾ ਰਿਹਾ ਪੰਜਾਬ ਲਈ। ਏਹ ਮੁੱਖ ਮੰਤਰੀ ਕਿਸੇ ਲਾਇਕ ਨਹੀਂ ਹੈ।
    About the channel
    Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
    ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
    Facebook - / punjabtakofficial
    Instagram - / punjabtak
    Twitter - / punjabtak
    Website-www.tak.live/p...

КОМЕНТАРІ •